ਕੋਰੋਨਾ ਦੇ ਐਕਟਿਵ ਕੇਸ 1 ਲੱਖ 22 ਹਜ਼ਾਰ ਤੋਂ ਪਾਰ, 24 ਘੰਟਿਆਂ ‘ਚ 18,815 ਨਵੇਂ ਮਾਮਲੇ ਆਏ ਸਾਹਮਣੇ; ਰੋਜ਼ਾਨਾ ਪਾਜ਼ੇਟਿਵਿਟੀ ਦਰ ਵਧੀ
ਨਵੀਂ ਦਿੱਲੀ – ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਮਾਮੂਲੀ ਗਿਰਾਵਟ ਆਈ ਹੈ। ਸਿਹਤ ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 18,815...
