Indiaਉੱਤਰਾਕਾਸ਼ੀ ਸੁਰੰਗ ’ਚ ਫਸੇ 41 ਮਜ਼ਦੂਰਾਂ ਦਾ ਮਾਮਲਾ ਪੁੱਜਾ ਹਾਈ ਕੋਰਟBunty21/11/2023 by Bunty21/11/2023140 ਨੈਨੀਤਾਲ – ਉੱਤਰਾਕਾਸ਼ੀ ਦੇ ਸਿਲਕਿਆਰਾ ’ਚ 41 ਮਜ਼ਦੂਰਾਂ ਦੇ ਸੁਰੰਗ ਵਿਚ ਫਸਣ ਦਾ ਮਾਮਲਾ ਉੱਤਰਾਖੰਡ ਹਾਈ ਕੋਰਟ ਪਹੁੰਚ ਗਿਆ। ਹਾਈ ਕੋਰਟ ਨੇ ਮਾਮਲੇ ਨੂੰ ਗੰਭੀਰਤਾ...
Indiaਰਾਮ ਰਹੀਮ ਦੀ 21 ਦਿਨਾਂ ਪੈਰੋਲ ਮਨਜ਼ੂਰ, ਜੇਲ੍ਹ ’ਚੋਂ ਆਵੇਗਾ ਫਿਰ ਬਾਹਰBunty21/11/2023 by Bunty21/11/2023170 ਰੋਹਤਕ – ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਗੁਰਮੀਤ ਰਾਮ ਰਹੀਮ ਨੂੰ ਤਿੰਨ ਹਫਤਿਆਂ ਦੀ ਫਰਲੋ ਮਿਲੀ ਹੈ। ਇਹ ਫਰਲੋ 21 ਦਿਨਾਂ ਲਈ ਮਿਲੀ ਹੈ।...
Indiaਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਠੰਢ ਨੇ ਦਿੱਤੀ ਦਸਤਕBunty21/11/2023 by Bunty21/11/2023159 ਨਵੀਂ ਦਿੱਲੀ – ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਦਿੱਲੀ ’ਚ ਵੀ ਤਾਪਮਾਨ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ...
Indiaਸੁਪਰੀਮ ਕੋਰਟ ਨੇ ਬਿੱਲਾਂ ਨੂੰ ਮਨਜ਼ੂਰੀ ’ਚ ਦੇਰੀ ਨਾਲ ਜੁੜੀ ਪਟੀਸ਼ਨ ਤੇ ਕੇਂਦਰ ਅਤੇ ਰਾਜਪਾਲ ਦਫ਼ਤਰ ਤੋਂ ਮੰਗਿਆ ਜਵਾਬBunty21/11/2023 by Bunty21/11/2023223 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਬਿੱਲਾਂ ਦੀ ਮਨਜ਼ੂਰੀ ਦੇਣ ’ਚ ਦੇਰੀ ਕਰਨ ਦਾ ਦੋਸ਼ ਲਗਾਉਣ ਵਾਲੀ ਕੇਰਲ ਸਰਕਾਰ ਦੀ ਪਟੀਸ਼ਨ ’ਤੇ ਸੋਮਵਾਰ ਨੂੰ ਕੇਂਦਰ...
Indiaਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਡਾਂਸ ਕਮ ਨਾਨ ਵੈਜ ਪਾਰਟੀ ਕਰਨ ’ਤੇ ਪਾਕਿਸਤਾਨ ਹਾਈ ਕਮਿਸ਼ਨ ਕੋਲ ਸਖ਼ਤ ਰੋਸ ਦਰਜ ਕਰਵਾਇਆBunty21/11/2023 by Bunty21/11/2023163 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਖਿਲਾਫ ਪਾਕਿਸਤਾਨ ਹਾਈ ਕਮਿਸ਼ਨ...
Indiaਦੇਸ਼ ਅਤੇ ਸਮਾਜ ਬਣਾਉਣ ਲਈ ਲੜੀਆਂ ਜਾਂਦੀਆਂ ਹਨ ਚੋਣਾਂ : ਰਾਜਨਾਥ ਸਿੰਘBunty20/11/2023 by Bunty20/11/2023150 ਜੈਪੁਰ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਚੋਣਾਂ ਸਿਰਫ਼ ਸਰਕਾਰ ਬਣਾਉਣ ਲਈ ਨਹੀਂ ਬਲਕਿ ਸਮਾਜ ਅਤੇ ਦੇਸ਼ ਦੇ ਨਿਰਮਾਣ ਲਈ ਲੜੀਆਂ...
Indiaਰਾਹੁਲ ਗਾਂਧੀ ਨੇ ਰਾਜਸਥਾਨ ਚ ਚੋਣ ਰੈਲੀ ਦੌਰਾਨ ਪੀ.ਐਮ. ਮੋਦੀ ਤੇ ਵਿੰਨਿ੍ਹਆ ਨਿਸ਼ਾਨਾBunty20/11/2023 by Bunty20/11/2023152 ਜੈਪੁਰ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਨੂੰ ਬਦਲਣ ਦਾ ਸਮਾਂ ਆ ਗਿਆ ਹੈ। ਉਹ ਬੂੰਦੀ ’ਚ ਇਕ ਚੋਣ ਜਨਸਭਾ...
Indiaਕਾਂਗਰਸ ਸਰਕਾਰ ਦੇ 5 ਸਾਲ ਇਕ-ਦੂਜੇ ਨੂੰ ਰਨ ਆਊਟ ਕਰਨ ’ਚ ਬੀਤੇ: ਪੀਐਮ. ਮੋਦੀBunty20/11/2023 by Bunty20/11/2023153 ਜੈਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੀ ਕਾਂਗਰਸ ਸਰਕਾਰ ’ਤੇ ਸ਼ਬਦੀ ਵਾਰ ਕਰਦਿਆਂ ਐਤਵਾਰ ਨੂੰ ਕਿਹਾ ਕਿ ਇਸ ਦੇ 5 ਸਾਲ ਇਕ ਦੂਜੇ...
Indiaਦਿੱਲੀ ’ਚ ਹਵਾ ਪ੍ਰਦੂਸ਼ਣ ਦਾ ਪੱਧਰ ਹੋਇਆ ਘੱਟ ਪਰ ਚੌਕਸ ਰਹਿਣ ਦੀ ਲੋੜ : ਗੋਪਾਲ ਰਾਏBunty20/11/2023 by Bunty20/11/2023160 ਨਵੀਂ ਦਿੱਲੀ – ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਐਤਵਾਰ ਨੂੰ ਕਿਹਾ ਕਿ ਪਿਛਲੇ 2 ਦਿਨਾਂ ’ਚ ਦਿੱਲੀ ’ਚ ਹਵਾ ਦੀ ਗੁਣਵੱਤਾ ’ਚ ਸੁਧਾਰ...
India ਸੁਰੰਗ ’ਚ ਫਸੇ ਮਜ਼ਦੂਰਾਂ ਨੂੰ ਮਲਟੀਵਿਟਾਮਿਨ ਦਵਾਈਆਂ ਤੇ ਮੇਵੇ ਭੇਜ ਰਹੀ ਸਰਕਾਰBunty20/11/2023 by Bunty20/11/2023169 ਨਵੀਂ ਦਿੱਲੀ – ਸਰਕਾਰ ਉੱਤਰਾਖੰਡ ਦੇ ਉੱਤਰਾਕਾਸ਼ੀ ਜ਼ਿਲ੍ਹੇ ’ਚ ਨਿਰਮਾਣ ਅਧੀਨ ਸੁਰੰਗ ਦੇ ਢਹਿਣ ਮਗਰੋਂ ਉਸ ’ਚ ਪਿਛਲੇ 7 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ...