Indiaਯੂਕਰੇਨ ‘ਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਦੀ ਮਿ੍ਤਕ ਦੇਹ ਲਿਆਉਣ ‘ਚ ਲੱਗ ਸਕਦਾ ਹੈ ਸਮਾਂBunty14/03/2022 by Bunty14/03/2022191 ਬੈਂਗਲੁਰੂ – ਯੂਕਰੇਨ-ਰੂਸ ਜੰਗ ਵਿੱਚ ਮਾਰੇ ਗਏ ਭਾਰਤੀ ਐਮਬੀਬੀਐਸ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਭਾਰਤ ਲਿਆਉਣ ਵਿੱਚ ਹੋਰ ਸਮਾਂ ਲੱਗ ਸਕਦਾ ਹੈ। ਕਰਨਾਟਕ ਦੇ ਮੁੱਖ...
Indiaਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ ਕੱਲ੍ਹ ਤੋਂ, ਮਹਿੰਗਾਈ ਤੇ ਬੇਰੁਜ਼ਗਾਰੀ ’ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰBunty14/03/2022 by Bunty14/03/2022183 ਨਵੀਂ ਦਿੱਲੀ – ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ ਜੋ ਅੱਠ ਅਪ੍ਰੈਲ ਤਕ ਚੱਲੇਗਾ। ਇਸ ਵਿਚ ਵਿਰੋਧੀ ਧਿਰ...
Indiaਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੀ ਭਾਰਤ ’ਚ ਸਿੱਖਿਆ ਜਾਰੀ ਰੱਖਣ ਲਈ ਪਟੀਸ਼ਨBunty14/03/2022 by Bunty14/03/2022541 ਨਵੀਂ ਦਿੱਲੀ – ਸੁਪਰੀਮ ਕੋਰਟ ’ਚ ਇਕ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ ਜਿਸ ’ਚ ਜੰਗ ਪ੍ਰਭਾਵਿਤ ਯੂਕਰੇਨ ਤੋਂ ਕੱਢੇ ਗਏ ਮੈਡੀਕਲ ਵਿਦਿਆਰਥੀਆਂ ਦੇ ਦੇਸ਼...
India14 ਮਾਰਚ ਤੋਂ ਸ਼ੁਰੂ ਹੋਵੇਗਾ ਬਜਟ ਦਾ ਦੂਜਾ ਸੈਸ਼ਨBunty13/03/2022 by Bunty13/03/2022272 ਨਵੀਂ ਦਿੱਲੀ – ਦੇਸ਼ ਵਿੱਚ ਗਲੋਬਲ ਮਹਾਂਮਾਰੀ ਕਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਰਾਜ ਸਭਾ ਤੇ ਲੋਕ ਸਭਾ ਵਿੱਚ ਬਜਟ ਸੈਸ਼ਨ ਦੇ...
Indiaਯੂਕਰੇਨ ’ਚੋਂ ਚਾਰ ਨੇਪਾਲੀਆਂ ਨੂੰ ਕੱਢਣ ’ਤੇ ਦੇਉਬਾ ਨੇ ਮੋਦੀ ਦਾ ਕੀਤਾ ਧੰਨਵਾਦBunty13/03/2022 by Bunty13/03/2022195 ਕਾਠਮੰਡੂ – ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਦੇਉਬਾ ਨੇ ਜੰਗ...
Indiaਹੁਣ ਉਦਯੋਗਿਕ ਇਕਾਈਆਂ ਦਾ ਗੰਦਾ ਪਾਣੀ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾ ਸਕਦੈBunty13/03/2022 by Bunty13/03/2022437 ਨਵੀਂ ਦਿੱਲੀ – ਹੁਣ ਉਦਯੋਗਿਕ ਇਕਾਈਆਂ ਦਾ ਗੰਦਾ ਪਾਣੀ ਖੇਤਾਂ ਦੀ ਸਿੰਚਾਈ ਲਈ ਵੀ ਵਰਤਿਆ ਜਾ ਸਕਦਾ ਹੈ। ਖੇਤੀ ਵਿਗਿਆਨੀਆਂ ਦੀ ਅਗਵਾਈ ਹੇਠ ਪਹਿਲਾਂ ਉਸ ਪਾਣੀ...
Indiaਗੱਲਬਾਤ ਨੂੰ ਬਰਕਰਾਰ ਰੱਖਣ ਲਈ ਭਾਰਤ ਤੇ ਚੀਨ ਹੋਏ ਸਹਿਮਤBunty13/03/2022 by Bunty13/03/2022191 ਨਵੀਂ ਦਿੱਲੀ – ਪੂਰਬੀ ਲੱਦਾਖ ਦੇ ਕੁਝ ਸਥਾਨਾਂ ‘ਤੇ 22 ਮਹੀਨੇ ਪੁਰਾਣੇ ਅੜਿੱਕੇ ਨੂੰ ਸੁਲਝਾਉਣ ਲਈ ਸ਼ੁੱਕਰਵਾਰ ਨੂੰ ਭਾਰਤ ਤੇ ਚੀਨ ਵਿਚਾਲੇ ਉੱਚ ਪੱਧਰੀ ਫ਼ੌਜੀ...
Indiaਪੰਜ ਸੂਬਿਆਂ ‘ਚ ਚੋਣ ਹਾਰ ਦਾ ਅਸਰ : ਸੋਨੀਆ, ਰਾਹੁਲ ਤੇ ਪ੍ਰਿਅੰਕਾ ਗਾਂਧੀ ਦੇ ਸਕਦੇ ਹਨ ਅਸਤੀਫਾBunty13/03/2022 by Bunty13/03/2022234 ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਹੋਈਆਂ ਚੋਣਾਂ ਵਿੱਚ ਪਾਰਟੀ ਦੀ...
Indiaਮੁਅੱਤਲ ਵਿਧਾਇਕ ਨੇ ਭੀੜ ‘ਤੇ ਕਾਰ ਚੜ੍ਹਾਈ 22 ਜ਼ਖਮੀBunty13/03/202213/03/2022 by Bunty13/03/202213/03/2022256 ਭੁਵਨੇਸ਼ਵਰ – ਖੁਰਦਾ ਜ਼ਿਲ੍ਹੇ ਦੇ ਬਾਨਾਪੁਰ ਵਿਖੇ ਬੀਜੇਡੀ ਦੇ ਮੁਅੱਤਲ ਵਿਧਾਇਕ ਪ੍ਰਸ਼ਾਂਤ ਜਗਦੇਵ ਦੀ ਗੱਡੀ ਦੇ ਕਥਿਤ ਤੌਰ ‘ਤੇ ਭੀੜ ‘ਤੇ ਚੜ੍ਹ ਜਾਣ ਕਾਰਨ ਸੱਤ...
Indiaਕੋਰੋਨਾ ਮਹਾਮਾਰੀ ਦਾ ਖ਼ਤਰਾ ਅਜੇ ਟਲਿਆ ਨਹੀਂ, ਆ ਸਕਦਾ ਹੈ ਨਵਾਂ ਵੇਰੀਐਂਟBunty13/03/2022 by Bunty13/03/2022193 ਬੈਂਗਲੁਰੂ – ਦੇਸ਼ ਭਰ ‘ਚ ਹੁਣ ਕੋਰੋਨਾ ਦੇ ਮਾਮਲੇ ਨਾ-ਮਾਤਰ ਹਨ। ਹਰ ਰੋਜ਼ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਇਸ ਕਾਰਨ ਜ਼ਿਆਦਾਤਰ ਸੂਬਿਆਂ ਨੇ ਵੀ...