Indiaਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤBunty15/11/2023 by Bunty15/11/2023 ਮੁਜ਼ੱਫਰਨਗਰ – ਉੱਤਰ ਪ੍ਰਦੇਸ਼ ’ਚ ਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ ’ਤੇ ਮੰਗਲਵਾਰ ਸਵੇਰੇ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 6 ਲੋਕਾਂ ਦੀ ਮੌਤ ਹੋ...
Indiaਦਿੱਲੀ ਗੁਰਦੁਆਰਾ ਕਮੇਟੀ ਨੇ ਸਿੰਘ ਸਾਹਿਬ ਦੀ ਚਿੱਠੀ ’ਤੇ ਤੁਰੰਤ ਕੀਤੀ ਕਾਰਵਾਈ, ਅਮਿਤ ਸ਼ਾਹ ਤੋਂ ਮਿਲਣ ਲਈ ਸਮਾਂ ਮੰਗਿਆBunty15/11/2023 by Bunty15/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ...
Indiaਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 9 ਮੈਤੇਈ ਅੱਤਵਾਦੀ ਸੰਗਠਨਾਂ ’ਤੇ ਪਾਬੰਦੀBunty14/11/202314/11/2023 by Bunty14/11/202314/11/2023 ਨਵੀਂ ਦਿੱਲੀ – ਭਾਰਤ ਦੇ ਉੱਤਰ-ਪੂਰਬੀ ਖੇਤਰ ਵਿੱਚ ਵਧਦੀ ਬਗਾਵਤ ਅਤੇ ਹਿੰਸਾ ਨੂੰ ਹੱਲ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਕੇਂਦਰ ਸਰਕਾਰ ਨੇ ਗ਼ੈਰ-ਕਾਨੂੰਨੀ ਗਤੀਵਿਧੀਆਂ...
Indiaਉੱਚ ਸਿੱਖਿਆ ਲਈ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਰਿਕਾਰਡ ਗਿਣਤੀ: ਰਿਪੋਰਟBunty14/11/2023 by Bunty14/11/2023 ਨਵੀਂ ਦਿੱਲੀ – ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ 35 ਫ਼ੀਸਦੀ ਵਾਧਾ ਹੋਇਆ ਹੈ। ਅਕਾਦਮਿਕ ਸਾਲ 2022-23 ’ਚ...
Indiaਗਾਜ਼ਾ ’ਚ ਮੌਤ ਦਾ ਅੰਕੜਾ 11 ਹਜ਼ਾਰ ਤੋਂ ਪਾਰBunty14/11/2023 by Bunty14/11/2023 ਗਾਜ਼ਾ – ਗਾਜ਼ਾ ਪੱਟੀ ’ਤੇ 7 ਅਕਤੂਬਰ ਤੋਂ ਸ਼ੁਰੂ ਹੋਏ ਸੰਘਰਸ਼ ਦੇ ਬਾਅਦ ਤੋਂ ਇਜ਼ਰਾਇਲੀ ਹਮਲਿਆਂ ’ਚ ਮਾਰੇ ਗਏ ਫਲਸਤੀਨੀਆਂ ਦੀ ਗਿਣਤੀ 11,180 ਤਕ ਪਹੁੰਚ...
Indiaਨਿੱਝਰ ਦੀ ਹੱਤਿਆ ਬਾਰੇ ਭਾਰਤ ’ਤੇ ਲਗਾਏ ਦੋਸ਼ਾਂ ’ਤੇ ਟਰੂਡੋ ਕਾਇਮBunty14/11/2023 by Bunty14/11/2023 ਨਵੀਂ ਦਿੱਲੀ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਧਰਤੀ ’ਤੇ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤੀ ਸ਼ਮੂਲੀਅਤ ਦੇ...
Indiaਜਿੱਥੇ ਸੁਰੱਖਿਆ ਫ਼ੋਰਸ ਤਾਇਨਾਤ, ਉਹ ਸਥਾਨ ਮੇਰੇ ਲਈ ਕਿਸੇ ਮੰਦਰ ਤੋਂ ਘੱਟ ਨਹੀਂ : ਪੀਐਮ ਮੋਦੀBunty14/11/2023 by Bunty14/11/2023 ਲੇਪਚਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਰੱਖਿਆ ਖੇਤਰ ਵਿਚ ਇਕ ਵੱਡੀ ਵਿਸ਼ਵ ਸ਼ਕਤੀ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ ਅਤੇ ਇਸ...
Indiaਉੱਤਰਾਕਾਸ਼ੀ ਸੁਰੰਗ ਹਾਦਸਾ: ਫਸੇ ਮਜ਼ੂਦਰਾਂ ਨਾਲ ਸੰਪਰਕ ਹੋਇਆ, ਸੀ.ਐਮ. ਧਾਮੀ ਨੇ ਬਚਾਅ ਕੰਮ ਦਾ ਕੀਤਾ ਨਿਰੀਖਣBunty14/11/2023 by Bunty14/11/2023 ਉੱਤਰਕਾਸ਼ੀ – ਉੱਤਰਾਖੰਡ ਦੇ ਉੱਤਰਾਕਾਸ਼ੀ ਜ਼ਿਲ੍ਹੇ ’ਚ ਯਮੁਨੋਤਰੀ ਨੈਸ਼ਨਲ ਹਾਈਵੇਅ ’ਤੇ ਇਕ ਨਿਰਮਾਣ ਅਧੀਨ ਸੁਰੰਗ ਦੇ ਇਕ ਹਿੱਸੇ ਦੇ ਢਹਿਣ ਕਾਰਨ ਉਸ ਦੇ ਅੰਦਰ ਫਸੇ...
Indiaਨਸ਼ੀਲੇ ਪਦਾਰਥ ਤਸਕਰੀ ਨਾਲ ਜੁੜੇ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 15 ਕਰੋੜ ਦੀ ਕੋਕੀਨ ਜ਼ਬਤBunty14/11/2023 by Bunty14/11/2023 ਮੁੰਬਈ – ਨਸ਼ੀਲੇ ਪਦਾਰਥ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਨਸ਼ੀਲੇ ਪਦਾਰਥ ਦੀ ਤਸਕਰੀ ਨਾਲ ਜੁੜੇ ਇਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਮੁੰਬਈ ਸਥਿਤ ਇਕ ਹੋਟਲ...
Indiaਮੁੱਖ ਮੰਤਰੀ ਦਾ ਵੱਡਾ ਐਲਾਨ, ਮੁੜ ਬਣੀ ਸਰਕਾਰ ਤਾਂ ਔਰਤਾਂ ਨੂੰ ਹਰ ਸਾਲ ਮਿਲਣਗੇ 15 ਹਜ਼ਾਰ ਰੁਪਏBunty14/11/2023 by Bunty14/11/2023 ਰਾਏਪੁਰ – ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਐਲਾਨ ਕੀਤਾ ਕਿ ਜੇਕਰ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੀ ਰਹੀ ਤਾਂ ’ਛੱਤੀਸਗੜ੍ਹ ਗ੍ਰਹਿ ਲਕਸ਼ਮੀ ਯੋਜਨਾ’...