Indiaਸੰਸਦ ਤੇ ਵਿਧਾਨ ਸਭਾ ’ਚ ਤੁਰੰਤ ਲਾਗੂ ਕੀਤਾ ਜਾਵੇ 33 ਫ਼ੀਸਦੀ ਮਹਿਲਾ ਰਾਖਵਾਂਕਰਨ: ਸੁਪਰੀਮ ਕੋਰਟBunty04/11/2023 by Bunty04/11/2023 ਨਵੀਂ ਦਿੱਲੀ – ਸੰਸਦ ਅਤੇ ਵਿਧਾਨ ਸਭਾ ਚੋਣਾਂ ’ਚ 33 ਫੀਸਦੀ ਮਹਿਲਾ ਰਿਜ਼ਰਵੇਸ਼ਨ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ...
Indiaਅਸੀਂ ਨਹੀਂ ਚਾਹੁੰਦੇ ਕਿ ਸੁਪਰੀਮ ਕੋਰਟ ‘ਤਾਰੀਖ਼-ਪੇ-ਤਾਰੀਖ਼’ ਅਦਾਲਤ ਬਣੇ : ਚੀਫ਼ ਜਸਟਿਸ ਚੰਦਰਚੂੜBunty04/11/2023 by Bunty04/11/2023 ਨਵੀਂ ਦਿੱਲੀ – ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਸ਼ੁੱਕਰਵਾਰ ਨੂੰ ਵਕੀਲਾਂ ਨੂੰ ਨਵੇਂ ਮਾਮਲਿਆਂ ’ਚ ਮੁਲਤਵੀ ਦੀ ਬੇਨਤੀ ਨਾ ਕਰਨ ਦੀ ਅਪੀਲ ਕਰਦੇ...
Indiaਛੱਤੀਸਗੜ੍ਹ ’ਚ ਭਾਜਪਾ ਵੱਲੋਂ ਜਾਰੀ ਚੋਣ ਮਨੋਰਥ ਪੱਤਰ ’ਚ ਔਰਤਾਂ ਨੂੰ ਹਰ ਸਾਲ 12 ਹਜ਼ਾਰ ਰੁ. ਦੇਣ ਦਾ ਵਾਅਦਾBunty04/11/2023 by Bunty04/11/2023 ਨਵੀਂ ਦਿੱਲੀ – ਛੱਤੀਸਗੜ੍ਹ ਵਿਚ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੇ ਕਿਸਾਨਾਂ ਤੋਂ 3100 ਰੁਪਏ ਪ੍ਰਤੀ ਕਵਿੰਟਲ ਦੇ ਭਾਅ ਨਾਲ ਝੋਨਾ ਖਰੀਦਣ, ਔਰਤਾਂ ਨੂੰ ਹਰੇਕ...
Indiaਈ.ਡੀ. ਦਾ ਵੱਡਾ ਦਾਅਵਾ, ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਨੇ ਛੱਤੀਸਗੜ੍ਹ ਦੇ ਸੀ.ਐਮ. ਨੂੰ ਦਿੱਤੇ 508 ਕਰੋੜ ਰੁਪਏBunty04/11/2023 by Bunty04/11/2023 ਰਾਏਪੁਰ – ਮਹਾਦੇਵ ਬੈਟਿੰਗ ਐਪ ਮਾਮਲੇ ’ਚ ਈ.ਡੀ. ਨੇ ਵੱਡਾ ਖੁਲਾਸਾ ਕੀਤਾ ਹੈ। ਈ.ਡੀ. ਨੇ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਐਪ ਦੇ ਪ੍ਰਮੋਟਰਾਂ ਨੇ...
Indiaਤੇਲੰਗਾਨਾ ’ਚ ਸਾਡੀ ਸਰਕਾਰ ਬਣੀ ਤਾਂ ਔਰਤਾਂ ਨੂੰ ਹਰ ਮਹੀਨੇ ਦੇਵਾਂਗੇ 4000 ਰੁਪਏ ਦਾ ਲਾਭ : ਰਾਹੁਲBunty04/11/2023 by Bunty04/11/2023 ਅੰਬਤਪੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਤੇਲੰਗਾਨਾ ’ਚ ਮਹਿਲਾ ਵੋਟਰਾਂ ਨੂੰ ਲੁਭਾਉਾਂਦੇਹੋਏ ਕਿਹਾ ਹੈ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਔਰਤਾਂ ਨੂੰ...
Indiaਕਰਾਫਟ ਮੇਲੇ ਦੌਰਾਨ ਲੋਕ ਕਲਾਕਾਰਾਂ ਨੂੰ ਦਿੱਤਾ ਜਾਵੇਗਾ ਲਾਈਫ ਟਾਈਮ ਅਚੀਵਮੈਂਟ ਐਵਾਰਡ – ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਅਤੇ ਚੇਅਰਪਰਸਨ ਐਨ.ਜ਼ੈਡ.ਸੀ.ਸੀ.Bunty04/11/2023 by Bunty04/11/2023 ਜੈਪੁਰ – ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ (ਐਨ.ਜ਼ੈੱਡ.ਸੀ.ਸੀ.), ਪਟਿਆਲਾ (ਸੰਸਕ੍ਰਿਤੀ ਮੰਤਰਾਲਾ, ਭਾਰਤ ਸਰਕਾਰ) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਜੈਪੁਰ ਵਿਖੇ ਪੰਜਾਬ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਹੋਈ। ਦੱਸਣਯੋਗ...
Indiaਦਿੱਲੀ ਗੁਰਦੁਆਰਾ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਸਲਾਖ਼ਾਂ ਪਿੱਛੇ ਪਹੁੰਚਾਉਣ ਤੱਕ ਡੱਟ ਕੇ ਲੜਾਈ ਲੜੇਗੀ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂBunty04/11/2023 by Bunty04/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ...
Indiaਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਛੱਤੀਸਗੜ੍ਹ ਵਿੱਚ ‘ਆਪ’ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰBunty04/11/2023 by Bunty04/11/2023 ਛੱਤੀਸਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ...
Indiaਈਡੀ ਸਾਹਮਣੇ ਪੇਸ਼ ਨਹੀਂ ਹੋਏ ਕੇਜਰੀਵਾਲBunty03/11/2023 by Bunty03/11/2023 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਪੁੱਛਗਿੱਛ ਲਈ ਵੀਰਵਾਰ ਨੂੰ ਈ.ਡੀ. ਸਾਹਮਣੇ ਪੇਸ਼ ਨਹੀਂ...
Indiaਹਿਮਾਚਲ ਦੇ ਮੰਡੀ ਚ ਦਰਦਨਾਕ ਹਾਦਸਾ, ਡੂੰਘੀ ਖੱਡ ’ਚ ਡਿੱਗੀ ਪਿਕਅੱਪ, 4 ਲੋਕਾਂ ਦੀ ਮੌਤBunty03/11/2023 by Bunty03/11/2023 ਮੰਡੀ – ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਇਕ ਪਿਕਅੱਪ ਵੈਨ ਡੂੰਘੀ ਖੱਡ ’ਚ ਡਿੱਗ ਜਾਣ ਨਾਲ...