Indiaਲਾਲੂ ਪ੍ਰਸਾਦ ਯਾਦਵ ਨੂੰ 5 ਸਾਲ ਦੀ ਸਜ਼ਾ ਸਮੇਤ 60 ਲੱਖ ਜੁਰਮਾਨਾadmin21/02/202221/02/2022 by admin21/02/202221/02/2022240 ਨਵੀਂ ਦਿੱਲੀ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ, ਜਿਨ੍ਹਾਂ ਨੂੰ ਡੋਰਾਂਡਾ ਖਜ਼ਾਨੇ ਤੋਂ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਗਿਆ ਸੀ, ਨੂੰ...
India‘ਬੇਟਾ ਸੌਂ ਜਾ ਨਹੀਂ ਤਾਂ ਕੇਜਰੀਵਾਲ ਆ ਜਾਵੇਗਾ’admin21/02/2022 by admin21/02/2022391 ਲਖਨਊ – ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਸੋਮਵਾਰ ਲਖਨਊ ਪੁੱਜੇ। ਇੱਥੇ ਇਕ ਚੋਣਾਵੀ ਰੈਲੀ...
Indiaਹਰਿਆਣਾ ‘ਚ 8ਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਾ ਕਰਾਉਣ ਦਾ ਫੈਸਲਾadmin21/02/202221/02/2022 by admin21/02/202221/02/2022424 ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਇਸ ਸਾਲ ਸੂਬੇ ਵਿਚ 8ਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਾ ਕਰਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ...
Indiaਨੌਜਵਾਨ ਪੀੜ੍ਹੀ ਦੇਸ਼ ਦੇ ਭਵਿੱਖ ਦਾ ਮੁੱਢ – ਪ੍ਰਧਾਨ ਮੰਤਰੀ ਨਰਿੰਦਰ ਮੋਦੀadmin21/02/2022 by admin21/02/2022277 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2022 ‘ਚ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਬਾਰੇ ਇਕ ਵੈਬੀਨਾਰ ਨੂੰ ਸੰਬੋਧਿਤ ਕੀਤਾ। ਉਨ੍ਹਾਂ...
Indiaਪਤੀ ਦੀ ਚਿਤਾਵਨੀ ਦੇ ਬਾਵਜੂਦ ਵੀ ਪਤਨੀ ਵਲੋਂ ਪ੍ਰੇਮੀ ਨੂੰ ਫੋਨ ਕਰਨਾ ਵਿਆਹਿਕ ਜ਼ੁਰਮ !admin21/02/202221/02/2022 by admin21/02/202221/02/2022341 ਤਿਰੂਵਨੰਤਪੁਰਮ – ਵਿਆਹ ਤੋਂ ਬਾਅਦ ਅਫੇਅਰ ਦੇ ਇਕ ਮਾਮਲੇ ਵਿਚ ਕੇਰਲ ਹਾਈ ਕੋਰਟ ਨੇ ਵੱਡੀ ਟਿੱਪਣੀ ਕਰਦੇ ਹੋਏ ਇਕ ਅਹਿਮ ਫੈਸਲਾ ਸੁਣਾਇਆ। ਕੇਰਲ ਹਾਈ ਕੋਰਟ...
Indiaਭਾਰਤ-ਯੂਏਈ ‘ਚ ਸਮਝੌਤਾ ਦੁਵੱਲੇ ਸਬੰਧਾਂ ਤੇ ਨਿਰਯਾਤ ਨੂੰ ਵੀ ਹੁਲਾਰਾ ਦੇਵੇਗਾ – ਗੋਇਲadmin20/02/202220/02/2022 by admin20/02/202220/02/2022264 ਮੁੰਬਈ – ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦਰਮਿਆਨ ਹਸਤਾਖਰ ਕੀਤੇ ਵਿਆਪਕ ਆਰਥਿਕ ਭਾਈਵਾਲੀ ਸਮਝੌਤਾ (ਸੀਈਪੀਏ) ਨਾ...
Indiaਕਈ ਧਾਰਮਿਕ ਸਥਾਨਾਂ ਨੂੰ ਜੋੜੇਗੀ 22 ਤੋਂ ਸ਼ੁਰੂ ਹੋ ਰਹੀ ਹੈ ਯਾਤਰਾ ਟਰੇਨadmin20/02/202220/02/2022 by admin20/02/202220/02/2022309 ਨਵੀਂ ਦਿੱਲੀ – ਇੰਡੀਅਨ ਰੇਲਵੇ ਕੈਟਰਿੰਗ ਤੇ ਟੂਰਿਜ਼ਮ ਕਾਰਪੋਰੇਸ਼ਨ ਨੇ ਸਵਦੇਸ਼ ਦਰਸ਼ਨ ਪ੍ਰੋਗਰਾਮ ਦੇ ਤਹਿਤ ਰਮਾਇਣ ਸਰਕਟ ‘ਤੇ ਸ਼ਪੈਸ਼ਲ ਟਰੇਨ ਸ਼ੁਰੂ ਕਰਨ ਲਈ ਸਾਰੀਆਂ ਤਿਆਰੀਆਂ...
Indiaਕੋਟਾ ‘ਚ ਬਰਾਤ ਵਾਲੀ ਕਾਰ ਨਦੀ ‘ਚ ਡਿੱਗੀ ਲਾੜੇ ਸਮੇਤ 9 ਮੌਤਾਂadmin20/02/202220/02/2022 by admin20/02/202220/02/2022233 ਕੋਟਾ – ਰਾਜਸਥਾਨ ਦੇ ਕੋਟਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਲਾੜੇ ਅਤੇ ਹੋਰ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਚੰਬਲ ਨਦੀ...
Indiaਰਾਜਨੀਤਕ ਪਾਰਟੀਆਂ ਦੇ ਮੁਫ਼ਤ ਦੇ ਵਾਅਦਿਆਂ ‘ਤੇ ਲੱਗੇਗੀ ਲਗਾਮadmin20/02/2022 by admin20/02/2022218 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਕ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਕੇਂਦਰ ਤੇ ਚੋਣ ਕਮਿਸ਼ਨ ਨੂੰ ਚੋਣ ਮਨੋਰਥ ਪੱਤਰ ਪ੍ਰਤੀ ਪਾਰਟੀਆਂ ਨੂੰ ਨਿਯਮਤ ਕਰਨ...
Indiaਕੁਮਾਰ ਵਿਸ਼ਵਾਸ ਨੂੰ ਮਿਲੀ Y ਸ਼੍ਰੇਣੀ ਦੀ ਸੁਰੱਖਿਆadmin20/02/2022 by admin20/02/2022260 ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾਉਣ ਦਾ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਵਿਸ਼ਵਾਸ...