ArticlesIndiaਭਾਰਤ ਨੇ ਇੱਕ ਕਾਰਵਾਈ ਦੌਰਾਨ 50 ਤੋਂ ਵੱਧ ਪਾਕਿਸਤਾਨੀ ਡਰੋਨ ਨਸ਼ਟ ਕੀਤੇ !admin09/05/202509/05/2025 by admin09/05/202509/05/2025 ਪਾਕਿਸਤਾਨ ਵਲੋਂ ਬੀਤੀ ਰਾਤ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ ਕਈ ਥਾਵਾਂ ‘ਤੇ ਡਰੋਨ ਭੇਜਣ ਦੀ ਕੋਸ਼ਿਸ਼ ਕੀਤੀ ਗਈ। ਭਾਰਤੀ ਫੌਜ ਦੇ ਹਵਾਈ ਰੱਖਿਆ...
ArticlesIndiaInternationalਭਾਰਤ ਦੀ ਜਵਾਬੀ ਕਾਰਵਾਈ ਵਿੱਚ ਰਾਵਲਪਿੰਡੀ, ਲਾਹੌਰ ਤੇ ਕਰਾਚੀ ਵਰਗੇ ਵੱਡੇ ਸ਼ਹਿਰਾਂ ਦਾ ਭਾਰੀ ਨੁਕਸਾਨ !admin08/05/202508/05/2025 by admin08/05/202508/05/2025 ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤ ਨੇ ਸਿਰਫ਼ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ। ਇਹ ਇੱਕ ਪੂਰੀ ਤਰ੍ਹਾਂ ਮਾਪੀ ਗਈ ਅਤੇ ਸਾਵਧਾਨੀ ਵਾਲੀ ਫੌਜੀ ਕਾਰਵਾਈ ਸੀ।...
IndiaPunjabਪਾਕਿਸਤਾਨ ਵਲੋਂ ਭਾਰਤੀ ਫੌਜੀ ਠਿਕਾਣਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਨਾਕਾਮadmin08/05/202508/05/2025 by admin08/05/202508/05/2025 ਪਾਕਿਸਤਾਨੀ ਹਮਲਿਆਂ ਨੂੰ ਕਾਊਂਟਰ ਯੂਏਐਸ ਗਰਿੱਡ ਅਤੇ ਹਵਾਈ ਰੱਖਿਆ ਪ੍ਰਣਾਲੀਆਂ ਦੁਆਰਾ ਬੇਅਸਰ ਕੀਤਾ ਗਿਆ। ਇਨ੍ਹਾਂ ਹਮਲਿਆਂ ਦਾ ਮਲਬਾ ਹੁਣ ਕਈ ਥਾਵਾਂ ਤੋਂ ਬਰਾਮਦ ਕੀਤਾ ਜਾ...
ArticlesIndiaInternationalਆਪਰੇਸ਼ਨ ‘ਸਿੰਦੂਰ’ ‘ਚ ਕੰਧਾਰ ਜਹਾਜ਼ ਅਗਵਾਕਾਂਡ ਦਾ ਮਾਸਟਰਮਾਈਂਡ ਮਾਰਿਆ ਗਿਆ !admin08/05/202508/05/2025 by admin08/05/202508/05/2025 ਆਪਰੇਸ਼ਨ ‘ਸਿੰਦੂਰ’ ਦੇ ਤਹਿਤ ਭਾਰਤੀ ਫੌਜ ਦੇ ਇੱਕ ਮਿਜ਼ਾਈਲ ਹਮਲੇ ਵਿੱਚ ਪਾਕਿਸਤਾਨ ਦੇ ਕੰਧਾਰ ਹਾਈਜੈਕਿੰਗ ਦਾ ਮੁੱਖ ਸਾਜ਼ਿਸ਼ਕਰਤਾ ਰਊਫ ਅਜ਼ਹਰ 7 ਮਈ 2025 ਨੂੰ ਪਾਕਿਸਤਾਨ...
Indiaਅਣਚਾਹੇ ਤੱਤਾਂ ਵਲੋਂ ਸ਼ੁਰੂ ਕੀਤੇ ਗਏ ਦੇਸ਼ ਵਿਰੋਧੀ ਪ੍ਰਚਾਰ ’ਤੇ ਸਖਤ ਨਿਗਰਾਨੀ ਰੱਖਣ ਦੇ ਹੁਕਮ !admin08/05/202508/05/2025 by admin08/05/202508/05/2025 ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਧਵਾਰ ਨੂੰ ਪਾਕਿਸਤਾਨ ਅਤੇ ਨੇਪਾਲ ਨਾਲ ਲਗਦੀਆਂ ਸਰਹੱਦਾਂ ਵਾਲੇ ਸੂਬਿਆਂ ਨੂੰ ਸੋਸ਼ਲ ਅਤੇ ਹੋਰ ਮੀਡੀਆ ਮੰਚਾਂ ’ਤੇ ਅਣਚਾਹੇ...
Indiaਭਾਰਤ ਵਿੱਚ ਮੌਕ ਡ੍ਰਿਲ ਸ਼ੁਰੂ: ਯੁੱਧ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ !admin07/05/202507/05/2025 by admin07/05/202507/05/2025 ਭਾਰਤੀ ਫੌਜ ਦੇ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੇ ਅੰਦਰ ਹਵਾਈ ਹਮਲੇ ਤੋਂ ਬਾਅਦ ਪੂਰੇ ਭਾਰਤ ਦੇ ਵਿੱਚ ਕਈ ਥਾਵਾਂ ‘ਤੇ ਮੌਕ ਡ੍ਰਿਲਸ ਕੀਤੇ ਜਾ ਰਹੇ...
ArticlesIndiaPunjabਭਾਰਤ ਦੇ ਸਰਹੱਦੀ ਸ਼ਹਿਰਾਂ ਦੇ ਏਅਰਪੋਰਟ ਤੇ ਸਕੂਲ-ਕਾਲਜ ਬੰਦ !admin07/05/202507/05/2025 by admin07/05/202507/05/2025 ਭਾਰਤੀ ਫੌਜ ਨੇ ਬੁੱਧਵਾਰ ਸਵੇਰੇ ਇੱਕ ਬਿਆਨ ਵਿੱਚ ਕਿਹਾ ਕਿ ਕੁਝ ਸਮਾਂ ਪਹਿਲਾਂ, ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ...
Indiaਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ: ਮਿਸਰੀadmin07/05/202507/05/2025 by admin07/05/202507/05/2025 ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਜੈਸ਼-ਏ-ਮੁਹੰਮਦ ਸਮੇਤ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਭਾਰਤੀ ਫੌਜ ਨੇ ਇਸ ਕਾਰਵਾਈ...
Indiaਪਾਕਿਸਤਾਨ ਵੱਲੋਂ ਗੁਰਦੁਆਰੇ ‘ਤੇ ਹਮਲਾ: ਰਾਗੀ ਸਿੰਘ ਸਮੇਤ ਤਿੰਨ ਸਿੱਖ ਸ਼ਰਧਾਲੂਆਂ ਦੀ ਮੌਤadmin07/05/2025 by admin07/05/2025 ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ...
ArticlesIndia‘ਆਪ੍ਰੇਸ਼ਨ ਸਿੰਦੂਰ’: ਭਾਰਤੀ ਫੌਜ ਵਲੋਂ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ !admin07/05/202507/05/2025 by admin07/05/202507/05/2025 ਭਾਰਤ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਹੈ। ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਚਲਾਇਆ ਹੈ। ਇਸ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲੇ...