Indiaਏਅਰ ਇੰਡੀਆ ਅਤੇ ਇੰਡੀਗੋ ਦੀਆਂ ਕਈ ਉਡਾਣਾਂ ਰੱਦ, ਯਾਤਰੀਆਂ ਲਈ ਐਡਵਾਈਜ਼ਰੀ ਜਾਰੀadmin13/05/202513/05/2025 by admin13/05/202513/05/2025 ਭਾਰਤ ਅਤੇ ਪਾਕਿਸਤਾਨ ਵਿਚਕਾਰ ਮੌਜੂਦਾ ਸਥਿਤੀ ਦੇ ਕਾਰਣ ਜੰਮੂ-ਕਸ਼ਮੀਰ, ਪੰਜਾਬ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ...
ArticlesIndiaਯੂਪੀ ਵਿੱਚ ਗੈਰ-ਕਾਨੂੰਨੀ ਧਾਰਮਿਕ ਸਥਾਨਾਂ ਵਿਰੁੱਧ ਕਾਰਵਾਈ ਕਿਉਂ ?admin12/05/202512/05/2025 by admin12/05/202512/05/2025 ਯੂਪੀ ਦੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ ਦੇ ਹੁਕਮਾਂ ‘ਤੇ, ‘ਗੈਰ-ਕਾਨੂੰਨੀ ਕਬਜ਼ਾ ਮੁਕਤ ਮੁਹਿੰਮ’ ਤੇਜ਼ ਰਫ਼ਤਾਰ ਨਾਲ ਜਾਰੀ ਹੈ। ਨੇਪਾਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਯੂਪੀ...
Indiaਆਪ੍ਰੇਸ਼ਨ ਸਿੰਦੂਰ ਦਾ ਮਕਸਦ ਸਿਰਫ਼ ਅੱਤਵਾਦੀਆਂ ਦਾ ਖਾਤਮਾ: DGMOadmin12/05/202512/05/2025 by admin12/05/202512/05/2025 ਭਾਰਤ-ਪਾਕਿਸਤਾਨ ਤਣਾਅ ਅਤੇ ਆਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਫੌਜ ਨੇ ਐਤਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ ਭਾਰਤੀ ਫੌਜ ਦੇ ਤਿੰਨਾਂ ਵਿੰਗਾਂ,...
ArticlesIndiaInternationalਭਾਰਤ-ਪਾਕਿਸਤਾਨ ਜੰਗ ਰੁਕੀ: 3 ਘੰਟਿਆਂ ਬਾਅਦ ਹੀ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾਂ !admin11/05/202512/05/2025 by admin11/05/202512/05/2025 ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਚੌਥੇ ਦਿਨ, ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ‘ਤੇ ਸਹਿਮਤੀ ਬਣ ਗਈ। ਹਾਲਾਂਕਿ, ਤਿੰਨ ਘੰਟਿਆਂ ਬਾਅਦ ਪਾਕਿਸਤਾਨ ਨੇ ਫਿਰ...
ArticlesIndiaਕਿਸੇ ਹੋਰ ਦੇਸ਼ ਦੇ ਰਾਸ਼ਟਰਪਤੀ ਨੇ ਜੰਗਬੰਦੀ ਦਾ ਐਲਾਨ ਕਿਉਂ ਕੀਤਾ: ਓਵੈਸੀadmin11/05/202511/05/2025 by admin11/05/202511/05/2025 ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ‘ਤੇ ਸਹਿਮਤੀ ਬਣ ਗਈ ਹੈ। ਪਰ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਜੰਗਬੰਦੀ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ...
ArticlesIndia“ਏਕ ਚੁਟਕੀ ਸਿੰਦੂਰ …”admin11/05/202511/05/2025 by admin11/05/202511/05/2025 7 ਮਈ ਤੜਕੇ-ਤੜਕੇ ਕੀਤੇ ਗਏ “ਆਪਰੇਸ਼ਨ ਸਿੰਦੂਰ” ਉਪਰੰਤ 2007 ਦੀ ਬੌਲੀਵੁੱਡ ਫਿਲਮ ‘ਓਮ ਸ਼ਾਂਤੀ ਓਮ’ ਵਿੱਚ ਅਭਿਨੇਤਰੀ ਦੀਪਿਕਾ ਪਾਡੂਕੋਨ ਵਲੋਂ ਬੋਲਿਆ ਗਿਆ ਇੱਕ ਡਾਇਲਾਗ ਬੜਾ...
ArticlesIndiaInternationalਜੇਕਰ ਜੰਗ ਹੁੰਦੀ ਹੈ ਤਾਂ ਪਾਕਿਸਤਾਨ 3 ਹਿੱਸਿਆਂ ਵਿੱਚ ਵੰਡਿਆ ਜਾਵੇਗਾ ?admin10/05/202510/05/2025 by admin10/05/202510/05/2025 ਜੇਕਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਇਸੇ ਤਰ੍ਹਾਂ ਵਧਦਾ ਰਿਹਾ ਅਤੇ ਇੱਕ ਪੂਰੀ ਤਰ੍ਹਾਂ ਜੰਗ ਛਿੜ ਗਈ ਤਾਂ ਪਾਕਿਸਤਾਨ ਤਿੰਨ ਹਿੱਸਿਆਂ ਵਿੱਚ ਵੰਡਿਆ ਜਾ ਸਕਦਾ...
ArticlesIndiaਸੈਨਾ ਮੁਖੀਆਂ ਵਲੋਂ ਸਰਕਾਰ ਨੂੰ ਭਰੋਸਾ ਪਾਕਿ ਦੇ ਬੁਰੇ ਮਨਸੂਬਿਆਂ ਦਾ ਜ਼ੋਰਦਾਰ ਜਵਾਬ ਦਿੱਤਾ ਜਾਵੇਗਾ !admin10/05/202510/05/2025 by admin10/05/202510/05/2025 ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨੀ ਡਰੋਨ ਹਮਲੇ ਨੂੰ ਨਾਕਾਮ ਕਰਨ ਤੋਂ ਬਾਅਦ ਸਥਿਤੀ ‘ਤੇ ਸ਼ੁੱਕਰਵਾਰ ਨੂੰ ਚੀਫ਼ ਆਫ਼ ਡਿਫੈਂਸ ਸਟਾਫ਼...
ArticlesIndiaਭਾਰਤੀ ਗ੍ਰਹਿ ਮੰਤਰਾਲੇ ਵਲੋਂ ਰਾਜਾਂ ਨੂੰ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰਨ ਦੇ ਹੁਕਮ !admin09/05/202510/05/2025 by admin09/05/202510/05/2025 ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਪ੍ਰਸ਼ਾਸਕਾਂ ਨੂੰ ਇੱਕ...
ArticlesIndiaPunjabਭਾਰਤ ਵਿੱਚ 15 ਮਈ ਤੱਕ 32 ਏਅਰਪੋਰਟ ਬੰਦ !admin09/05/202510/05/2025 by admin09/05/202510/05/2025 ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹੁਣ ਦੇਸ਼ ਦੇ 32 ਹਵਾਈ ਅੱਡਿਆਂ ‘ਤੇ ਘਰੇਲੂ ਉਡਾਣਾਂ ਦੀ ਆਵਾਜਾਈ...