Indiaਮੁੰਬਈ ‘ਚ ਦਰਦਨਾਕ ਹਾਦਸਾ, ਮਲਾਡ ਇਲਾਕੇ ‘ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਬਚਾਅ ਕਾਰਜ ਜਾਰੀBunty26/01/2022 by Bunty26/01/20221171 ਨਵੀਂ ਦਿੱਲੀ – ਮੁੰਬਈ ਤੋਂ ਇਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸ਼ਹਿਰ ਦੇ ਮਲਾਡ ਇਲਾਕੇ ਵਿਚ ਇਕ ਤਿੰਨ ਮੰਜ਼ਿਲਾਂ...
Indiaਪਦਮ ਪੁਰਸਕਾਰ 2022 ਦਾ ਐਲਾਨ, CDS ਜਨਰਲ ਬਿਪਿਨ ਰਾਵਤ ਨੂੰ ਮਰਨ ਉਪਰੰਤ ਦਿੱਤਾ ਗਿਆ ਪਦਮ ਵਿਭੂਸ਼ਣBunty26/01/2022 by Bunty26/01/20221267 ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪੂਰਬਲੀ ਸ਼ਾਮ ‘ਤੇ ਪਦਮ ਪੁਰਸਕਾਰ 2022 ਦਾ ਐਲਾਨ ਕੀਤਾ। ਇਸ ਵਿੱਚ ਪਦਮ ਵਿਭੂਸ਼ਣ ਪੁਰਸਕਾਰ ਲਈ ਚਾਰ...
Indiaਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਤੇ ਪ੍ਰਧਾਨ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆBunty25/01/2022 by Bunty25/01/2022284 ਪਟਨਾ ਸਿਟੀ – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੂੰ...
Indiaਮਨਸੁਖ ਮਾਂਡਵੀਆ ਨੇ CGHS ਦੀ ਨਵੀਂ ਵੈੱਬਸਾਈਟ ਤੇ MyCGHS ਐਪ ਕੀਤਾ ਲਾਂਚBunty25/01/2022 by Bunty25/01/2022975 ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ CGHS ਤੇ MyCGHS ਐਪ ਦੀ ਅਪਗ੍ਰੇਡ ਵੈੱਬਸਾਈਟ ਲਾਂਚ ਕੀਤੀ। ਸਰਕਾਰ ਦੀ ਇਸ ਪਹਿਲ ਨਾਲ...
Indiaਪੰਜਾਬ ‘ਚ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ (ਯੂਨਾਈਟਿਡ) ਵਿਚਾਲੇ ਸੀਟਾਂ ਦੀ ਵੰਡBunty25/01/2022 by Bunty25/01/2022258 ਨਵੀਂ ਦਿੱਲੀ – ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸੰਯੁਕਤ ਅਕਾਲੀ ਦਲ-ਢੀਂਡਸਾ ਵਿਚਾਲੇ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਗਿਆ...
Indiaਭਗਵੰਤ ਮਾਨ ‘ਤੇ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼Bunty25/01/2022 by Bunty25/01/2022353 ਨਵੀਂ ਦਿੱਲੀ – ਵਿਧਾਨ ਸਭਾ ਚੋਣਾਂ ‘ਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਚੋਣ ਕਮਿਸ਼ਨ ਨੇ ਰੈਲੀਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਪਰ ਇਕ ਤੋਂ...
Indiaਭਾਰਤ ‘ਚ 15 ਫਰਵਰੀ ਤਕ ਰੁਕ ਜਾਵੇਗੀ ਕੋਰੋਨਾ ਦੀ ਰਫਤਾਰBunty25/01/2022 by Bunty25/01/2022267 ਮਹਾਰਾਸ਼ਟਰ – ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਪਿਛਲੇ ਇਕ ਹਫ਼ਤੇ ਤੋਂ ਤੇਜ਼ੀ ਨਾਲ ਵੱਧ ਰਹੇ ਹਨ। ਹਾਲਾਂਕਿ, 15 ਫਰਵਰੀ ਤਕ ਦੇਸ਼ ਵਿਚ ਕੋਵਿਡ ਦੇ...
Indiaਗਣਤੰਤਰ ਦਿਵਸ ਪਰੇਡ ਦੇਖਣ ਲਈ ਦਿੱਲੀ ਪੁਲਿਸ ਨੇ ਜਾਰੀ ਕੀਤੀਆਂ ਹਦਾਇਤਾਂBunty25/01/2022 by Bunty25/01/2022262 ਨਵੀਂ ਦਿੱਲੀ – ਦਿੱਲੀ ਪੁਲਿਸ ਨੇ ਸੋਮਵਾਰ ਨੂੰ ਹਦਾਇਤਾਂ ਜਾਰੀ ਕਰ ਕੇ ਕਿਹਾ ਕਿ ਕੋਰੋਨਾ ਟੀਕਿਆਂ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਵਿਜ਼ੀਟਰ ਹੀ ਗਣਤੰਤਰ ਦਿਵਸ...
Indiaਜੰਮੂ ਕਸ਼ਮੀਰ ‘ਚ ਰਾਸ਼ਟਰੀ ਬਾਲਿਕਾ ਦਿਵਸ ’ਤੇ ਔਰਤਾਂ ਨੂੰ ਮਿਲਿਆ ਤੋਹਫਾBunty25/01/2022 by Bunty25/01/2022336 ਜੰਮੂ – ਜੰਮੂ ਕਸ਼ਮੀਰ ’ਚ ਬੇਟੀਆਂ ਦੇ ਹੱਥ ਹੁਣ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਦਾ ਭਵਿੱਖ ਉੱਜਵਲ ਹੋਵੇਗਾ। ਰਾਸ਼ਟਰੀ ਬਾਲਿਕਾ ਦਿਵਸ ’ਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ...
Indiaਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3.33 ਲੱਖ ਕੇਸBunty24/01/2022 by Bunty24/01/2022276 ਨਵੀਂ ਦਿੱਲੀ – ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਤੀਸਰੇ ਦਿਨ ਗਿਰਾਵਟ ਦੇਖਣ ਨੂੰ ਮਿਲੀ ਹੈ। 24 ਘੰਟੇ ‘ਚ ਕੋਰੋਨਾ ਦੇ 3,33,533 ਨਵੇਂ ਮਾਮਲੇ...