Indiaਉੱਤਰਾਖੰਡ ਵਿੱਚ ਡਬਲ ਇੰਜਣ ਦੀ ਸਰਕਾਰ ਨੂੰ ਮਨਜ਼ੂਰੀ ਮਿਲ ਗਈ – ਮੋਦੀadmin13/02/2022 by admin13/02/2022 ਰੁਦਰਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ ਉਤਰਾਖੰਡ ਦੇ ਰੁਦਰਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਉੱਤਰਾਖੰਡ...
Indiaਭਾਰਤ ਦੇ ਵਿੱਚ 257 ਥਾਣਿਆਂ ਕੋਲ ਕੋਈ ਵਾਹਨ ਨਹੀਂ !admin12/02/202212/02/2022 by admin12/02/202212/02/2022 ਨਵੀਂ ਦਿੱਲੀ – ਦੇਸ਼ ਦੇ 257 ਥਾਣਿਆਂ ਕੋਲ ਵਾਹਨ ਨਹੀਂ ਹੈ। ਇਸ ਤੋਂ ਇਲਾਵਾ 638 ਥਾਣੇ ਬਿਨਾਂ ਟੈਲੀਫੋਨ ਤੋਂ ਹਨ। ਗ੍ਰਹਿ ਮੰਤਰਾਲੇ ਦੀ ਸੰਸਦੀ ਸਥਾਈ...
Indiaਹਰਿਆਣਾ ਸਰਕਾਰ ਨੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏadmin12/02/2022 by admin12/02/2022 ਚੰਡੀਗੜ੍ਹ – ਹਰਿਆਣਾ ਦੀ ਭਾਜਪਾ-ਜੇਜੇਪੀ ਗੱਠਜੋੜ ਸਰਕਾਰ ਨੇ ਵਾਅਦੇ ਮੁਤਾਬਕ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਤਿੰਨ ਖੇਤੀ ਕਾਨੂੰਨਾਂ...
Indiaਵਨ ਨੇਸ਼ਨ-ਵਨ ਰਾਸ਼ਨ ਕਾਰਡ ਯੋਜਨਾ ਨਾਲ 35 ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼ ਜੁੜੇadmin12/02/2022 by admin12/02/2022 ਨਵੀਂ ਦਿੱਲੀ – ਦੇਸ਼ ਦੇ 35 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਯੋਜਨਾ ਵਿੱਚ ਸ਼ਾਮਲ ਹੋਏ ਹਨ। ਹੁਣ ਇਸ ਯੋਜਨਾ ਵਿੱਚ...
Indiaਤਿੰਨੋਂ ਖੇਤੀ ਕਾਨੂੰਨ ਮੁੜ ਲਿਆਉਣ ਦੀ ਉਸ ਦੀ ਕੋਈ ਯੋਜਨਾ ਨਹੀਂ – ਤੋਮਰadmin12/02/2022 by admin12/02/2022 ਨਵੀਂ ਦਿੱਲੀ – ਸਰਕਾਰ ਨੇ ਰਾਜ ਸਭਾ ‘ਚ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਵਾਪਸ ਲਏ ਗਏ ਤਿੰਨੋਂ ਖੇਤੀ ਕਾਨੂੰਨ ਮੁੜ ਲਿਆਉਣ ਦੀ ਉਸ...
Indiaਉੱਤਰ ਪ੍ਰਦੇਸ਼ ਚੋਣਾਂ ‘ਚ ਦਿੱਗਜ ਆਗੂਆਂ ਦੇ ਧੀ-ਪੁੱਤਾਂ ਦੀ ਸਾਖ ਦਾਅ ‘ਤੇadmin11/02/2022 by admin11/02/2022 ਲਖਨਊ – ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਦੀਆਂ 58 ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ। ਪਹਿਲੇ ਪੜਾਅ ਦੀਆਂ ਵੋਟਾਂ...
Indiaਕਰਨਾਟਕ ‘ਚ ਹਿਜ਼ਾਬ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ ਪਹਿਲਾਂ ਹਾਈਕੋਰਟ ਨੂੰ ਫੈਸਲਾ ਕਰ ਲੈਣ ਦਿਓadmin10/02/202210/02/2022 by admin10/02/202210/02/2022 ਨਵੀਂ ਦਿੱਲੀ – ਕਰਨਾਟਕ ‘ਚ ਹਿਜਾਬ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ...
Indiaਲਖੀਮਪੁਰ ਖੀਰੀ ਕਾਂਡ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਜ਼ਮਾਨਤadmin10/02/202210/02/2022 by admin10/02/202210/02/2022 ਲਖਨਊ – ਹਾਈ ਕੋਰਟ ਦੀ ਲਖਨਊ ਬੈਂਚ ਨੇ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ।...
Indiaਪਹਿਲਵਾਨ ਦ ਗ੍ਰੇਟ ਖਲੀ ਭਾਜਪਾ ਵਿੱਚ ਸ਼ਾਮਿਲadmin10/02/2022 by admin10/02/2022 ਨਵੀਂ ਦਿੱਲੀ – ਹੁਣ ਦ ਗ੍ਰੇਟ ਖਲੀ ਪਹਿਲਵਾਨ ਤੋਂ ਸਿਆਸੀ ਅਖਾੜੇ ਵਿੱਚ ਨਜ਼ਰ ਆਉਣਗੇ। ਅੱਜ ਦਲੀਪ ਸਿੰਘ ਰਾਣਾ ਉਰਫ ਦ ਗ੍ਰੇਟ ਖਲੀ ਭਾਜਪਾ ਵਿੱਚ ਸ਼ਾਮਿਲ...
Indiaਭਾਰਤ ਸਰਕਾਰ ਵਲੋਂ ਅੰਤਰਰਾਸ਼ਟਰੀ ਯਾਤਰੀਆਂ ਨਵੀਂ ਐਡਵਾਇਜ਼ਰੀadmin10/02/2022 by admin10/02/2022 ਨਵੀਂ ਦਿੱਲੀ – ਦੇਸ਼ ਵਿੱਚ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਇੱਕ ਸੋਧੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ...