Indiaਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ, 24 ਘੰਟਿਆਂ ‘ਚ 90 ਹਜ਼਼ਾਰ ਤੋਂ ਜ਼ਿਆਦਾ ਨਵੇਂ ਮਾਮਲੇBunty07/01/2022 by Bunty07/01/2022 ਨਵੀਂ ਦਿੱਲੀ – ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਰਿਕਾਰਡ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਲਗਭਗ 91 ਹਜ਼ਾਰ...
IndiaPM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟBunty07/01/2022 by Bunty07/01/2022 ਨਵੀਂ ਦਿੱਲੀ – ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਮਾਮਲੇ ਦੀ ਪ੍ਰਭਾਵਸ਼ਾਲੀ ਜਾਂਚ ਦੀ ਮੰਗ ਕੀਤੀ...
Indiaਸੂਰਤ ’ਚ ਵੱਡਾ ਹਾਦਸਾ, ਪ੍ਰਿੰਟਿੰਗ ਮਿੱਲ ’ਚ ਗੈਸ ਲੀਕ ਹੋਣ ਕਾਰਨ 6 ਮੁਲਾਜ਼ਮਾਂ ਦੀ ਦਮ ਘੁਟਣ ਨਾਲ ਮੌਤBunty07/01/202207/01/2022 by Bunty07/01/202207/01/2022 ਸੂਰਤ – ਗੁਜਰਾਤ (Gujarat) ਦੇ ਸੂਰਤ (Surat) ਵਿੱਚ ਵੀਰਵਾਰ ਤੜਕੇ ਇੱਕ ਕੈਮੀਕਲ ਫੈਕਟਰੀ ਵਿੱਚ ਗੈਸ ਲੀਕ (Gas leakage) ਹੋਣ ਕਾਰਨ ਛੇ ਲੋਕਾਂ ਦੀ ਮੌਤ ਹੋ...
Indiaਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤBunty07/01/2022 by Bunty07/01/2022 ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ‘ਤੇ ਚਿੰਤਾ ਪ੍ਰਗਟਾਈ ਹੈ। ਰਾਸ਼ਟਰਪਤੀ ਨੇ...
Indiaਸੁਪਰੀਮ ਕੋਰਟ ਨੇ ਅਲਾਪਨ ਮਾਮਲੇ ’ਚ ਕਲਕੱਤਾ ਹਾਈ ਕੋਰਟ ਦੇ ਫ਼ੈਸਲੇ ਨੂੰ ਕੀਤਾ ਖ਼ਾਰਜBunty07/01/2022 by Bunty07/01/2022 ਕੋਲਕਾਤਾ – ਸੁਪਰੀਮ ਕੋਰਟ ਨੇ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਤੇ ਮੌਜੂਦਾ ਸਮੇਂ ’ਚ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਮੁੱਖ ਸਲਾਹਕਾਰ ਅਲਾਪਨ ਬੰਧੋਪਾਧਿਆਏ ਨਾਲ ਜੁੜੇ ਮਾਮਲੇ...
Indiaਦੇਸ਼ ’ਚ ਇਕ ਦਿਨ ’ਚ ਓਮੀਕ੍ਰੋਨ ਦੇ 495 ਨਵੇੇਂ ਕੇਸ, ਕੇਂਦਰ ਨੇ ਰਾਜਾਂ ਨੂੰ ਕੀਤਾ ਸੁਚੇਤBunty07/01/2022 by Bunty07/01/2022 ਨਵੀ ਦਿੱਲੀ – ਜੇਐੱਨਐੱਨ, ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, ਭਾਰਤ ’ਚ ਵੀਰਵਾਰ ਨੂੰ ਇਕ ਦਿਨ ’ਚ ਸਭ ਤੋਂ ਵੱਧ 495 ਓਮੀਕ੍ਰੋਨ ਦੇ...
Indiaਪੀਐੱਮ ਕੋਈ ਵੀ ਹੋਵੇ, ਉਨ੍ਹਾਂ ਦੀ ਸੁਰੱਖਿਆ ਅਹਿਮ, ਇਸ ’ਤੇ ਸਿਆਸਤ ਨਾ ਹੋਵੇ : ਕਮਲ ਨਾਥBunty07/01/2022 by Bunty07/01/2022 ਭੋਪਾਲ – ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਸੂਬਾ ਕਾਂਗਰਸ ਪ੍ਰਧਾਨ ਕਮਲ ਨਾਥ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਕੋਈ ਵੀ ਹੋਵੇ, ਉਸ...
Indiaਮੱਧ ਪ੍ਰਦੇਸ਼ ’ਚ ਮਾਸਕ ਨਾ ਪਾਉਣ ਵਾਲਿਆਂ ਲਈ ਖੁੱਲ੍ਹੀ ਜੇਲ੍ਹ ਬਣਾਉਣ ’ਤੇ ਵਿਚਾਰBunty07/01/2022 by Bunty07/01/2022 ਭੋਪਾਲ – ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਤੇ ਸਰਕਾਰ ਦੇ ਤਰਜ਼ਮਾਨ ਡਾ. ਨਰੋਤੱਮ ਮਿਸ਼ਰਾ ਨੇ ਕਿਹਾ ਕਿ ਮਾਸਕ ਨਾ ਪਾਉਣ ਵਾਲਿਆਂ ਲਈ ਖੁੱਲ੍ਹੀ ਜੇਲ੍ਹ ਬਣਾਉਣ ’ਤੇ...
Indiaਅਪਰਾਧਿਕ ਕਾਨੂੰਨਾਂ ’ਚ ਵਿਆਪਕ ਬਦਲਾਅ ਕਰਨ ਦੀ ਤਿਆਰੀ, ਸਰਕਾਰ ਨੇ ਮੰਗੇ ਸੁਝਾਅBunty07/01/2022 by Bunty07/01/2022 ਨਵੀਂ ਦਿੱਲੀ – ਕੇਂਦਰ ਸਰਕਾਰ ਦੇਸ਼ ਦੇ ਅਪਰਾਧਿਕ ਕਾਨੂੰਨਾਂ ਦੇ ਢਾਂਚੇ ’ਚ ਬਦਲਾਅ ਦੀ ਤਿਆਰੀ ਕਰ ਰਹੀ ਹੈ। ਇਸ ਸੰਦਰਭ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ...
Indiaਚੋਣ ਕਮਿਸ਼ਨ ਨੇ ਕੋਰੋਨਾ ਦੀ ਸਥਿਤੀ ਦਾ ਲਿਆ ਜਾਇਜ਼ਾBunty07/01/2022 by Bunty07/01/2022 ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਵੀਰਵਾਰ ਨੂੰ ਕੇਂਦਰੀ ਸਿਹਤ ਸਕੱਤਰ ਤੇ ਸਿਹਤ ਮਾਹਿਰਾਂ ਨਾਲ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਤੇ ਪੰਜ ਚੋਣ ਸੂਬਿਆਂ...