Indiaਦੇਸ਼ ਭਰ ‘ਚ ਕੋਰੋਨਾ ਦਾ ਕਹਿਰ, ਸਕੂਲ ਨਹੀਂ ਹੋਣਗੇ ਬੰਦ, ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼Bunty23/04/2022 by Bunty23/04/2022 ਨਵੀਂ ਦਿੱਲੀ – ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜਿਸ ਦੇ ਮੱਦੇਨਜ਼ਰ ਕਈ ਰਾਜ ਸਰਕਾਰਾਂ ਨੇ ਕੋਰੋਨਾ ਲਈ ਨਵੇਂ...
Indiaਆਯੁਰਵੇਦ ਨੂੰ ਆਧੁਨਿਕ ਦਵਾਈ ਨਾਲ ਜੋੜਨ ਦੀ ਲੋੜ : ਕੇਂਦਰੀ ਸਿਹਤ ਮੰਤਰੀ ਡਾ. ਮਾਂਡਵੀਆBunty23/04/2022 by Bunty23/04/2022 ਨਵੀਂ ਦਿੱਲੀ – ਆਯੁਰਵੇਦ ਅਤੇ ਯੋਗਾ ਵਰਗੀਆਂ ਸਵਦੇਸ਼ੀ ਮੈਡੀਕਲ ਪ੍ਰਣਾਲੀਆਂ ਨੂੰ ਆਧੁਨਿਕ ਦਵਾਈ ਪ੍ਰਣਾਲੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਦੇ ਨਾਲ ਹੀ ਖੋਜ...
Indiaਦਿੱਲੀ ਹਾਈ ਕੋਰਟ ਦੀ ਟਿੱਪਣੀ – ਉਮਰ ਖ਼ਾਲਿਦ ਦਾ ਇਤਰਾਜ਼ਯੋਗ ਭਾਸ਼ਣ ਪਹਿਲੀ ਨਜ਼ਰੇ ਸਵੀਕਾਰਯੋਗ ਨਹੀਂBunty23/04/2022 by Bunty23/04/2022 ਨਵੀਂ ਦਿੱਲੀ – ਦਿੱਲੀ ਦੰਗਿਆਂ ਦੇ ਮਾਮਲੇ ‘ਚ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਮਰ ਖ਼ਾਲਿਦ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੇ ਜ਼ੁਬਾਨੀ ਤੌਰ ‘ਤੇ...
Indiaਰੂਸ ਦੀ ਯੂਕਰੇਨ ‘ਤੇ ਜਿੱਤ ਤੋਂ ਬਾਅਦ ਹੀ ਖ਼ਤਮ ਹੋਵੇਗੀ ਜੰਗ – ਬੋਰਿਸ ਜਾਨਸਨBunty23/04/202223/04/2022 by Bunty23/04/202223/04/2022 ਨਵੀਂ ਦਿੱਲੀ – ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਮੰਨਣਾ ਹੈ ਕਿ ਇਹ ਯੁੱਧ ਉਦੋਂ ਤੱਕ ਖਤਮ ਨਹੀਂ ਹੋਣ ਵਾਲਾ ਹੈ ਜਦੋਂ ਤੱਕ ਰੂਸ ਯੂਕਰੇਨ...
Indiaਕੇਜਰੀਵਾਲ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੀ SOP, ਅਧਿਆਪਕ ਰੋਜ਼ਾਨਾ ਵਿਦਿਆਰਥੀਆਂ ਤੋਂ ਪੁੱਛਣਗੇ ਕੋਰੋਨਾ ਦੇ ਲੱਛਣBunty23/04/2022 by Bunty23/04/2022 ਨਵੀਂ ਦਿੱਲੀ – ਦਿੱਲੀ-ਐਨਸੀਆਰ ਦੇ ਸਕੂਲਾਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਸਿਲਸਿਲੇ ‘ਚ ਦਿੱਲੀ ਸਰਕਾਰ ਨੇ ਰਾਜਧਾਨੀ ਦਿੱਲੀ ਦੇ ਸਕੂਲਾਂ ‘ਚ...
Indiaਝਾਰਖੰਡ ‘ਚ ਗੈਰ-ਕਾਨੂੰਨੀ ਮਾਈਨਿੰਗ ਦੌਰਾਨ 50 ਮੀਟਰ ਦੇ ਘੇਰੇ ‘ਚ ਜ਼ਮੀਨ ਡੁੱਬੀBunty22/04/2022 by Bunty22/04/2022 ਧਨਬਾਦ – ਬੀਸੀਸੀਐਲ, ਧਨਬਾਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੀਆਈਐਸਐਫ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੇ ਸਿੱਟੇ...
Indiaਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਂ ‘ਤੇ ਵਿਸ਼ੇਸ ਸਿੱਕਾ ਤੇ ਡਾਕ ਟਿਕਟ ਜਾਰੀBunty22/04/202222/04/2022 by Bunty22/04/202222/04/2022 ਨਵੀਂ ਦਿੱਲੀ – ਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਸਮੇਤ ਦੇਸ਼ ਭਰ ਦੇ...
Indiaਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵਲੋਂ ਸਾਬਰਮਤੀ ਆਸ਼ਰਮ ਦਾ ਦੌਰਾBunty22/04/202222/04/2022 by Bunty22/04/202222/04/2022 ਨਵੀਂ ਦਿੱਲੀ – ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਭਾਰਤ ਪਹੁੰਚ ਗਏ ਹਨ। ਬੋਰਿਸ ਜੌਨਸਨ 22 ਅਪ੍ਰੈਲ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ...
Indiaਦਿੱਲੀ ‘ਚ ਤੇਜ਼ੀ ਨਾਲ ਵੱਧ ਰਿਹੈ ਕੋਰੋਨਾ, ਪਰ ਹਸਪਤਾਲ ‘ਚ ਦਾਖਲ ਮਰੀਜ਼ਾਂ ਦੀ ਗਿਣਤੀ ਘਟੀBunty22/04/2022 by Bunty22/04/2022 ਦਿੱਲੀ – ਰਾਜਧਾਨੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਪਿਛਲੇ ਕੁਝ...
Indiaਭਾਰਤ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਮਾਹਿਰਾਂ ਨੇ ਜਤਾਈ ਚਿੰਤਾ, ਜਾਣੋ ਚੌਥੀ ਲਹਿਰ ਬਾਰੇ ਕੀ ਹੈ ਰਾਏBunty22/04/2022 by Bunty22/04/2022 ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲੇ ਇੱਕ ਵਾਰ ਫਿਰ ਚਿੰਤਾ ਵਧਾ ਰਹੇ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ...