Indiaਜੰਮੂ ’ਚ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ 36 ਮਰੇ, ਕਈ ਜ਼ਖ਼ਮੀBunty16/11/2023 by Bunty16/11/2023 ਡੋਡਾ – ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਬੁੱਧਵਾਰ ਨੂੰ ਯਾਤਰੀਆਂ ਨੂੰ ਲਿਜਾ ਰਹੀ ਇਕ ਬੱਸ ਸੜਕ ਤੋਂ ਫਿਸਲ ਕੇ ਕਰੀਬ 300 ਫੁੱਟ ਡੂੰਘੀ ਖੱਡ...
Indiaਸੰਸਦੀ ਪੈਨਲ ਦੀ ਕੇਂਦਰ ਨੂੰ ਸਲਾਹ ਨਾਜਾਇਜ਼ ਸਬੰਧਾਂ ਨੂੰ ਮੁੜ ਐਲਾਨਿਆ ਜਾਵੇ ਜੁਰਮBunty16/11/2023 by Bunty16/11/2023 ਨਵੀਂ ਦਿੱਲੀ – ‘ਨਾਜਾਇਜ਼ ਸਬੰਧਾਂ ਨੂੰ ਫਿਰ ਤੋਂ ਅਪਰਾਧਕ ਕਰਾਰ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਵਿਆਹ ਦੀ ਸੰਸਥਾ ਪਵਿੱਤਰ ਹੈ ਅਤੇ ਇਸ ਦੀ ਸੁਰੱਖਿਆ ਹੋਣੀ...
Indiaਵਿਦੇਸ਼ ਮੰਤਰਾਲੇ ਵੱਲੋਂ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੀ ਮੰਗBunty16/11/2023 by Bunty16/11/2023 ਨਵੀਂ ਦਿੱਲੀ – ਵਿਦੇਸ਼ ਮੰਤਰਾਲਾ ਨੇ ਭਾਰਤ ਦੇ ਕਾਨੂੰਨ ਕਮਿਸ਼ਨ ਤੋਂ ਭਾਰਤ ਦੇ ਪ੍ਰਵਾਸੀ ਵਿਆਹਾਂ ਦੇ ਮੁੱਦਿਆਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਇਸ...
Indiaਜਾਪਾਨ ਅਤੇ ਜਰਮਨੀ ਨੂੰ ਪਛਾੜ ਕੇ 2027 ਤਕ ਦੁਨੀਆਂ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਹੋਵੇਗਾ ਭਾਰਤ : ਸੀਤਾਰਮਨBunty16/11/2023 by Bunty16/11/2023 ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਭਰੋਸਾ ਜਤਾਇਆ ਹੈ ਕਿ ਭਾਰਤ 2027 ਤਕ ਜਾਪਾਨ ਅਤੇ ਜਰਮਨੀ ਨੂੰ ਪਛਾੜ ਕੇ ਦੁਨੀਆ ਦੀ ਤੀਜੀ ਸਭ...
Indiaਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨ ਲਈ 18000 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ, ਕਾਂਗਰਸ ਨੇ ਕੀਤਾ ਸੁਆਲBunty16/11/2023 by Bunty16/11/2023 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਅੱਠ ਕਰੋੜ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਵਜੋਂ 18,000...
Indiaਭਾਜਪਾ ਨੇ ਵਿਧਾਇਕਾਂ ਨੂੰ ਖਰੀਦ ਕੇ ਮੱਧ ਪ੍ਰਦੇਸ਼ ’ਚ ਸਾਡੀ ਸਰਕਾਰ ਨੂੰ ਡੇਗਿਆ : ਰਾਹੁਲ ਗਾਂਧੀBunty16/11/2023 by Bunty16/11/2023 ਭੋਪਾਲ – ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ’ਚ 2020 ’ਚ ਭਾਜਪਾ ’ਤੇ ਵਿਧਾਇਕਾਂ ਨੂੰ ਖਰੀਦ ਕੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੂੰ...
Indiaਮਾਨ ਸਰਕਾਰ ਦੇ ਚੰਗੇ ਫੈਸਲੇ ਕਾਰਨ ਇਸ ਵਾਰ ਪੰਜਾਬ ਦੇ 50,000 ਪਰਿਵਾਰਾਂ ਦੀ ਦੀਵਾਲੀ ਖੁਸ਼ਹਾਲ ਹੋਈ -ਆਪBunty16/11/2023 by Bunty16/11/2023 ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਦੌਰਾਨ ਨੌਜਵਾਨਾਂ ਨੂੰ...
Indiaਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼: ਕਾਲਕਾ, ਕਾਹਲੋਂBunty16/11/2023 by Bunty16/11/2023 ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੋਸ਼ਲ ਮੀਡੀਆ ’ਤੇ...
Indiaਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਤਾਗੱਦੀ ਸ੍ਰੀ ਗੁਰੂ ਗ੍ਰੰਥ ਸਾਹਿਬBunty16/11/2023 by Bunty16/11/2023 ਪੁਰਾਤਨ ਮਰਯਾਦਾ ਅਨੁਸਾਰ ਧੂਮ ਧਾਮ ਨਾਲ ਮਨਾਇਆ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਜਿੱਥੇ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਕਤਕ ਸੁਦੀ...
Indiaਮੱਧ ਪ੍ਰਦੇਸ਼ ’ਚ ਭਾਜਪਾ ਦੀ ਹਨ੍ਹੇਰੀ ਕਾਂਗਰਸ ਦੇ ਤੰਬੂ ਨੂੰ ਉਖਾੜ ਸੁੱਟੇਗੀ: ਪੀਐਮ ਮੋਦੀBunty15/11/2023 by Bunty15/11/2023 ਸ਼ਾਜਾਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਦੇ ਜ਼ਬਰਦਸਤ ਸਮਰਥਨ ਕਾਰਨ ਮੱਧ ਪ੍ਰਦੇਸ਼ ’ਚ ਭਾਜਪਾ ਦੇ ਪੱਖ ’ਚ ਹਨ੍ਹੇਰੀ ਚੱਲ...