Indiaਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ : ਰਾਜਨਾਥ ਸਿੰਘBunty29/10/2023 by Bunty29/10/2023 ਲਖਨਊ – ਰੱਖਿਆ ਮੰਤਰੀ ਅਤੇ ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ...
Indiaਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲBunty29/10/2023 by Bunty29/10/2023 ਭਾਨੂਪ੍ਰਤਾਪਪੁਰ – ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇ ਸੂਬੇ ’ਚ ਦੁਬਾਰਾ ਕਾਂਗਰਸ ਦੀ...
Indiaਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਭਾਈਚਾਰੇ ਵਾਸਤੇ ਜੋ 9 ਸਾਲਾਂ ਵਿਚ ਕੀਤਾ, ਪਿਛਲੇ ਸਾਰੇ 70 ਸਾਲਾਂ ਵਿਚ ਨਹੀਂ ਕਰ ਸਕੇ: ਮਨਜਿੰਦਰ ਸਿੰਘ ਸਿਰਸਾBunty29/10/2023 by Bunty29/10/2023 ਨਵੀਂ ਦਿੱਲੀ – ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜੋ ਕੰਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਿਛਲੇ 9...
Indiaਸਾਲ 2014 ਸਿਰਫ਼ ਤਾਰੀਖ਼ ਹੀ ਨਹੀਂ, ਸਗੋਂ ਤਬਦੀਲੀ ਸੀ: ਮੋਦੀBunty28/10/2023 by Bunty28/10/2023 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ’ਚ ਏਸ਼ੀਆ ਦੇ ਸਭ ਤੋਂ ਵੱਡੇ ਤਕਨਾਲੋਜੀ...
Indiaਬਦਲਣਗੇ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨ: ਅਮਿਤ ਸ਼ਾਹBunty28/10/2023 by Bunty28/10/2023 ਹੈਦਰਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਦਰਾਬਾਦ ਵਿੱਚ ਭਾਰਤੀ ਪੁਲਿਸ ਸੇਵਾ (ਆਈ. ਪੀ.ਐਸ.) ਪ੍ਰੋਬੇਸ਼ਨਰਾਂ ਦੇ 75ਵੇਂ ਬੈਚ ਦੀ ਪਾਸਿੰਗ ਆਊਟ ਪ੍ਰੇਡ ਵਿੱਚ ਸ਼ਿਰਕਤ...
Indiaਭਾਰਤ ’ਚ 70 ਸ਼ੱਕੀ ਅੱਤਵਾਦੀ ਹੋਏ ਦਾਖ਼ਲBunty28/10/2023 by Bunty28/10/2023 ਕੋਲਕਾਤਾ – ਸਿੱਕਮ ਦੇ ਨਾਲ-ਨਾਲ ਕਈ ਰਾਜਾਂ ਵਿਚ ਹਾਲ ਹੀ ਵਿਚ ਫ਼ਰਜ਼ੀ ਪਾਸਪੋਰਟ ਘਪਲੇ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ...
Indiaਨਵੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਮਜ਼ਬੂਤ ਕਰਨ ਦੀ ਲੋੜ : ਰਾਜਨਾਥBunty28/10/2023 by Bunty28/10/2023 ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤੇਜ਼ੀ ਨਾਲ ਬਦਲਦੇ ਗਲੋਬਲ ਸੁਰੱਖਿਆ ਦ੍ਰਿਸ਼ ਵਿਚ ਨਵੀਆਂ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੰਚਾਲਨ ਤਿਆਰੀਆਂ...
Indiaਸੰਜੇ ਸਿੰਘ ਦੀ ਨਿਆਇਕ ਹਿਰਾਸਤ 10 ਨਵੰਬਰ ਤੱਕ ਵਧਾਈ ਗਈBunty28/10/2023 by Bunty28/10/2023 ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ...
Indiaਸਾਬਕਾ ਸੀ. ਐੱਮ. ਹਰੀਸ਼ ਰਾਵਤ ਨੂੰ ਸੀ. ਬੀ. ਆਈ. ਦਾ ਨੋਟਿਸBunty28/10/2023 by Bunty28/10/2023 ਦੇਹਰਾਦੂਨ – ਸੜਕ ਹਾਦਸੇ ਤੋਂ ਬਾਅਦ ਜੌਲੀਗ੍ਰਾਂਟ ਹਸਪਤਾਲ ’ਚ ਦਾਖਲ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਸ਼ੁੱਕਰਵਾਰ ਸੀ. ਬੀ. ਆਈ. ਨੇ ਨੋਟਿਸ ਦਿੰਦੇ...
Indiaਰਾਸ਼ਟਰਪਤੀ ਇੰਡੀਅਨ ਮੈਰੀਟਾਈਮ ਯੂਨੀਵਰਸਿਟੀ ਦੀ 8ਵੀਂ ਕਨਵੋਕੇਸ਼ਨ ਵਿੱਚ ਹੋਏ ਸ਼ਾਮਲBunty28/10/2023 by Bunty28/10/2023 ਚੇਨਈ – ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਚੇਨਈ, ਤਾਮਿਲਨਾਡੂ ਵਿੱਚ ਇੰਡੀਅਨ ਮੈਰੀਟਾਈਮ ਯੂਨੀਵਰਸਿਟੀ ਦੀ 8ਵੀਂ ਕਨਵੋਕੇਸ਼ਨ ਵਿੱਚ ਹਿੱਸਾ ਲਿਆ ਅਤੇ ਸੰਬੋਧਨ ਕੀਤਾ।ਇਸ ਮੌਕੇ ‘’ਤੇ...