Indiaਪਾਕਿਸਤਾਨ ਨਾਲ ਸਿਰਫ਼ ਅੱਤਵਾਦ ‘ਤੇ ਹੀ ਗੱਲਬਾਤ ਹੋਵੇਗੀ: ਵਿਦੇਸ਼ ਮੰਤਰੀadmin16/05/2025 by admin16/05/2025 ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੋਈ ਵੀ ਗੱਲਬਾਤ ਸਿਰਫ਼ ਅੱਤਵਾਦ ਦੇ ਮੁੱਦੇ ‘ਤੇ...
BusinessArticlesIndiaਭਾਰਤੀ ਆਟੋ ਸੈਕਟਰ ਨੂੰ ਹੁਲਾਰਾ: ਯਾਤਰੀ ਵਾਹਨਾਂ ਦੀ ਰਿਕਾਰਡ ਤੋੜ ਵਿਕਰੀ !admin16/05/202516/05/2025 by admin16/05/202516/05/2025 ਭਾਰਤ ਵਿੱਚ ਕਾਰਾਂ ਦੀ ਵਿਕਰੀ ਅਪ੍ਰੈਲ 2025 ਵਿੱਚ ਸਾਲ-ਦਰ-ਸਾਲ 3.9 ਪ੍ਰਤੀਸ਼ਤ ਵਧ ਕੇ 3,48,847 ਯੂਨਿਟ ਰਹੀ ਹੈ। ਇਹ ਅਪ੍ਰੈਲ ਵਿੱਚ ਦਰਜ ਯਾਤਰੀ ਵਾਹਨਾਂ ਦੀ ਵਿਕਰੀ...
ArticlesIndiaਜੰਗਲੀ ਇਲਾਕੇ ‘ਚ ਵਾਧੇ ਨਾਲ ਭਾਰਤ ਦੁਨੀਆ ਦੇ ਚੋਟੀ ਦੇ 10 ਦੇਸ਼ਾਂ ਵਿੱਚ ਸ਼ਾਮਲ !admin16/05/202516/05/2025 by admin16/05/202516/05/2025 ਭਾਰਤ ਦੁਨੀਆ ਦੇ ਉਨ੍ਹਾਂ 10 ਚੋਟੀ ਦੇ ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਪਿਛਲੇ ਕੁਝ ਸਾਲਾਂ ਵਿੱਚ ਜੰਗਲੀ ਇਲਾਕੇ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਹ...
ArticlesIndiaTravelਪਹਿਲੀ ਵਾਰ ਦਿੱਲੀ-ਸ੍ਰੀਨਗਰ ਰੇਲਗੱਡੀ ਨੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਨੂੰ ਕੀਤਾ ਪਾਰ !admin15/05/202515/05/2025 by admin15/05/202515/05/2025 ਪਹਿਲੀ ਵਾਰ ਸੁਰੱਖਿਆ ਬਲਾਂ ਨੂੰ ਲੈ ਕੇ ਜਾਣ ਵਾਲੀ ਇੱਕ ਰੇਲਗੱਡੀ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ (ਯੂਐਸਬੀਆਰਐਲ) ਰੇਲ ਲਿੰਕ ਰਾਹੀਂ ਦਿੱਲੀ ਤੋਂ ਸ਼੍ਰੀਨਗਰ ਪਹੁੰਚੀ। ਇਹ ਰੇਲਗੱਡੀ ਖਾਸ ਤੌਰ ‘ਤੇ...
Indiaਨਿਰਦੋਸ਼ਾਂ ਦਾ ਖੂਨ ਵਹਾਉਣ ਨਾਲ ਵੱਡੀ ਤਬਾਹੀ ਹੁੰਦੀ ਹੈ: ਪ੍ਰਧਾਨ ਮੰਤਰੀ ਮੋਦੀadmin13/05/202513/05/2025 by admin13/05/202513/05/2025 ‘ਆਪ੍ਰੇਸ਼ਨ ਸਿੰਦੂਰ’ ਦੀ ਸਫਲਤਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ ਅਤੇ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਅਤੇ ਜਵਾਨਾਂ...
Indiaਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਪੱਛਮੀ ਸਰਹੱਦ ‘ਤੇ ਸੁਰੱਖਿਆ ਸਥਿਤੀ ਦੀ ਸਮੀਖਿਆ !admin13/05/2025 by admin13/05/2025 ਪਾਕਿਸਤਾਨ ਨੇ ਭਾਰਤੀ ਫੌਜ ਨੂੰ ਸਰਹੱਦ ਪਾਰ ਤੋਂ ਗੋਲੀਬਾਰੀ ਜਾਂ ਗੋਲਾ ਬਾਰੂਦ ਨਾ ਚਲਾਉਣ ਲਈ ਕਿਹਾ ਹੈ। ਪਾਕਿਸਤਾਨੀ ਫੌਜ ਦੀ ਵਾਪਸੀ ਤੋਂ ਬਾਅਦ,ਰੱਖਿਆ ਮੰਤਰੀ ਰਾਜਨਾਥ...
Indiaਅੱਤਵਾਦੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 20 ਲੱਖ ਰੁਪਏ ਦੇ ਇਨਾਮ !admin13/05/202513/05/2025 by admin13/05/202513/05/2025 ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ 26 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰਨ ਵਾਲੇ ਅੱਤਵਾਦੀਆਂ ਦੇ ਪੋਸਟਰ ਜਾਰੀ ਕੀਤੇ ਗਏ ਹਨ। ਸ਼ੋਪੀਆਂ ਜ਼ਿਲ੍ਹੇ ਦੇ...
Indiaਏਅਰ ਇੰਡੀਆ ਅਤੇ ਇੰਡੀਗੋ ਦੀਆਂ ਕਈ ਉਡਾਣਾਂ ਰੱਦ, ਯਾਤਰੀਆਂ ਲਈ ਐਡਵਾਈਜ਼ਰੀ ਜਾਰੀadmin13/05/202513/05/2025 by admin13/05/202513/05/2025 ਭਾਰਤ ਅਤੇ ਪਾਕਿਸਤਾਨ ਵਿਚਕਾਰ ਮੌਜੂਦਾ ਸਥਿਤੀ ਦੇ ਕਾਰਣ ਜੰਮੂ-ਕਸ਼ਮੀਰ, ਪੰਜਾਬ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ...
ArticlesIndiaਯੂਪੀ ਵਿੱਚ ਗੈਰ-ਕਾਨੂੰਨੀ ਧਾਰਮਿਕ ਸਥਾਨਾਂ ਵਿਰੁੱਧ ਕਾਰਵਾਈ ਕਿਉਂ ?admin12/05/202512/05/2025 by admin12/05/202512/05/2025 ਯੂਪੀ ਦੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ ਦੇ ਹੁਕਮਾਂ ‘ਤੇ, ‘ਗੈਰ-ਕਾਨੂੰਨੀ ਕਬਜ਼ਾ ਮੁਕਤ ਮੁਹਿੰਮ’ ਤੇਜ਼ ਰਫ਼ਤਾਰ ਨਾਲ ਜਾਰੀ ਹੈ। ਨੇਪਾਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਯੂਪੀ...
Indiaਆਪ੍ਰੇਸ਼ਨ ਸਿੰਦੂਰ ਦਾ ਮਕਸਦ ਸਿਰਫ਼ ਅੱਤਵਾਦੀਆਂ ਦਾ ਖਾਤਮਾ: DGMOadmin12/05/202512/05/2025 by admin12/05/202512/05/2025 ਭਾਰਤ-ਪਾਕਿਸਤਾਨ ਤਣਾਅ ਅਤੇ ਆਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਫੌਜ ਨੇ ਐਤਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ ਭਾਰਤੀ ਫੌਜ ਦੇ ਤਿੰਨਾਂ ਵਿੰਗਾਂ,...