Indiaਕੋਰੋਨਾ ਦੇ ਨਵੇਂ ਸਟ੍ਰੇਨ ਓਮੀਕ੍ਰੋਨ ਨੂੰ ਲੈ ਕੇ ਦਿੱਲੀ ਸਰਕਾਰ ਅਲਰਟBunty01/12/2021 by Bunty01/12/2021 ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਨਵੇਂ ਸਟ੍ਰੇਨ ਨੂੰ ਲੈ ਕੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਨਵੇਂ ਸਟ੍ਰੇਨ ਤੇ ਕੋਰੋਨਾ ਦੀ...
Indiaਸੰਸਦ ਦੇ ਦੋਵਾਂ ਸਦਨਾਂ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਪਾਸBunty30/11/2021 by Bunty30/11/2021 ਨਵੀਂ ਦਿੱਲੀ – ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਸੋਮਵਾਰ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਦੋਹਾਂ ਸਦਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ...
Indiaਜਾਂਚ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਪਰਮਬੀਰ ਸਿੰਘ, ਵਾਰੰਟ ਰੱਦBunty30/11/2021 by Bunty30/11/2021 ਮੁੰਬਈ – ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਸੋਮਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ...
Indiaਰਾਕੇਸ਼ ਟਿਕੈਤ ਨੇ 24 ਘੰਟੇ ਅੰਦਰ ਕੇਂਦਰ ਨੂੰ ਦਿੱਤੀ ਦੂਜੀ ਧਮਕੀBunty30/11/2021 by Bunty30/11/2021 ਨਵੀਂ ਦਿੱਲੀ – ਨਰਿੰਦਰ ਮੋਦੀ ਸਰਕਾਰ ਦੇ ਤਿੰਨੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਵੀ, ਸੰਯੁਕਤ ਕਿਸਾਨ ਮੋਰਚਾ 6 ਨਵੀਆਂ ਮੰਗਾਂ/ਸ਼ਰਤਾਂ...
Indiaਦੱਖਣੀ ਅਫ਼ਰੀਕਾ ਤੋਂ ਮੁੰਬਈ ਪਰਤਿਆ ਸ਼ਖਸ ਕੋਰੋਨਾ ਪਾਜ਼ੇਟਿਵ, ਓਮੀਕ੍ਰੋਨ ਨੂੰ ਲੈ ਕੇ ਵਧੀ ਚਿੰਤਾBunty30/11/2021 by Bunty30/11/2021 ਨਵੀਂ ਦਿੱਲੀ – ਦੱਖਣੀ ਅਫ਼ਰੀਕਾ ਤੋਂ ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਡੋਂਬੀਵਲੀ ਪਰਤੇ ਇਕ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਕਲਿਆਣ-ਡੋਂਬੀਵਲੀ ਮਿਉਂਸਪਲ ਕਾਰਪੋਰੇਸ਼ਨ (ਕੇਡੀਐਮਸੀ)...
Indiaਸਿੱਖ ਫਾਰ ਜਸਟਿਸ ਸੰਗਠਨ ਨੇ ਦਿੱਤੀ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀBunty30/11/202130/11/2021 by Bunty30/11/202130/11/2021 ਨਵੀਂ ਦਿੱਲੀ – ਸੰਸਦ ਦੇ ਸਰਦ ਰੁੱਤ ਇਜਲਾਸ ਲਈ ਰਾਜਧਾਨੀ ਦਿੱਲੀ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸਿੱਖ ਫਾਰ ਜਸਟਿਸ ਸੰਗਠਨ...
Indiaਕੇਂਦਰ ਸਰਕਾਰ ਨੇ ਜਾਰੀ ਕੀਤੀ ਨਵੀਂ ਟ੍ਰੈਵਲ ਐਡਵਾਇਜ਼ਰੀBunty30/11/2021 by Bunty30/11/2021 ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰਾਲੇ ਨੇ ਭਾਰਤ ‘ਚ ਵਿਦੇਸ਼ਾਂ ਤੋਂ ਆਏ ਲੋਕਾਂ ਲਈ ਸੋਧੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ ਜੋ 1 ਦਸੰਬਰ ਤੋਂ ਲਾਗੂ ਹੋਣਗੀਆਂ।...
Indiaਬੂਸਟਰ ਡੋਜ਼ ਤੇ ਕਿਸ਼ੋਰਾਂ ਦੇ ਟੀਕਾਕਰਨ ਨੂੰ ਲੈ ਕੇ ਜਲਦ ਆਵੇਗੀ ਵਿਆਪਕ ਨੀਤੀBunty30/11/2021 by Bunty30/11/2021 ਨਵੀਂ ਦਿੱਲੀ – ਕੋਵਿਡ-19 ਟਾਸਕ ਫੋਰਸ ਦੇ ਪ੍ਰਧਾਨ ਡਾ. ਐੱਨਕੇ ਅਰੋੜਾ ਨੇ ਸੋਮਵਾਰ ਨੂੰ ਦੱਸਿਆ ਕਿ ਟੀਕਾਕਰਨ ਅਭਿਆਨ ‘ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਵੱਲੋਂ ਵਾਧੂ...
IndiaSC ਦਾ ਕੇਂਦਰ ਨੂੰ ਸਵਾਲ, ਸੈਂਟਰਲ ਵਿਸਟਾ ਦੇ ਨਿਰਮਾਣ ਕਾਰਜਾਂ ਕਾਰਨ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕੀਤਾ!Bunty30/11/2021 by Bunty30/11/2021 ਨਵੀ ਦਿੱਲੀ – ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਦੇ ਮਾਮਲੇ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਈ। ਅਦਾਲਤ ਨੇ ਕੇਂਦਰ ਸਰਕਾਰ ਦੇ ਸੈਂਟਰਲ ਵਿਸਟਾ ਪ੍ਰੋਜੈਕਟ...
IndiaICAI ਦੀ ਇਕ ਨੋਟੀਫਿਕੇਸ਼ਨ ਨਾਲ ਜੁੜੇ ਮੁੱਦਿਆਂ ’ਤੇ ਸੁਪਰੀਮ ਕੋਰਟ ਬੋਲਿਆBunty30/11/2021 by Bunty30/11/2021 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਸੀਏ ਦੀਆਂ...