Indiaਭਾਰਤ ਵਿੱਚ ਮੌਕ ਡ੍ਰਿਲ ਸ਼ੁਰੂ: ਯੁੱਧ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ !admin07/05/202507/05/2025 by admin07/05/202507/05/2025 ਭਾਰਤੀ ਫੌਜ ਦੇ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੇ ਅੰਦਰ ਹਵਾਈ ਹਮਲੇ ਤੋਂ ਬਾਅਦ ਪੂਰੇ ਭਾਰਤ ਦੇ ਵਿੱਚ ਕਈ ਥਾਵਾਂ ‘ਤੇ ਮੌਕ ਡ੍ਰਿਲਸ ਕੀਤੇ ਜਾ ਰਹੇ...
ArticlesIndiaPunjabਭਾਰਤ ਦੇ ਸਰਹੱਦੀ ਸ਼ਹਿਰਾਂ ਦੇ ਏਅਰਪੋਰਟ ਤੇ ਸਕੂਲ-ਕਾਲਜ ਬੰਦ !admin07/05/202507/05/2025 by admin07/05/202507/05/2025 ਭਾਰਤੀ ਫੌਜ ਨੇ ਬੁੱਧਵਾਰ ਸਵੇਰੇ ਇੱਕ ਬਿਆਨ ਵਿੱਚ ਕਿਹਾ ਕਿ ਕੁਝ ਸਮਾਂ ਪਹਿਲਾਂ, ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ...
Indiaਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ: ਮਿਸਰੀadmin07/05/202507/05/2025 by admin07/05/202507/05/2025 ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਜੈਸ਼-ਏ-ਮੁਹੰਮਦ ਸਮੇਤ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਭਾਰਤੀ ਫੌਜ ਨੇ ਇਸ ਕਾਰਵਾਈ...
Indiaਪਾਕਿਸਤਾਨ ਵੱਲੋਂ ਗੁਰਦੁਆਰੇ ‘ਤੇ ਹਮਲਾ: ਰਾਗੀ ਸਿੰਘ ਸਮੇਤ ਤਿੰਨ ਸਿੱਖ ਸ਼ਰਧਾਲੂਆਂ ਦੀ ਮੌਤadmin07/05/2025 by admin07/05/2025 ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ...
ArticlesIndia‘ਆਪ੍ਰੇਸ਼ਨ ਸਿੰਦੂਰ’: ਭਾਰਤੀ ਫੌਜ ਵਲੋਂ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ !admin07/05/202507/05/2025 by admin07/05/202507/05/2025 ਭਾਰਤ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਹੈ। ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਚਲਾਇਆ ਹੈ। ਇਸ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲੇ...
ArticlesIndiaਯੁੱਧ ਦੀ ਤਿਆਰੀ: ਭਾਰਤ ਵਿੱਚ ਅੱਜ 7 ਮਈ ਨੂੰ ਸਿਵਲ ਡਿਫੈਂਸ ਮੌਕ ਡ੍ਰਿਲ ਕੀਤੀ ਜਾਵੇਗੀ !admin06/05/202506/05/2025 by admin06/05/202506/05/2025 ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਰਹੱਦ ‘ਤੇ ਤਣਾਅ ਵਧ ਗਿਆ ਹੈ। ਭਾਰਤ ਸਰਕਾਰ ਵੱਲੋਂ 7 ਮਈ ਨੂੰ ਦੇਸ਼ ਭਰ ਵਿੱਚ ਇੱਕ...
Indiaਮੋਦੀ ਵਲੋਂ ਐਂਥਨੀ ਐਲਬਨੀਜ਼ ਨੂੰ ਇਤਿਹਾਸਕ ਜਿੱਤ ‘ਤੇ ਵਧਾਈਆਂ !admin04/05/202504/05/2025 by admin04/05/202504/05/2025 ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਂਥਨੀ ਐਲਬਨੀਜ਼ ਨੂੰ ਆਸਟ੍ਰੇਲੀਆ ਦੇ ਦੁਬਾਰਾ ਪ੍ਰਧਾਨ ਮੰਤਰੀ ਚੁਣੇ ਜਾਣ ਲਈ ਸ਼ੁੱਭ-ਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ ਹਨ। ਨਰਿੰਦਰ ਮੋਦੀ...
ArticlesIndiaਭਾਰਤ-ਪਾਕਿਸਤਾਨ ਵਪਾਰ ਬੰਦ: ਪਾਕਿ ਤੋਂ ਆਉਣ ਵਾਲੇ ਸਾਰੇ ਸਮਾਨ ‘ਤੇ ਪਾਬੰਦੀ !admin03/05/202503/05/2025 by admin03/05/202503/05/2025 ਪਾਕਿਸਤਾਨ ਨਾਲ ਵਧਦੇ ਤਣਾਅ ਦੇ ਵਿਚਕਾਰ ਭਾਰਤ ਨੇ ਅੱਤਵਾਦ ਨੂੰ ਪਨਾਹ ਦੇਣ ਵਾਲਿਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਇਸ ਤਹਿਤ, ਭਾਰਤ ਸਰਕਾਰ ਨੇ...
Indiaਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਅਤੇ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧੀਆਂadmin03/05/2025 by admin03/05/2025 ਦਿੱਲੀ ਦੀ ਇੱਕ ਅਦਾਲਤ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ। ਦੂਜੀ ਸੁਣਵਾਈ...
ArticlesIndiaਹਵਾਈ ਖੇਤਰ ਬੰਦ ਹੋਣ ਨਾਲ ਭਾਰਤ ਸਰਕਾਰ ਲਈ ਵਧੀ ਨਵੀਂ ਸਿਰਦਰਦੀ !admin02/05/2025 by admin02/05/2025 ਏਅਰ ਇੰਡੀਆ ਨੂੰ ਡਰ ਹੈ ਕਿ ਜੇਕਰ ਪਾਕਿਸਤਾਨੀ ਹਵਾਈ ਖੇਤਰ 1 ਸਾਲ ਤੱਕ ਬੰਦ ਰਿਹਾ ਤਾਂ ਉਸਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ। ਏਅਰ ਇੰਡੀਆ...