Indiaਬਾਰਾਮੁੱਲਾ ’ਚ ਅੱਤਵਾਦੀਆਂ ਦੇ 4 ਸਾਥੀ ਗ੍ਰਿਫਤਾਰ, ਹਥਿਆਰ ਬਰਾਮਦBunty03/11/2023 by Bunty03/11/2023 ਜੰਮੂ – ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਦੀ ਸਾਂਝੀ ਕਾਰਵਾਈ ਦੌਰਾਨ ਬਾਰਾਮੁੱਲਾ ਜ਼ਿਲੇ ’ਚ ਇਕ ਨਾਕੇ ਦੌਰਾਨ ਲਸ਼ਕਰ-ਏ-ਤੋਇਬਾ ਅਤੇ ਟੀ.ਆਰ.ਐੱਫ. ਨਾਲ ਸਬੰਧਤ ਅੱਤਵਾਦੀਆਂ ਦੇ 4 ਸਹਿਯੋਗੀਆਂ...
Indiaਈ. ਡੀ. ਦਾ ਆਪ ਨੇਤਾ ਤੇ ਸ਼ਿਕੰਜਾ, ਮੰਤਰੀ ਰਾਜ ਕੁਮਾਰ ਦੇ ਕੰਪਲੈਕਸਾਂ ਤੇ ਛਾਪੇਮਾਰੀBunty03/11/2023 by Bunty03/11/2023 ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮਨੀ ਲਾਂਡਰਿੰਗ ਸਬੰਧੀ ਇਕ ਮਾਮਲੇ ਦੀ ਜਾਂਚ ਤਹਿਤ ਦਿੱਲੀ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ)...
Indiaਕਾਂਗਰਸ ਅਤੇ ਵਿਕਾਸ ’ਚ 36 ਦਾ ਅੰਕੜਾ: ਮੋਦੀBunty03/11/2023 by Bunty03/11/2023 ਕਾਂਕੇਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਕਾਂਕੇਰ ਜ਼ਿਲ੍ਹੇ ’ਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਹ ਚੋਣ ਪ੍ਰੋਗਰਾਮ ਦੇ...
Indiaਵਿਕਰਮਜੀਤ ਸਿੰਘ ਸਾਹਨੀ ਨੇ 84 ਦੇ ਦੰਗਿਆਂ ਦੀਆਂ ਖੁਫੀਆ ਫਾਈਲਾਂ ਨੂੰ ਲੋਕਾਂ ਲਈ ਜਾਰੀ ਕਰਨ ਦੀ ਮੰਗ ਕੀਤੀ।Bunty03/11/2023 by Bunty03/11/2023 ਨਵੀਂ ਦਿੱਲੀ – ਗੁਰਦੁਆਰਾ ਰਕਾਬਗੰਜ ਸਾਹਿਬ, ਨਵੀਂ ਦਿੱਲੀ ਵਿਖੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੱਢੇ ਗਏ ਮੋਮਬੱਤੀ ਮਾਰਚ...
Indiaਜੀਕੇ ਦੀ ਅਗਵਾਈ ਵਿੱਚ ਵਫ਼ਦ ਭਾਰਤ ਵਿੱਚ ਫਲਸਤੀਨ ਦੇ ਰਾਜਦੂਤ ਨੂੰ ਮਿਲਿਆBunty03/11/2023 by Bunty03/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਅੱਜ ਸਿੱਖਾਂ ਦਾ ਇੱਕ...
Indiaਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਨੂੰ ਕਮੇਟੀ ’ਚ ਹੁੰਦਿਆਂ ਕੀਤੇ ਭ੍ਰਿਸ਼ਟਾਚਾਰ ਦਾ ਹਰ ਹੀਲੇ ਜਵਾਬ ਦੇਣਾ ਪਵੇਗਾ: ਕਾਲਕਾ, ਕਾਹਲੋਂBunty03/11/2023 by Bunty03/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ...
Indiaਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ ‘ਚ ਕੀਤਾ ਰੋਡ ਸ਼ੋਅ,’ਆਪ’ ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰBunty03/11/2023 by Bunty03/11/2023 ਮੱਧ ਪ੍ਰਦੇਸ਼ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ...
India2047 ’ਚ ਵਿਕਸਤ ਭਾਰਤ ਵਿਚ ਮੋਹਰੀ ਹੋਵੇਗਾ ਲੱਦਾਖ : ਦ੍ਰੌਪਦੀ ਮੁਰਮੂBunty02/11/2023 by Bunty02/11/2023 ਲੇਹ/ਜੰਮੂ – ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਸਥਾਪਨਾ ਦਿਵਸ ’ਤੇ ਲੇਹ ’ਚ ਨਾਗਰਿਕਾਂ ਨੂੰ ਸੰਬੋਧਤ ਕਰਦੇ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾÇ ਕ ਲੱਦਾਖ ਭਾਰਤ...
Indiaਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀਆਂ ਨੇ ਕੀਤਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨBunty02/11/2023 by Bunty02/11/2023 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਬੁੱਧਵਾਰ ਨੂੰ ਭਾਰਤ ਦੀ ਸਹਾਇਤਾ ਨਾਲ ਤਿਆਰ ਤਿੰਨ ਵਿਕਾਸ ਪ੍ਰਾਜੈਕਟਾਂ...
Indiaਸੀ.ਐਮ. ਕੇਜਰੀਵਾਲ ਨੇ ਦਿੱਲੀ ਦੇ ਕਰਮਚਾਰੀਆਂ ਨੂੰ ਦਿੱਤਾ ਦੀਵਾਲੀ ਦਾ ਸ਼ਾਨਦਾਰ ਤੋਹਫ਼ਾBunty02/11/2023 by Bunty02/11/2023 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਨਗਰ ਨਿਗਮ ਦੇ 5 ਹਜ਼ਾਰ ਕਰਮਚਾਰੀਆਂ ਨੂੰ ਦੀਵਾਲੀ ਦਾ ਸ਼ਾਨਦਾਰ ਤੋਹਫ਼ਾ ਦਿੱਤਾ ਹੈ। ਕੇਜਰੀਵਾਲ...