ਦੂਜੀਆਂ ਪਾਰਟੀਆਂ ਤੋਂ ਆਏ ਲੋਕਾਂ ਨੂੰ ਮੰਤਰੀ ਬਣਾਉਣਾ ਮਮਤਾ ਬੈਨਰਜੀ ਨੂੰ ਪੈ ਨਾ ਜਾਵੇ ਭਾਰੀ, ਸਿਆਸੀ ਵਿਸ਼ਲੇਸ਼ਕ ਕਿਉਂ ਦੇ ਰਹੇ ਹਨ ਚਿਤਾਵਨੀ
ਨਵੀਂ ਦਿੱਲੀ – ਕੋਲਕਾਤਾ ਅਧਿਆਪਕ ਨਿਯੁਕਤੀ ਘੁਟਾਲੇ ਵਿੱਚ ਬੰਗਾਲ ਦੇ ਸਾਬਕਾ ਸਿੱਖਿਆ ਅਤੇ ਉਦਯੋਗ ਮੰਤਰੀ ਪਾਰਥਾ ਚੈਟਰਜੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ...
