Indiaਪੰਜਾਬ ਦੇ ਮੁੱਖ ਮੰਤਰੀ ਵਲੋਂ ਗ੍ਰਹਿ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲBunty06/10/202106/10/2021 by Bunty06/10/202106/10/2021 ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਨਾਲ ਮੁਲਾਕਾਤ...
Indiaਅਪਰਾਧਿਕ ਅਪੀਲ ਪੈਂਡਿੰਗ ਰਹਿਣ ’ਤੇ ਸੁਪਰੀਮ ਕੋਰਟ ਨੇ ਲਿਆ ਆਪ ਨੋਟਿਸBunty06/10/2021 by Bunty06/10/2021 ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਲਾਹਾਬਾਦ ਹਾਈ ਕੋਰਟ ’ਚ ਲੰਬੇ ਸਮੇਂ ਤੋਂ ਪੈਂਡਿੰਗ ਅਪਰਾਧਿਕ ਅਪੀਲਾਂ ਦੇ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਦੇਣ ’ਤੇ ਵਿਚਾਰ...
Indiaਪੋਸਟਮਾਰਟਮ ’ਚ ਖੇਡ ਖੇਡੇ ਜਾਣ ਦਾ ਦੋਸ਼ ਲਾ ਲਵਪ੍ਰੀਤ ਦੇ ਅੰਤਿਮ ਸੰਸਕਾਰ ਕਰਨ ਤੋਂ ਕੀਤੀ ਨਾਂਹBunty06/10/2021 by Bunty06/10/2021 ਲਖਨਊ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਹਿੰਸਕ ਘਟਨਾ ਵਿਚ ਮਾਰੇ ਗਏ ਕਿਸਾਨਾਂ ਦੀ ਪੋਸਟਮਾਰਟਮ ਰਿਪੋਰਟ ਵਿਚ ਖੇਡ ਖੇਡੇ ਜਾਣ ਦਾ ਦੋਸ਼ ਲਾਉਂਦੇ ਹੋਏ ਮਿ੍ਤਕ...
Indiaਲੁਕਆਊਟ ਨੋਟਿਸ ਤੋਂ ਪਹਿਲਾਂ ਜਾਂ ਫ਼ਰਜ਼ੀ ਪਾਸਪੋਰਟ ਨਾਲ ਦੇਸ਼ ਛੱਡ ਗਏ ਪਰਮਬੀਰBunty06/10/2021 by Bunty06/10/2021 ਨਵੀਂ ਦਿੱਲੀ – ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਮੁੰਬਈ ਪੁਲਿਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ, ਮਹਾਰਾਸ਼ਟਰ ਪੁਲਿਸ ਵੱਲੋਂ ਲੁੱਕ-ਆਊਟ ਸਰਕੂਲਰ (ਐੱਲਓਸੀ) ਜਾਰੀ ਕੀਤੇ ਜਾਣ...
Indiaਲਖੀਮਪੁਰ ਖੀਰੀ ਜਾ ਰਹੇ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੂੰ ਯੂਪੀ ਪੁਲਿਸ ਨੇ ਲਿਆ ਹਿਰਾਸਤ ‘ਚBunty06/10/2021 by Bunty06/10/2021 ਚੰਡੀਗੜ੍ਹ – ਲਖੀਮਪੁਰ ਖੀਰੀ ‘ਚ ਸਰਕਾਰੀ ਗੁੰਡਾਗਰਦੀ ਦੀ ਭੇਂਟ ਚੜ੍ਹੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਖੀਮਪੁਰ ਖੀਰੀ ਜਾ ਰਹੇ ਆਮ ਆਦਮੀ ਪਾਰਟੀ (ਆਪ)...
Indiaਲਾਪਰਵਾਹੀ ਹੋਈ ਤਾਂ ਫਿਰ ਲਗਾਉਣਾ ਪੈ ਸਕਦਾ ਹੈ ਲਾਕਡਾਊਨBunty06/10/2021 by Bunty06/10/2021 ਨਵੀਂ ਦਿੱਲੀ – ਭਾਰਤ ‘ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ। ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 18,346 ਨਵੇਂ...
Indiaਭਾਰਤ ਵਧੇਰੇ ਸ਼ਕਤੀਸ਼ਾਲੀ ਬਣ ਗਿਆ, ਚੀਨ-ਪਾਕਿ ਸਾਂਝੇਦਾਰੀ ਤੋਂ ਡਰਨ ਦੀ ਕੋਈ ਲੋੜ ਨਹੀਂ ਨਵੇਂ ਹਵਾਈ ਮੁਖੀBunty06/10/2021 by Bunty06/10/2021 ਨਵੀਂ ਦਿੱਲੀ – ਨਵੇਂ ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਕਿਹਾ ਕਿ ਰਾਫੇਲ, ਅਪਾਚੇ ਦੇ ਸ਼ਾਮਲ ਹੋਣ ਨਾਲ ਸਾਡੀ ਲੜਾਈ ਸਮਰੱਥਾ ‘ਚ ਕਾਫੀ...
India36 ਘੰਟਿਆਂ ਦੀ ਹਿਰਾਸਤ ਤੋਂ ਬਾਅਦ ਪ੍ਰਿਅੰਕਾ ਗਾਂਧੀ ਗ੍ਰਿਫ਼ਤਾਰBunty06/10/2021 by Bunty06/10/2021 ਲਖਨਊ – ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਹੁਣ ਜ਼ਬਰਦਸਤ ਸਿਆਸਤ ਵੀ ਹੋ ਰਹੀ ਹੈ। ਇਸ ਮਾਮਲੇ ਦਾ ਸਿਆਸੀ ਫਾਇਦਾ ਲੈਣ ਲਈ ਫਿਲਹਾਲ ਸਾਰੇ ਸਿਆਸੀ ਆਗੂ...
Indiaਚੀਨੀ ਫ਼ੌਜ ਨੂੰ ਮੂੰਹ-ਤੋੜ ਜਵਾਬ ਦੇਣ ਲਈ ਭਾਰਤ ਨੇ ਲੱਦਾਖ ‘ਚ ਤਾਇਨਾਤ ਕੀਤਾ K-9 ਵਜਰBunty03/10/2021 by Bunty03/10/2021 ਨਵੀਂ ਦਿੱਲੀ – ਅਸਲ ਕੰਟਰੋਲ ਲਾਈਨ ‘ਤੇ ਚੀਨ ਦੀ ਚਾਲਬਾਜ਼ੀ ਨਾਲ ਨਿਪਟਣ ਲਈ ਭਾਰਤ ਨੇ ਵੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਚੀਨੀ ਫ਼ੌਜ ਨੂੰ...
Indiaਅਰੂਣਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ, 4.1 ਰਹੀ ਰਫ਼ਤਾਰBunty03/10/2021 by Bunty03/10/2021 ਈਟਾਨਗਰ – ਅਰੂਣਾਚਲ ਪ੍ਰਦੇਸ਼ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਰਫ਼ਤਾਰ ਰਿਕਟਰ ਸਕੇਲ ‘ਤੇ 4.1 ਮਾਪੀ ਗਈ ਹੈ। ਭੂਚਾਲ...