FinanceBusinessIndiaTravelਭਾਰਤ ਦੇ ਹੋਟਲ ਨਿਵੇਸ਼ ਵਿੱਚ 2025 ਵਿੱਚ ਲਗਭਗ 70 ਪ੍ਰਤੀਸ਼ਤ ਵਾਧੇ ਦੀ ਉਮੀਦ !admin19/05/202619/05/2026 by admin19/05/202619/05/2026 ਭਾਰਤ ਦੇ ਪਰਾਹੁਣਚਾਰੀ ਖੇਤਰ ਵਿੱਚ 2025 ਵਿੱਚ ਇੱਕ ਮਹੱਤਵਪੂਰਨ ਵਾਧਾ ਦੇਖਿਆ ਗਿਆ, ਜਿਸ ਵਿੱਚ 28 ਸੌਦਿਆਂ ਰਾਹੀਂ ਹੋਟਲ ਨਿਵੇਸ਼ ਲਗਭਗ 567 ਮਿਲੀਅਨ ਡਾਲਰ ਤੱਕ ਪਹੁੰਚ...
ArticlesIndiaਖੁੰਖਾਰ ਕੁੱਤਿਆਂ ਨੂੰ ਟੀਕੇ ਲਗਾ ਕੇ ਮਾਰਿਆ ਜਾ ਸਕਦਾ : ਸੁਪਰੀਮ ਕੋਰਟadmin19/05/202619/05/2026 by admin19/05/202619/05/2026 ਭਾਰਤ ਦੀ ਸੁਪਰੀਮ ਕੋਰਟ ਨੇ ਅੱਜ 19 ਮਈ 2026 ਨੂੰ ਇੱਕ ਇੱਕ ਵੱਡੇ ਫੈਸਲੇ ਦੇ ਵਿੱਚ ਕਿਹਾ ਹੈ ਕਿ ਖ਼ਤਰਨਾਕ ਅਤੇ ਬਿਮਾਰ ਕੁੱਤਿਆਂ ਨੂੰ ਟੀਕੇ...
FinanceBusinessIndiaਭਾਰਤ ਵਲੋਂ 38 ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕਰਨ ਦਾ ਟੀਚਾ – ਪੀਯੂਸ਼ ਗੋਇਲadmin19/05/202619/05/2026 by admin19/05/202619/05/2026 ਭਾਰਤੀ ਵਪਾਰ ਤਿਉਹਾਰ 2026 12 ਅਗਸਤ ਤੋਂ 15 ਅਗਸਤ, 2026 ਤੱਕ ਆਯੋਜਿਤ ਕੀਤਾ ਜਾਵੇਗਾ। ਭਾਰਤ ਦੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ...
ArticlesIndiaInternationalਭਾਰਤ ਅਤੇ ਨਾਰਵੇ ਵਲੋਂ 2030 ਤੱਕ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦਾ ਟੀਚਾadmin19/05/2026 by admin19/05/2026 ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਸਲੋ ਵਿੱਚ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗੌਰ ਸਟੋਰਾ ਨਾਲ ਸੋਮਵਾਰ ਨੂੰ ਦੁਵੱਲੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ...
ArticlesIndiaਸਿਆਸਤ ਵਿੱਚ ਜਵਾਬਦੇਹੀ, ਨੈਤਿਕਤਾ ਅਤੇ ਆਦਰਸ਼ਾਂ ਦਾ ਘਾਣadmin18/05/2026 by admin18/05/2026 ਅਸਲ ਵਿੱਚ ਨੈਤਿਕਤਾ ਅਤੇ ਆਦਰਸ਼ ਇਹੋ ਜਿਹੇ ਸ਼ਬਦ ਹਨ, ਜਿਨ੍ਹਾਂ ਨੂੰ ਨਿਭਾਉਣ ਲਈ ਜਵਾਬਦੇਹੀ ਦਾ ਡਰ ਹੋਣਾ ਬੇਹੱਦ ਜ਼ਰੂਰੀ ਹੈ, ਪਰ ਭਾਰਤੀ ਸਿਆਸਤਦਾਨਾਂ ਨੇ ਇਸ ਨੂੰ ਬਿਲਕੁਲ...
ArticlesIndiaWomen's Worldਤਸ਼ੱਦਦ ਦੇ ਸਾਏ ਹੇਠ ਫ਼ੈਲ ਰਿਹਾ ਅਨੀਮੀਆ admin18/05/2026 by admin18/05/2026 ਲੱਦਾਖ ਵਿੱਚ 92.8 ਫ਼ੀਸਦੀ ਔਰਤਾਂ ਅਨੀਮੀਆ (ਖੂਨ ਦੀ ਕਮੀ) ਨਾਲ ਜੂਝ ਰਹੀਆਂ ਹਨ। ਕੀ ਇਹ ਆਧੁਨਿਕ ਸਿਹਤ ਸੇਵਾਵਾਂ ਦੀ ਪਹੁੰਚ ਉੱਤੇ ਵੱਡਾ ਸਵਾਲੀਆ ਨਿਸ਼ਾਨ ਨਹੀਂ...
IndiaSportਦਿੱਲੀ ਕੈਪੀਟਲਜ਼ ਨੇ ਰਾਜਸਥਾਨ ਰਾਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾਇਆadmin18/05/202618/05/2026 by admin18/05/202618/05/2026 ਦਿੱਲੀ ਕੈਪੀਟਲਜ਼ ਨੇ ਰਾਜਸਥਾਨ ਰਾਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾਇਆ ਹੈ। ਐਤਵਾਰ ਦੇ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ 193 ਦੌੜਾਂ ਬਣਾਈਆਂ। ਜਵਾਬ ਵਿੱਚ ਦਿੱਲੀ ਨੇ...
ArticlesIndiaਮੋਦੀ ਵਲੋਂ ਜਨਤਕ ਸੰਜਮ ਦੀ ਸਲਾਹ-ਕਹੀਂ ਪੇ ਨਿਗਾਹੇਂ, ਕਹੀਂ ਪੇ ਨਿਸ਼ਾਨਾਂ !admin17/05/202617/05/2026 by admin17/05/202617/05/2026 ਡੇੜ ਕੁ ਮਹੀਨਾਂ ਤਾਬੜਤੋੜ ਚੋਣ ਪ੍ਰਚਾਰ,ਦਰਜਨਾਂ ਚੋਣ-ਰੈਲੀਆਂ ਤੇ ਰੋਡ-ਸ਼ੋਅ ਕਰਨ, 4 ਮਈ ਨੂੰ ਪੱਛਮੀ ਬੰਗਾਲ ਵਿਚ ਪਹਿਲੀ ਵਾਰ ਭਾਜਪਾ ਦੀ ਤੇ ਹੋਰ ਸੂਬਿਆਂ ‘ਚ ਪਾਰਟੀ...
ArticlesIndiaਸਦਾ ਬਹਾਰ ਚੋਣਾਂ : ਸਿਰਫ਼ ਇੱਕ ਸਿਆਸੀ ਖੇਡadmin17/05/202617/05/2026 by admin17/05/202617/05/2026 ਸਵਾਲਾਂ ਦਾ ਸਵਾਲ ਅਤੇ ਅੰਤਿਮ ਸਵਾਲ ਇਕੋ ਕਿ ਕੀ ਲਗਾਤਾਰ ਚੋਣਾਂ ਦਾ ਪ੍ਰਚਾਰ ਲੋਕਤੰਤਰ ਨੂੰ ਮਜ਼ਬੂਤ ਕਰਦਾ ਹੈ? ਪੱਛਮੀ ਬੰਗਾਲ ਚੋਣਾਂ ਦੇ ਨਤੀਜੇ...
ArticlesIndiaPunjabਹਿੰਦੂਤਵੀ ਛੱਤਰੀ ਬਨਾਮ ਖੇਤਰੀ ਦਲadmin17/05/202618/05/2026 by admin17/05/202618/05/2026 ਜੰਮੂ ਕਸ਼ਮੀਰ ਵਿੱਚ “ਦਿ ਜੰਮੂ ਐਂਡ ਕਸ਼ਮੀਰ ਪੀਪਲਜ਼ ਡੈਮੋਕਰੇਟਿਕ ਪਾਰਟੀ” (ਪੀ.ਡੀ.ਪੀ.), ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ, ਮਹਾਂਰਾਸ਼ਟਰ ਵਿੱਚ ਸ਼ਿਵ ਸੈਨਾ, ਬਿਹਾਰ ਵਿੱਚ ਜਨਤਾ ਦਲ (ਯੂਨਾਈਟਡ),...