Indiaਕਾਂਗਰਸੀ ਸਾਂਸਦ ਧੀਰਜ ਸਾਹੂ ਦੇ ਘਰੋਂ ਹੁਣ ਤਕ 200 ਕਰੋੜ ਦੀ ਨਕਦੀ ਬਰਾਮਦ, ਗਿਣਤੀ ਜਾਰੀBunty09/12/2023 by Bunty09/12/2023 ਨਵੀਂ ਦਿੱਲੀ – ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਪ੍ਰਸਾਦ ਸਾਹੂ ਖ਼ਿਲਾਫ਼ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਅਜੇ ਵੀ ਜਾਰੀ ਹੈ। ਉਨ੍ਹਾਂ ਦੇ ਨਾਲ-ਨਾਲ ਕਰੀਬੀਆਂ...
Indiaਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਦੀ ਲੋਕ ਸਭਾ ਮੈਂਬਰਸ਼ਿਪ ਰੱਦBunty09/12/2023 by Bunty09/12/2023 ਨਵੀਂ ਦਿੱਲੀ – ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਸੰਸਦ ਮੈਂਬਰ ਮਹੂਆ ਮੋਇਤਰਾ ਦੀ ’ਪੈਸੇ ਲੈ ਕੇ ਸਵਾਲ ਪੁੱਛਣ’ ਦੇ ਮਾਮਲੇ ਵਿਚ ਸ਼ੁੱਕਰਵਾਰ ਨੂੰ ਸਦਨ ਦੀ ਮੈਂਬਰਸ਼ਿਪ...
Indiaਲੋਕਾਂ ਤੋਂ ਲੁੱਟਿਆ ਗਿਆ ਇਕ-ਇਕ ਪੈਸਾ ਵਾਪਸ ਦੇਣਾ ਹੋਵੇਗਾ, ਇਹ ਮੋਦੀ ਦੀ ਗਾਰੰਟੀ ਹੈ : ਪੀ.ਐਮ. ਮੋਦੀBunty09/12/2023 by Bunty09/12/2023 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਇਹ ’ਮੋਦੀ ਦੀ ਗਾਰੰਟੀ’ ਹੈ ਕਿ ਉਨ੍ਹਾਂ...
Indiaਹਿਮਾਚਲ ਪ੍ਰਦੇਸ਼ ’ਚ ਕੈਬਨਿਟ ਦਾ ਜਲਦ ਹੋਵੇਗਾ ਵਿਸਥਾਰ : ਸੁੱਖੂBunty09/12/2023 by Bunty09/12/2023 ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ’ਚ ਕੈਬਨਿਟ ਦਾ ਵਿਸਥਾਰ ਜਲਦ ਹੀ ਕੀਤਾ ਜਾਵੇਗਾ। ਅੱਜ...
Indiaਬੀ.ਐੱਸ.ਐੱਫ. ਕਾਫ਼ਲੇ ਤੇ ਹਮਲਾ ਮਾਮਲਾ : ਐੱਨ.ਆਈ.ਏ. ਵਲੋਂ ਲਸ਼ਕਰ ਦੇ 2 ਅੱਤਵਾਦੀਆਂ ਦੀਆਂ ਜਾਇਦਾਦਾਂ ਜ਼ਬਤBunty09/12/2023 by Bunty09/12/2023 ਸ਼੍ਰੀਨਗਰ – ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸਾਲ 2015 ’ਚ ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਬੀ.ਐੱਸ.ਐੱਫ. ਦੇ ਕਾਫ਼ਲੇ ’ਤੇ ਅੱਤਵਾਦੀ ਹਮਲੇ ’ਚ ਸ਼ਾਮਲ ਹੋਣ...
Indiaਰਾਜ ਸਭਾ ’ਚ ਉੱਠੀ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗBunty09/12/2023 by Bunty09/12/2023 ਨਵੀਂ ਦਿੱਲੀ – ਰਾਜ ਸਭਾ ’ਚ ਸ਼ੁੱਕਰਵਾਰ ਨੂੰ ਪੰਜਾਬ ’ਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਚੁੱਕੀ ਗਈ। ਆਮ ਆਦਮੀ...
Indiaਭੁੱਲਰ ਦੀ ਰਿਹਾਈ ਲਈ ਆਰ. ਪੀ. ਸਿੰਘ 10 ਨੂੰ ਮਨੁੱਖੀ ਅਧਿਕਾਰ ਦਿਵਸ ’ਤੇ ਬੰਨ੍ਹਣਗੇ ਕਾਲੀ ਪੱਗBunty09/12/2023 by Bunty09/12/2023 ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਕਿਹਾ ਹੈ ਕਿ ਉਹ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ...
Indiaਭਾਰਤ ਲਿਆਂਦਾ ਜਾਵੇਗਾ ਗੁਰਪਤਵੰਤ ਪੰਨੂ! ਐੱਫ.ਬੀ.ਆਈ. ਡਾਇਰੈਕਟਰ ਸਾਹਮਣੇ ਖੋਲ੍ਹਿਆ ਜਾਵੇਗਾ ਕੱਚਾ-ਚਿੱਠਾBunty09/12/2023 by Bunty09/12/2023 ਨਵੀਂ ਦਿੱਲੀ – ਅਮਰੀਕੀ ਧਰਤੀ ’ਤੇ ਇਕ ਸਿੱਖ ਵੱਖਵਾਦੀ ਦੇ ਕਤਲ ਦੀ ਨਾਕਾਮ ਸਾਜਿਸ਼ ’ਚ ਇਕ ਭਾਰਤੀ ਦਾ ਹੱਥ ਹੋਣ ਦੇ ਵਾਸ਼ਿੰਗਟਨ ਦੇ ਦੋਸ਼ਾਂ ਦੇ...
India ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਸੰਸਦ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੀ ਉਠਾਈ ਮੰਗBunty09/12/2023 by Bunty09/12/2023 ਨਵੀਂ ਦਿੱਲੀ – ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਵਿੱਚ ਬੰਦੀ ਸਿੱਖਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜੋ ਕਿ ਲੰਮੇ ਸਮੇਂ...
Indiaਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਬਣੇ ਰੇਵੰਤ ਰੈੱਡੀBunty08/12/2023 by Bunty08/12/2023 ਹੈਦਰਾਬਾਦ – ਕਾਂਗਰਸ ਨੇਤਾ ਰੇਵੰਤ ਰੈੱਡੀ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਹੈਦਰਾਬਾਦ ਦੇ ਐੱਲ.ਬੀ. ਸਟੇਡੀਅਮ ’ਚ ਆਯੋਜਿਤ ਪ੍ਰੋਗਰਾਮ ’ਚ ਤੇਲੰਗਾਨਾ ਦੀ ਰਾਜਪਾਲ...