Indiaਪ੍ਰਧਾਨ ਮੰਤਰੀ ਵਲੋਂ ਦੇਸ਼ ਭਰ ਦੀਆਂ ਪ੍ਰਮੁੱਖ ਸਿੱਖ ਹਸਤੀਆਂ ਨਾਲ ਮੁਲਾਕਾਤadmin18/02/202219/02/2022 by admin18/02/202219/02/2022 ਨਵੀਂ ਦਿੱਲੀ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨਵੀਂ ਦਿੱਲੀ ਸਥਿਤ ਘਰ ਦੇ ਵਿੱਚ ਸ਼ੁੱਕਰਵਾਰ ਨੂੰ ਸਿੱਖ ਭਾਈਚਾਰੇ ਦੀਆਂ ਅਹਿਮ ਸ਼ਖਸੀਅਤਾਂ ਨਾਲ...
Indiaਰਾਮ ਰਹੀਮ ਨੂੰ ਫਰਲੋ: ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਨੋਟਿਸadmin18/02/202218/02/2022 by admin18/02/202218/02/2022 ਚੰਡੀਗੜ੍ਹ – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫਰਲੋ ਹਰਿਆਣਾ ਸਰਕਾਰ ਨੂੰ ਮਹਿੰਗੀ ਪੈ ਗਈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ...
Indiaਅਹਿਮਦਾਬਾਦ ਲੜੀਵਾਰ ਬੰਬ ਧਮਾਕੇ ਕੇਸ ‘ਚ 49 ਦੋਸ਼ੀਆਂ ‘ਚੋਂ 38 ਨੂੰ ਫਾਂਸੀ, 11 ਨੂੰ ਉਮਰ ਕੈਦadmin18/02/2022 by admin18/02/2022 ਨਵੀਂ ਦਿੱਲੀ – ਅਹਿਮਦਾਬਾਦ ਸੀਰੀਅਲ ਬੰਬ ਧਮਾਕੇ ਮਾਮਲੇ ‘ਚ ਗੁਜਰਾਤ ਦੀ ਇੱਕ ਵਿਸ਼ੇਸ਼ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਸ਼ੁੱਕਰਵਾਰ ਨੂੰ 2008 ਦੇ ਅਹਿਮਦਾਬਾਦ ਲੜੀਵਾਰ...
Indiaਭਾਰਤ ਦੀਆਂ ਨਦੀਆਂ ‘ਚ ਖ਼ਤਰਨਾਕ ਪੱਧਰ ਤੱਕ ਵਧਿਆ ਫਾਰਮਾਸਿਊਟੀਕਲ ਪ੍ਰਦੂਸ਼ਣadmin18/02/2022 by admin18/02/2022 ਨਵੀਂ ਦਿੱਲੀ – ਇੱਕ ਵਿਸ਼ਵਵਿਆਪੀ ਅਧਿਐਨ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦਿੱਲੀ ਅਤੇ ਹੈਦਰਾਬਾਦ ਸਮੇਤ ਦੁਨੀਆ ਭਰ ਵਿੱਚ ਨਦੀਆਂ ਦੇ ਪਾਣੀ ਦੇ ਨਮੂਨੇ...
Indiaਖੂਨੀ ਖੂਹ: ਵਿਆਹ ਦੀ ਹਲਦੀ ਰਸਮ ਦੌਰਾਨ 13 ਮੌਤਾਂ !admin17/02/202218/02/2022 by admin17/02/202218/02/2022 ਕੁਸ਼ੀਨਗਰ – ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ‘ਚ ਵਾਪਰੇ ਵੱਡੇ ਹਾਦਸੇ ਵਿੱਚ ਖੂਹ ‘ਚ ਡਿੱਗਣ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ...
Indiaਪੰਜਾਬ ਨੂੰ ਖੁਸ਼ਹਾਲੀ ਭਾਜਪਾ ਦੇ ਰਾਜ ਵਿੱਚ ਹੀ ਮਿਲ ਸਕਦੀ – ਮੋਦੀadmin17/02/202218/02/2022 by admin17/02/202218/02/2022 ਅਬੋਹਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀਰਵਾਰ ਨੂੰ ਅਬੋਹਰ ‘ਚ ਪੰਜਾਬ ਚੋਣਾਂ ਦੇ ਮੱਦੇਨਜ਼ਰ ਆਖਰੀ ਰੈਲੀ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਅਬੋਹਰ ਵਿੱਚ...
Indiaਦੇਸ ਦੀ ਹਾਲਤ ਬਹੁਤ ਚਿੰਤਾਜਨਕ ਮਹਿੰਗਾਈ ਤੇ ਬੇਰੁਜ਼ਗਾਰੀ ਕਾਰਨ ਲੋਕ ਪਰੇਸ਼ਾਨ – ਡਾ. ਮਨਮੋਹਨ ਸਿੰਘadmin17/02/2022 by admin17/02/2022 ਨਵੀਂ ਦਿੱਲੀ – ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀਡੀਓ ਸੁਨੇਹਾ ਜਾਰੀ ਕਰ ਕੇ ਕੇਂਦਰ ਦੀ ਭਾਜਪਾ...
Indiaਸੁਪਰੀਮ ਕੋਰਟ ਵਲੋਂ ਹਾਈਕੋਰਟ ਦਾ ਹਰਿਆਣਾ ‘ਚ ਰਾਖਵੇਂਕਰਨ ‘ਤੇ ਰੋਕ ਵਾਲਾ ਫੈਸਲਾ ਰੱਦadmin17/02/2022 by admin17/02/2022 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ‘ਹਰਿਆਣਾ ਸਟੇਟ ਲੋਕਲ ਕੈਂਡੀਡੇਟਸ ਇੰਪਲਾਇਮੈਂਟ ਐਕਟ, 2020’ ‘ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅੰਤਰਿਮ ਆਦੇਸ਼...
Indiaਭਾਜਪਾ ਨਵੇਂ ਪੰਜਾਬ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ – ਮੋਦੀadmin17/02/2022 by admin17/02/2022 ਪਠਾਨਕੋਟ – ਪੰਜਾਬ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੇ ਪਠਾਨਕੋਟ ‘ਚ ਚੋਣ ਰੈਲੀ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ...
Indiaਭਾਰਤ ਸਰਕਾਰ ਵਲੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਤਿਆਰੀadmin17/02/2022 by admin17/02/2022 ਨਵੀਂ ਦਿੱਲੀ – ਭਾਰਤ ਸਰਕਾਰ ਮਾਰਚ ਤੇ ਅਪ੍ਰੈਲ ਦੇ ਵਿਚਕਾਰ ਕਿਸੇ ਵੀ ਸਮੇਂ ਨਿਯਮਤ ਅੰਤਰਰਾਸ਼ਟਰੀ ਯਾਤਰਾ ਦੀ ਆਗਿਆ ਦੇ ਸਕਦੀ ਹੈ। ਸਰਕਾਰ ਜਲਦ ਨਿਯਮਤ ਅੰਤਰਰਾਸ਼ਟਰੀ...