ArticlesIndiaਆਦਿਵਾਸੀ ਲੋਕ ਦੇਸ਼ ਦੀ ਤਰੱਕੀ ‘ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ : ਮੋਦੀadmin09/02/202609/02/2026 by admin09/02/202609/02/2026 ਆਦਿਵਾਸੀ ਲੋਕ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਅੱਜ ਦੇਸ਼ ਦੀ ਤਰੱਕੀ ਆਦਿਵਾਸੀ ਭਾਈਚਾਰੇ ਕਾਰਣ ਹੈ। ਜੇਕਰ ਅੱਜ ਦੇਸ਼ ਦਾ...
ArticlesAustralia & New ZealandIndiaInternationalPunjabਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?admin14/02/202614/02/2026 by admin14/02/202614/02/2026 ਇੱਕ ਸਾਜਿ਼ਸ਼ ਦੇ ਰਾਹੀਂ ਅਮਰੀਕਾ ਦੇ ਵਿੱਚ ਰਹਿੰਦੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਦੇ ਦੋਸ਼ਾਂ ਦਾ ਸ੍ਹਾਮਣਾ ਕਰ ਰਹੇ, ਇੱਕ ਭਾਰਤੀ ਵਿਅਕਤੀ...
Indiaਭਾਰਤੀ ਫੌਜ ਨੇ ਨੇਪਾਲੀ ਫੌਜ ਨੂੰ 50 ਤੋਂ ਵੱਧ ਫੌਜੀ ਉਪਯੋਗਤਾ ਵਾਹਨ ਸੌਂਪੇadmin10/02/202610/02/2026 by admin10/02/202610/02/2026 ਭਾਰਤ ਅਤੇ ਨੇਪਾਲ ਲੰਬੇ ਸਮੇਂ ਤੋਂ ਇੱਕ ਮਜ਼ਬੂਤ ਅਤੇ ਭਰੋਸੇਮੰਦ ਰੱਖਿਆ ਸਬੰਧਾਂ ਦਾ ਆਨੰਦ ਮਾਣ ਰਹੇ ਹਨ। ਇਸ ਸਬੰਧ ਨੂੰ ਹੋਰ ਮਜ਼ਬੂਤ ਕਰਦੇ ਹੋਏ, ਭਾਰਤੀ...
IndiaSportਵੈਭਵ ਸੂਰਿਆਵੰਸ਼ੀ ਨੇ ਭਾਰਤ ਨੂੰ ਛੇਵਾਂ ਅੰਡਰ-19 ਵਿਸ਼ਵ ਕੱਪ ਦਿਵਾਇਆ !admin09/02/202609/02/2026 by admin09/02/202609/02/2026 2026 ਅੰਡਰ-19 ਵਿਸ਼ਵ ਕੱਪ ਇੱਕ ਅਜਿਹਾ ਟੂਰਨਾਮੈਂਟ ਸਾਬਤ ਹੋਇਆ, ਜਿੱਥੇ ਵੈਭਵ ਸੂਰਿਆਵੰਸ਼ੀ ਨੇ ਆਪਣੀ ਵਿਸਫੋਟਕ ਬੱਲੇਬਾਜ਼ੀ ਨਾਲ ਨਾ ਸਿਰਫ਼ ਭਾਰਤ ਨੂੰ ਛੇਵੀਂ ਵਾਰ ਵਿਸ਼ਵ ਚੈਂਪੀਅਨ...
ArticlesIndiaTravelਵਿਕਸਿਤ ਭਾਰਤ ਦਾ ਸੁਪਨਾ ਪੂਰਾ ਕਰਨ ਲਈ ਸਿੰਗਾਪੁਰ ਤੋਂ ਸੇਧ ਲਈ ਜਾ ਸਕਦੀ !admin08/02/2026 by admin08/02/2026 ਬਹੁਤ ਸਾਰੇ ਭਾਰਤੀਆਂ ਲਈ ਛੋਟਾ ਜਿਹਾ ਦੇਸ਼ ਸਿੰਗਾਪੁਰ ਸਫਲਤਾਪੂਰਵਕ ਤਰੱਕੀ ਕਰਨ ਦਾ ਪ੍ਰਤੀਕ ਹੈ। 1965 ਵਿੱਚ ਇੰਗਲੈਂਡ ਤੋਂ ਅਜ਼ਾਦੀ ਪ੍ਰਾਪਤ ਕਰਨ ਸਮੇਂ ਇਸ ਦੀ ਪ੍ਰਤੀ...
ArticlesIndiaਅਮਰੀਕੀ ਟੈਰਿਫ਼ ਪ੍ਰਭਾਵ ਹੇਠ-ਦੇਸ਼ ਦਾ ਬੇ-ਉਮੀਦਾ ਸੁਸਤ ਬਜਟ !admin09/02/2026 by admin09/02/2026 ਦੇਸ਼ ਦਾ ਆਮ ਬਜਟ 2026-27 ਠੰਢੀ ਵਿਕਾਸ ਦਰ, ਗ਼ਰੀਬੀ ਅਤੇ ਵਧਦੀ ਨਾ-ਬਰਾਬਰੀ, ਨਿਵੇਸ਼ ਵਿੱਚ ਠਹਿਰਾਅ, ਵਿਆਪਕ ਬੇਰੁਜ਼ਗਾਰੀ ਅਤੇ ਕਲਿਆਣਕਾਰੀ ਯੋਜਨਾਵਾਂ ਨੂੰ ਪਿੱਠ ਵਿਖਾਉਣ ਵਾਲਾ ਹੈ। ਰੁਪਏ ਦਾ ਭਾਅ ਡਾਲਰ ਮੁਕਾਬਲੇ...
ArticlesIndiaInternationalਭਾਰਤ ਅਤੇ ਮਲੇਸ਼ੀਆ ਵਲੋਂ ਕਈ ਮਹੱਤਵਪੂਰਨ ਸਮਝੌਤਿਆਂ ‘ਤੇ ਦਸਤਖਤadmin09/02/202609/02/2026 by admin09/02/202609/02/2026 ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਲੇਸ਼ੀਆ ਦੀ ਆਪਣੀ ਦੋ ਦਿਨਾਂ ਯਾਤਰਾ ਸਫਲਤਾਪੂਰਵਕ ਸਮਾਪਤ ਕੀਤੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਲੇਸ਼ੀਆ ਦੀ...
BollywoodArticlesIndiaਬੌਲੀਵੁੱਡ ਮੂਵੀ ਧੁਰੰਧਰ ਦੇ ਭਾਗ-2 ਨੇ ਕਮਾਈ ਦੇ ਪੱਖੋਂ ਨਵੇਂ ਰਿਕਾਰਡ ਕਾਇਮ ਕਰਨੇ ਸ਼ੁਰੂ ਕਰ ਦਿੱਤੇ !admin08/02/202608/02/2026 by admin08/02/202608/02/2026 ਬੌਲੀਵੁੱਡ ਦੇ ਮਸ਼ਹੂਰ ਹੀਰੋ ਰਣਵੀਰ ਸਿੰਘ ਦੀ ਨਵੀਂ ਫਿਲਮ ਧੁਰੰਧਰ-2 ਨੇ ਬਿਨਾਂ ਟਿਕਟ ਵਿਕਰੀ ਦੇ ਹੀ 250 ਕਰੋੜ ਰੁਪਏ ਤੋਂ ਵੀ ਜਿਆਦਾ ਕਮਾ ਲਏ ਹਨ।...
Indiaਪ੍ਰਧਾਨ ਮੰਤਰੀ ਮੋਦੀ ਦਾ ਦੋ ਦਿਨਾਂ ਮਲੇਸ਼ੀਆ ਦੌਰਾ ਦਾ ਪ੍ਰਵਾਸੀ ਭਾਰਤੀਆਂ ਵਲੋਂ ਬੇਸਬਰੀ ਨਾਲ ਇੰਤਜ਼ਾਰadmin07/02/2026 by admin07/02/2026 ਪ੍ਰਧਾਨ ਮੰਤਰੀ ਮੋਦੀ ਦਾ ਦੋ ਦਿਨਾਂ ਮਲੇਸ਼ੀਆ ਦੌਰਾ: ਪ੍ਰਵਾਸੀ ਭਾਰਤੀਆਂ ਦਾ ਕਹਿਣਾ ਹੈ ਕਿ ਅਸੀਂ ਉਨ੍ਹਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ ਪ੍ਰਧਾਨ ਮੰਤਰੀ...
Indiaਔਰਤ ਦੀ ਸਹਿਮਤੀ ਤੋਂ ਬਿਨਾਂ ਗਰਭ ਅਵਸਥਾ ਜਾਰੀ ਨਹੀਂ ਰੱਖੀ ਜਾ ਸਕਦੀ: ਸੁਪਰੀਮ ਕੋਰਟadmin07/02/2026 by admin07/02/2026 ਹਾਲ ਹੀ ਵਿੱਚ ਇੱਕ ਮਹੱਤਵਪੂਰਨ ਤਾਜ਼ਾ ਫੈਸਲੇ ਵਿੱਚ ਭਾਰਤ ਦੀ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਅਦਾਲਤ ਕਿਸੇ ਔਰਤ, ਖਾਸ ਕਰਕੇ ਨਾਬਾਲਗ...