ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਪਹਿਲਾ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ, ਕਿਹਾ- ਦੀਦੀ ਦੀ ਆਵਾਜ਼ ਨੇ ਪੂਰੇ ਦੇਸ਼ ਨੂੰ ਜੋੜਨ ਦਾ ਕੀਤਾ ਕੰਮ
ਮੁੰਬਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਤਵਾਰ ਨੂੰ ਮੁੰਬਈ ‘ਚ ਪਹਿਲਾ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਮਿਲਿਆ। ਇਹ ਪੁਰਸਕਾਰ ਪ੍ਰਸਿੱਧ ਗਾਇਕ ਦੀ ਯਾਦ ਅਤੇ ਸਨਮਾਨ ਵਿੱਚ...
