Indiaਲਖੀਮਪੁਰ ਖੀਰੀ ਮਾਮਲੇ ‘ਚ ਪੀਐੱਮ ਮੋਦੀ ਹਨ ਚੁੱਪBunty07/10/2021 by Bunty07/10/2021 ਨਵੀਂ ਦਿੱਲੀ – ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਲਖੀਮਪੁਰ ਖੀਰੀ ਵਿਚ ਕਿਸਾਨਾਂ ਨਾਲ ਮਿਲਣ ਜਾ ਰਹੇ ਹਨ। ਇਸ ਤੋਂ ਪਹਿਲਾਂ ਇਕ ਪ੍ਰੈੱਸ ਕਾਨਫਰੰਸ ਕਰ...
Indiaਪਟਾਕਾ ਕੰਪਨੀਆਂ ਨੂੰ ਸੁਪਰੀਮ ਕੋਰਟ ਦੀ ਝਾੜBunty07/10/2021 by Bunty07/10/2021 ਨਵੀਂ ਦਿੱਲੀ – ਪਟਾਕਿਆਂ ਦੇ ਇਸਤੇਮਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤੀ ਦਿਖਾਉਂਦੇ ਹੋਏ ਕਿਹਾ ਕਿ ਅਸੀਂ ਜਸ਼ਨ ਮਨਾਉਣ ਦੇ ਖ਼ਿਲਾਫ਼ ਨਹੀਂ ਹਾਂ ਪਰ...
Indiaਅਸਤੀਫ਼ਾ ਨਹੀਂ ਦੇਣਗੇ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ!Bunty07/10/2021 by Bunty07/10/2021 ਲਖੀਮਪੁਰ – ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਨੂੰ ਲੈ ਕੇ ਬੀਜੇਪੀ ਸੰਸਦ ਮੈਂਬਰ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਨਾਂ ਕਾਫੀ ਚਰਚਾ ਵਿਚ...
Indiaਸੀਐੱਮ ਕੇਜਰੀਵਾਲ ਦਾ ਪੰਜਾਬ ਦੇ ਮੁੱਖ ਮੰਤਰੀ ਚੰਨੀ ’ਤੇ ਨਿਸ਼ਾਨਾBunty07/10/2021 by Bunty07/10/2021 ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ...
Indiaਸੱਤ ਮਹੀਨਿਆਂ ‘ਚ ਸਰਗਰਮ ਮਾਮਲੇ ਸਭ ਤੋਂ ਘੱਟ 2.46 ਲੱਖBunty07/10/2021 by Bunty07/10/2021 ਨਵੀਂ ਦਿੱਲੀ – ਦੇਸ਼ ‘ਚ ਕਰੀਬ ਸੱਤ ਮਹੀਨਿਆਂ ‘ਚ ਪਹਿਲੀ ਵਾਰ ਸਰਗਰਮ ਮਾਮਲੇ ਸਭ ਤੋਂ ਘੱਟ 2,46,687 ਪੱਧਰ ‘ਤੇ ਆ ਗਏ ਹਨ, ਜਿਹੜੇ ਕੁੱਲ ਮਾਮਲਿਆਂ...
Indiaਸਰਕਾਰੀ ਜ਼ਮੀਨ ਨੂੰ ਸੁਰੱਖਿਅਤ ਵਣ ਐਲਾਨ ਸਕਦੀ ਹੈ ਸੂਬਾ ਸਰਕਾਰ : ਸੁਪਰੀਮ ਕੋਰਟBunty07/10/2021 by Bunty07/10/2021 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੂੰ ਕਿਸੇ ਵੀ ਭੂਮੀ ਨੂੰ ਸੁਰੱਖਿਅਤ ਵਣ ਐਲਾਨ ਕਰਨ ਦਾ ਅਧਿਕਾਰ ਹੈ। ਜੇਕਰ...
Indiaਪੰਜਾਬ ਦੇ ਮੁੱਖ ਮੰਤਰੀ ਵਲੋਂ ਗ੍ਰਹਿ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲBunty06/10/202106/10/2021 by Bunty06/10/202106/10/2021 ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਨਾਲ ਮੁਲਾਕਾਤ...
Indiaਅਪਰਾਧਿਕ ਅਪੀਲ ਪੈਂਡਿੰਗ ਰਹਿਣ ’ਤੇ ਸੁਪਰੀਮ ਕੋਰਟ ਨੇ ਲਿਆ ਆਪ ਨੋਟਿਸBunty06/10/2021 by Bunty06/10/2021 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਲਾਹਾਬਾਦ ਹਾਈ ਕੋਰਟ ’ਚ ਲੰਬੇ ਸਮੇਂ ਤੋਂ ਪੈਂਡਿੰਗ ਅਪਰਾਧਿਕ ਅਪੀਲਾਂ ਦੇ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਦੇਣ ’ਤੇ ਵਿਚਾਰ...
Indiaਪੋਸਟਮਾਰਟਮ ’ਚ ਖੇਡ ਖੇਡੇ ਜਾਣ ਦਾ ਦੋਸ਼ ਲਾ ਲਵਪ੍ਰੀਤ ਦੇ ਅੰਤਿਮ ਸੰਸਕਾਰ ਕਰਨ ਤੋਂ ਕੀਤੀ ਨਾਂਹBunty06/10/2021 by Bunty06/10/2021 ਲਖਨਊ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਹਿੰਸਕ ਘਟਨਾ ਵਿਚ ਮਾਰੇ ਗਏ ਕਿਸਾਨਾਂ ਦੀ ਪੋਸਟਮਾਰਟਮ ਰਿਪੋਰਟ ਵਿਚ ਖੇਡ ਖੇਡੇ ਜਾਣ ਦਾ ਦੋਸ਼ ਲਾਉਂਦੇ ਹੋਏ ਮਿ੍ਤਕ...
Indiaਲੁਕਆਊਟ ਨੋਟਿਸ ਤੋਂ ਪਹਿਲਾਂ ਜਾਂ ਫ਼ਰਜ਼ੀ ਪਾਸਪੋਰਟ ਨਾਲ ਦੇਸ਼ ਛੱਡ ਗਏ ਪਰਮਬੀਰBunty06/10/2021 by Bunty06/10/2021 ਨਵੀਂ ਦਿੱਲੀ – ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਮੁੰਬਈ ਪੁਲਿਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ, ਮਹਾਰਾਸ਼ਟਰ ਪੁਲਿਸ ਵੱਲੋਂ ਲੁੱਕ-ਆਊਟ ਸਰਕੂਲਰ (ਐੱਲਓਸੀ) ਜਾਰੀ ਕੀਤੇ ਜਾਣ...