Indiaਮਰਾਠਾ ਅੰਦੋਲਨ: ਸ਼ਿਵ ਸੈਨਾ ਨੇ ਰਾਸ਼ਟਰਪਤੀ ਤੋਂ ਮੰਗਿਆ ਸਮਾਂ, ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਕੀਤੀ ਮੰਗBunty02/11/2023 by Bunty02/11/2023 ਮੁੰਬਈ – ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਉਨ੍ਹਾਂ...
Indiaਸਾਨੂੰ ਅਗਲੇ 25 ਸਾਲਾਂ ’ਚ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣਾ ਹੋਵੇਗਾ: ਮੋਦੀBunty01/11/2023 by Bunty01/11/2023 ਕੇਵੜੀਆ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਸਦੀ ਦੇ ਅਗਲੇ 25 ਸਾਲ ਭਾਰਤ ਲਈ ਸਭ ਤੋਂ ਮਹੱਤਵਪੂਰਨ ਹਨ ਅਤੇ ਸਾਨੂੰ...
Indiaਕਮਲਨਾਥ ਦੇ ਹੱਕ ’ਚ ਮੱਧ ਪ੍ਰਦੇਸ਼ ਵਿਖੇ ਬਿਆਨ ਦੇ ਕੇ ਕਸੂਤੇ ਘਿਰੇ ਰਾਜਾ ਵੜਿੰਗBunty01/11/2023 by Bunty01/11/2023 ਭੋਪਾਲ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਮੱਧ ਪ੍ਰਦੇਸ਼ ਚੋਣਾਂ ਦੌਰਾਨ ਕਮਲਨਾਥ ਨਾਲ ਪ੍ਰਚਾਰ ਕਰਦੇ ਨਜ਼ਰ ਆਏ ਹਨ। ਇਸ ਮੌਕੇ ਰਾਜਾ ਵੜਿੰਗ...
Indiaਵਿਰੋਧੀ ਆਗੂਆਂ ਦੀ ਜਾਸੂਸੀ ਕਰਵਾ ਰਹੀ ਹੈ ਕੇਂਦਰ ਸਰਕਾਰ : ਰਾਹੁਲ ਗਾਂਧੀBunty01/11/2023 by Bunty01/11/2023 ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਸਰਕਾਰ ’ਤੇ ਜਾਸੂਸੀ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਵਿਰੋਧੀ ਨੇਤਾਵਾਂ ਦੇ ਫੋਨ ਟੈਪ...
Indiaਮਹਾਰਾਸ਼ਟਰ ’ਚ ਹਿੰਸਕ ਹੋਇਆ ਮਰਾਠਾ ਅੰਦੋਲਨ; ਬੀਡ ਜ਼ਿਲ੍ਹੇ ’ਚ ਇੰਟਰਨੈੱਟ ਸੇਵਾਵਾਂ ਬੰਦBunty01/11/2023 by Bunty01/11/2023 ਬੀਡ – ਮਹਾਰਾਸ਼ਟਰ ’ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਚੱਲ ਰਹੇ ਅੰਦੋਲਨ ਕਾਰਨ ਬੀਡ ਜ਼ਿਲ੍ਹੇ ’ਚ ਬੁੱਧਵਾਰ 1 ਨਵੰਬਰ ਤਕ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ...
Indiaਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਅੰਮ੍ਰਿਤ ਕਲਸ਼ ਯਾਤਰਾ ਦਾ ਸਮਾਪਨ ਸਮਾਰੋਹ ਹਰਿਆਣਾ ਨੂੰ ਮਿਲਿਆ ਨੈਸ਼ਨਲ ਐਵਾਰਡBunty01/11/2023 by Bunty01/11/2023 ਨਵੀਂ ਦਿੱਲੀ – ਹਰਿਆਣਾ ਨੇ ਦੇਸ਼ ਵਿਆਪੀ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਵਿਚ ਇਕ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ, ਜਿਸ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ...
Indiaਕੇਰਲ ਧਮਾਕੇ ’ਚ ਕੇਂਦਰੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਖ਼ਿਲਾਫ਼ ਐਫ਼.ਆਈ.ਆਰ. ਦਰਜBunty01/11/2023 by Bunty01/11/2023 ਕੋਚੀ – ਕੇਂਦਰੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ’ਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਵਧਾਉਣ ਵਾਲੇ ਬਿਆਨ ਦੇਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ।...
Indiaਮੁਕੇਸ਼ ਅੰਬਾਨੀ ਨੂੰ 4 ਦਿਨਾਂ ’ਚ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀBunty01/11/2023 by Bunty01/11/2023 ਮੁੰਬਈ – ਦਿੱਗਜ ਕਾਰੋਬਾਰੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਚਾਰ ਦਿਨਾਂ ਵਿੱਚ ਤੀਜੀ ਵਾਰ ਧਮਕੀ ਭਰੀ ਈਮੇਲ ਮਿਲੀ ਹੈ। ਇਹ ਧਮਕੀ ਕਿਸੇ...
India63 ਦਿਨਾਂ ਤੋਂ ਧਰਨੇ ’ਤੇ ਬੈਠੀ ਰਿਤੂ ਸਿੰਘ ਲਈ ਸੰਗਤਾਂ ਨੇ ਕੀਤਾ ਕੀਰਤਨBunty31/10/2023 by Bunty31/10/2023 ਨਵੀਂ ਦਿੱਲੀ – ਦਿੱਲੀ ਯੂਨੀਵਰਸਿਟੀ ਦੇ ਦੌਲਤ ਰਾਮ ਕਾਲਜ ਤੋਂ ਮਨਘੜ੍ਹਤ ਸ਼ਿਕਾਇਤ ਦੇ ਆਧਾਰ ਉਤੇ ਨੌਕਰੀ ਤੋਂ ਕੱਢੀ ਗਈ ਡਾਕਟਰ ਰਿਤੂ ਸਿੰਘ ਨੂੰ ਪੂਰਾ ਸਮਰਥਨ...
Indiaਪ੍ਰਧਾਨ ਮੰਤਰੀ ਵੱਲੋਂ ਗੁਜਰਾਤ ਨੂੰ 5950 ਕਰੋੜ ਦਾ ਤੋਹਫ਼ਾ ਸਥਿਰ ਸਰਕਾਰ ਕਾਰਨ ਹੀ ਦੇਸ਼ ਤੇਜ਼ੀ ਨਾਲ ਕਰ ਰਿਹੈ ਵਿਕਾਸ : ਮੋਦੀBunty31/10/2023 by Bunty31/10/2023 ਮਹਿਸਾਣਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੋ ਦਿਨਾਂ ਗੁਜਰਾਤ ਦੌਰੇ ਦੇ ਪਹਿਲੇ ਦਿਨ ਸੋਮਵਾਰ ਨੂੰ ਰਾਜ ਦੇ ਮਹਿਸਾਣਾ ਜ਼ਿਲ੍ਹੇ ਵਿੱਚ 5,950 ਕਰੋੜ ਰੁਪਏ...