Indiaਦਿੱਲੀ ਵਿੱਚ ਰਾਤ ਭਰ ਪਏ ਮੀਂਹ ਕਾਰਨ ਹਵਾ ਹੋਈ ਸਾਫ਼, ਲੋਕਾਂ ਨੂੰ ਪ੍ਰਦੂਸ਼ਨ ਤੋਂ ਮਿਲੀ ਰਾਹਤBunty12/11/2023 by Bunty12/11/2023 ਨਵੀਂ ਦਿੱਲੀ – ਦਿੱਲੀ ’ਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਅਤੇ ਫਰੀਦਾਬਾਦ ਸਮੇਤ ਨੇੜਲੇ ਸ਼ਹਿਰਾਂ ’ਚ ਰਹਿਣ...
Indiaਇੰਡੋ-ਪੈਸੀਫ਼ਿਕ ਖੇਤਰ ਤੇ ਸਵੱਛ ਊਰਜਾ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਈ ਚਰਚਾBunty12/11/2023 by Bunty12/11/2023 ਨਵੀਂ ਦਿੱਲੀ, 11 ਨਵੰਬਰ : ਭਾਰਤ ਦੌਰੇ ’ਤੇ ਆਏ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਪੀ.ਐਮ. ਮੋਦੀ ਨਾਲ ਮੁਲਾਕਾਤ ਕੀਤੀ। ਆਪਣੇ ਦੌਰੇ ਦੇ ਦੂਜੇ...
Indiaਗ੍ਰੈਮੀ ਐਵਾਰਡਜ਼- 2024: ਮੋਦੀ ਦਾ ਲਿਖਿਆ ਗੀਤ ‘ਐਬੰਡੈਂਸ ਇਨ ਮਿਲਟਸ’ ਐਵਾਰਡ ਲਈ ਨਾਮਜ਼ਦBunty12/11/2023 by Bunty12/11/2023 ਨਵੀਂ ਦਿੱਲੀ- ਮੋਦੀ ਸਰਕਾਰ ਮੋਟੇ ਅਨਾਜ ਯਾਨੀ ਬਾਜਰੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੌਰਾਨ ਖ਼ਬਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ...
Indiaਜੈਸ਼ੰਕਰ 5 ਦਿਨਾਂ ਬਿ੍ਰਟੇਨ ਯਾਤਰਾ ’ਤੇ ਪੁੱਜੇ ਲੰਡਨBunty12/11/2023 by Bunty12/11/2023 ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਬਿ੍ਰਟੇਨ ਦੀ ਆਪਣੀ 5 ਦਿਨਾ ਯਾਤਰਾ ਦੀ ਸ਼ੁਰੂਆਤ ਕੀਤੀ, ਜਿਸ ਦਾ ਮਕਸਦ ਦੋ-ਪੱਖੀ ਸੰਬੰਧਾਂ ਦੇ...
Indiaਹਿਮਾਚਲ, ਕਸ਼ਮੀਰ ਅਤੇ ਉਤਰਾਖੰਡ ਦੇ ਪਹਾੜਾਂ ’ਤੇ ਬਰਫ਼ਬਾਰੀBunty12/11/2023 by Bunty12/11/2023 ਨਵੀਂ ਦਿੱਲੀ – ਯੈਲੋ ਅਲਰਟ ਦਰਮਿਆਨ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ’ਤੇ ਬਰਫਬਾਰੀ ਹੋਈ ਅਤੇ ਰਾਜਧਾਨੀ ਸ਼ਿਮਲਾ ਸਮੇਤ ਕਈ ਜ਼ਿਲਿਆਂ ’ਚ ਭਾਰੀ ਮੀਂਹ ਪਿਆ।...
Indiaਪੀਐਮ ਮੋਦੀ ਨੇ ਘੁਸਪੈਠੀਆਂ ਨੂੰ ਰੋਕਿਆ, ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਈ : ਅਮਿਤ ਸ਼ਾਹBunty12/11/2023 by Bunty12/11/2023 ਧਾਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਹੈ, ਜਿਸ ਦੇ ਅੰਦਰ ਦੇਸ਼ ’ਚ...
Indiaਮਨੀਸ਼ ਸਿਸੋਦੀਆ ਪਹੁੰਚੇ ਘਰ, ਬੀਮਾਰ ਪਤਨੀ ਨੂੰ ਮਿਲਣ ਲਈ ਅਦਾਲਤ ਨੇ ਦਿੱਤੀ 6 ਘੰਟੇ ਦੀ ਇਜਾਜ਼ਤBunty12/11/2023 by Bunty12/11/2023 ਨਵੀਂ ਦਿੱਲੀ – ਦਿੱਲੀ ਦੇ ਸ਼ਰਾਬ ਘਪਲੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ...
Indiaਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਸਾਰਣ ਸੇਵਾਵਾਂ ਬਿੱਲ 2023 ਦਾ ਕੀਤਾ ਪ੍ਰਸਤਾਵ: ਅਨੁਰਾਗ ਠਾਕੁਰBunty12/11/2023 by Bunty12/11/2023 ਨਵੀਂ ਦਿੱਲੀ – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਵਿਭਾਗ ਦੇ ਮੰਤਰਾਲੇ ਨੇ ਪ੍ਰਸਾਰਣ ਸੇਵਾਵਾਂ (ਰੈਗੂਲੇਸ਼ਨ) ਬਿੱਲ 2023 ਦਾ ਖਰੜਾ ਪ੍ਰਸਤਾਵਿਤ...
Indiaਦਿੱਲੀ ਸਰਕਾਰ ਦਾ ਵੱਡਾ ਫੈਸਲਾ, 13 ਨਵੰਬਰ ਨੂੰ ਨਹੀਂ ਲਾਗੂ ਹੋਵੇਗਾ ਆਡ-ਈਵਨBunty11/11/2023 by Bunty11/11/2023 ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਇਸ ਸਮੇਂ ਵੱਡਾ ਫੈਸਲਾ ਲਿਆ ਹੈ। 13 ਨਵੰਬਰ ਤੋਂ ਆਡ-ਈਵਨ ਲਾਗੂ ਨਹੀਂ ਹੋਵੇਗਾ। ਇਸ ਮਾਮਲੇ ’ਤੇ ਦਿੱਲੀ ਵਾਤਾਵਰਣ ਮੰਤਰੀ...
Indiaਜਾਤੀ ਮਰਦਮਸ਼ੁਮਾਰੀ ਇੱਕ ਕ੍ਰਾਂਤੀਕਾਰੀ ਕਦਮ : ਰਾਹੁਲ ਗਾਂਧੀBunty11/11/2023 by Bunty11/11/2023 ਸਤਨਾ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜਾਤੀ ਆਧਾਰਿਤ ਮਰਦਮਸ਼ੁਮਾਰੀ ਇਕ ਕ੍ਰਾਂਤੀਕਾਰੀ ਕਦਮ ਹੈ, ਜੋ ਲੋਕਾਂ ਦੇ ਜੀਵਨ ਨੂੰ ਬਦਲ ਦੇਵੇਗਾ। ਜੇ...