Indiaਓਮੀਕ੍ਰੋਨ ਦੇ ਵਧਦੇ ਖਤਰੇ ਦੇ ਵਿਚਕਾਰ ਦਿੱਲੀ ‘ਚ ਇਨ੍ਹਾਂ ਚੀਜ਼ਾਂ ‘ਤੇ ਲਾਗੂ ਪਾਬੰਦੀਆਂBunty29/12/2021 by Bunty29/12/2021 ਨਵੀਂ ਦਿੱਲੀ – ਸਟੇਟ ਬਿਊਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ‘ਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਲੋਕ ਲਾਪਰਵਾਹ ਹਨ।...
Indiaਸਿਹਤ ਮੰਤਰੀ ਨੇ ਡਾਕਟਰਾਂ ਤੋਂ ਹੜਤਾਲ ਵਾਪਸ ਲੈਣ ਦੀ ਕੀਤੀ ਅਪੀਲBunty29/12/2021 by Bunty29/12/2021 ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਰੈਜ਼ੀਡੈਂਟ ਡਾਕਟਰਾਂ ਨੂੰ ਲੋਕ ਹਿੱਤ ਵਿੱਚ (NEET 2021 ਕਾਉਂਸਲਿੰਗ ਵਿੱਚ ਦੇਰੀ ਦੇ ਵਿਰੁੱਧ) ਆਪਣੀ ਹੜਤਾਲ ਨੂੰ ਵਾਪਸ...
IndiaCorbevax ਵੈਕਸੀਨ ਦੇ ਨਾਲ-ਨਾਲ ਐਂਟੀ ਵਾਇਰਲ ਦਵਾਈ ਨੂੰ ਮਿਲੀ ਮਨਜ਼ੂਰੀBunty29/12/2021 by Bunty29/12/2021 ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਵਾਇਰਸ ਨੂੰ ਪੂਰੀ ਤਰ੍ਹਾਂ ਹਰਾਉਣ ਲਈ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਸਿਹਤ ਅਤੇ ਪਰਿਵਾਰ ਕਲਿਾਣ ਮੰਤਰਾਲੇ...
Indiaਹਰਿਆਣਾ ’ਚ ਵੱਡਾ ਹਾਦਸਾ, ਦਿੱਲੀ ਚੰਡੀਗੜ੍ਹ ਹਾਈਵੇ ’ਤੇ ਅੰਬਾਲਾ ’ਚ 3 ਟੂਰਿਸਟ ਬੱਸਾਂ ਟਕਰਾਈਆਂBunty28/12/2021 by Bunty28/12/2021 ਅੰਬਾਲਾ – ਹਰਿਆਣਾ ਦੇ ਅੰਬਾਲਾ ’ਚ ਵੱਡਾ ਹਾਦਸਾ ਹੋ ਗਿਆ। ਦਿੱਲੀ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਤਿੰਨ ਟੂਰਿਸਟ ਬੱਸਾਂ ਟਕਰਾ ਗਈਆਂ। ਹਾਦਸਾ ਅੰਬਾਲਾ ਦੇ ਹੀਲਿੰਗ ਟਚ...
Indiaਸ਼ੇਖਾਵਤ ਨੇ ਗਠਜੋੜ ਨੂੰ ਲੈ ਕੇ ਕੀਤਾ ਵੱਡਾ ਐਲਾਨBunty28/12/2021 by Bunty28/12/2021 ਨਵੀਂ ਦਿੱਲੀ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਪੰਜਾਬ...
Indiaਓਮੀਕ੍ਰੋਨ ਦੇ ਵੱਧਦੇ ਖ਼ਤਰੇ ਦੌਰਾਨ ਕੇਂਦਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼Bunty28/12/2021 by Bunty28/12/2021 ਨਵੀਂ ਦਿੱਲੀ – ਕੋਵਿਡ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਦੇਸ਼ ਭਰ ’ਚ ਵੱਧਦੇ ਮਾਮਲਿਆਂ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਵਿਡ ਸਬੰਧੀ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ ’ਤੇ...
Indiaਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਹੋਵੇਗੀ ਹੋਰ ਬਾਰਿਸ਼, ਅਲਰਟ ਜਾਰੀBunty28/12/2021 by Bunty28/12/2021 ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਹੋਰ ਸੂਬਿਆਂ ‘ਚ ਐਤਵਾਰ ਨੂੰ ਭਾਰੀ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਨੇ ਹੁਣ ਕਈ ਹੋਰ...
India15-18 ਸਾਲ ਦੇ ਬੱਚਿਆਂ ਲਈ ਇਕ ਜਨਵਰੀ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨBunty28/12/2021 by Bunty28/12/2021 ਨਵੀਂ ਦਿੱਲੀ – ਓਮੀਕਰੋਨ ਦੇ ਵਧਦੇ ਖ਼ਤਰੇ ਦੌਰਾਨ ਭਾਰਤ ਨੇ ਕੋਰੋਨਾ ਖਿਲਾਫ਼ ਲੜਾਈ ‘ਚ ਇਕ ਹੋਰ ਕਦਮ ਅੱਗੇ ਵਧਾਇਆ ਹੈ। ਦੇਸ਼ ਵਿੱਚ 3 ਜਨਵਰੀ ਤੋਂ...
Indiaਰਾਕੇਸ਼ ਟਿਕੈਤ ਦਾ ਐਲਾਨ- ਕਿਸਾਨ ਅੰਦੋਲਨ ਦੁਬਾਰਾ ਸ਼ੁਰੂ ਕੀਤਾ ਜਾ ਸਕਦਾ ਹੈBunty28/12/2021 by Bunty28/12/2021 ਯੂਪੀ – ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਿਰਫ਼ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਹੈ।...
Indiaਚੰਡੀਗੜ੍ਹ ਨਗਰ ਨਿਗਮ ‘ਚ ਧਮਾਕੇਦਾਰ ਐਂਟਰੀ ‘ਤੇ ਬੋਲੇ AAP ਮੁਖੀ ਅਰਵਿੰਦ ਕੇਜਰੀਵਾਲBunty28/12/2021 by Bunty28/12/2021 ਨਵੀਂ ਦਿੱਲੀ – ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ...