ਭਾਰਤ ਵਿਰੁੱਧ ਸਾਜ਼ਿਸ਼ਾਂ ਰਚਣ ਤੇ ਝੂਠ ਫੈਲਾਉਣ ਵਾਲੀਆਂ ਵੈੱਬਸਾਈਟਾਂ ਅਤੇ ਯੂ-ਟਿਊਬ ਚੈਨਲਾਂ ‘ਤੇ ਲਾਈ ਜਾਵੇਗੀ ਪਾਬੰਦੀ : ਅਨੁਰਾਗ ਠਾਕੁਰ
ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਭਾਰਤ ਖ਼ਿਲਾਫ਼ ਸਾਜ਼ਿਸ਼ ਰਚਣ ਵਾਲੀਆਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੀਆਂ ਵੈੱਬਸਾਈਟਾਂ ਅਤੇ ਯੂ-ਟਿਊਬ ਚੈਨਲਾਂ ਖ਼ਿਲਾਫ਼ ਕਾਰਵਾਈ ਦੀ ਚੇਤਾਵਨੀ ਦਿੱਤੀ...
