Category : International

International News Punjabi – Punjab News Headlines

Now read News from all over the World in Punjabi. International Online News and world News headlines in Punjabi. Indo Times a latest international news Punjabi and English language daily latest Punjabi news paper in Australia

Indo Times No.1 Indian-Punjabi media platform in Australia and New Zealand

IndoTimes.com.au

International

ਸਿਰ ਨਾ ਢੱਕਣ ਵਾਲੀਆਂ ਔਰਤਾਂ ਖ਼ਿਲਾਫ਼ ਈਰਾਨ ਕਰ ਰਿਹੈ ਕਾਰਵਾਈ : ਯੂ.ਐਨ.ਓ.

Bunty
ਜੇਨੇਵਾ – ਈਰਾਨ ਵਿੱਚ ਸਿਰ ਢੱਕਣ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਕਈ ਔਰਤਾਂ ਅਤੇ ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸੰਯੁਕਤ ਰਾਸ਼ਟਰ...
International

ਰੂਸ ਤੋਂ ਭਾਰਤ ਜਾ ਰਹੇ ਤੇਲ ਟੈਂਕਰ ਜਹਾਜ਼ ’ਤੇ ਮਿਜ਼ਾਈਲ ਹਮਲਾ, ਹੂਤੀ ਬਾਗ਼ੀਆਂ ਨੇ ਲਈ ਜ਼ਿੰਮੇਵਾਰੀ

Bunty
ਕਾਇਰੋ/ਲਾਸ ਏਂਜਲਸ – ਰੂਸ ਤੋਂ ਭਾਰਤ ਲਈ ਇੱਕ ਤੇਲ ਟੈਂਕਰ ਜਹਾਜ਼ ‘’ਤੇ ਲਾਲ ਸਾਗਰ ਵਿੱਚ ਯਮਨ ਦੇ ਹੂਤੀ ਬਾਗੀਆਂ ਨੇ ਮਿਜ਼ਾਈਲਾਂ ਨਾਲ ਹਮਲਾ ਕੀਤਾ। ਈਰਾਨ...
International

ਅਮਰੀਕਾ ’ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਭਾਰਤੀ ਔਰਤਾਂ ਦੀ ਮੌਤ, S”V ਕਾਰ ਦੇ ਉੱਡੇ ਪਰਖੱਚੇ

Bunty
ਅਮਰੀਕਾ  – ਅਮਰੀਕਾ ’ਚ ਵਾਪਰੇ ਇਕ ਭਿਆਨਕ ਕਾਰ ਹਾਦਸੇ ’ਚ ਗੁਜਰਾਤ ਦੀਆਂ ਤਿੰਨ ਔਰਤਾਂ ਦੀ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਸਾਹਮਣੇ ਆਈ ਹੈ। ਹਾਦਸੇ...
International

ਵੀਅਤਨਾਮ ਦੀ ਸੰਸਦ ਦੇ ਸਪੀਕਰ ਨੇ ਭਿ੍ਰਸ਼ਟਾਚਾਰ ਦੀ ਜਾਂਚ ਦੌਰਾਨ ਦਿੱਤਾ ਅਸਤੀਫ਼ਾ

Bunty
ਹਨੋਈ – ਵੀਅਤਨਾਮ ਦੀ ਸੰਸਦ ਦੇ ਸਪੀਕਰ ਵੁਓਂਗ ਦਿਨ ਹਿਊ ਨੇ ਅਸਤੀਫਾ ਦੇ ਦਿੱਤਾ ਹੈ। ਇਹ ਜਾਣਕਾਰੀ ਵੀਅਤਨਾਮ ਦੇ ਸਰਕਾਰੀ ਮੀਡੀਆ ਦੀ ਖ਼ਬਰ ਵਿੱਚ ਦਿੱਤੀ...
International

ਬਲਿੰਕਨ ਨੇ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ ਅਮਰੀਕਾ-ਚੀਨ ਵਿਚਾਲੇ ਪੈਦਾ ਹੋਏ ਮਤਭੇਦਾਂ ਨੂੰ ‘ਜ਼ਿੰਮੇਵਾਰੀ’ ਨਾਲ ਸੁਲਝਾਉਣ ’ਤੇ ਦਿੱਤਾ ਜ਼ੋਰ

Bunty
ਬੀਜਿੰਗ – ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਸ਼ੁੱਕਰਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਹੋਰ ਸੀਨੀਅਰ ਚੀਨੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ...
International

ਕੈਨੇਡਾ ’ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ ਦੀ ਚਾਕੂ ਮਾਰ ਕੇ ਹੱਤਿਆ

Bunty
ਸਰੀ – ਕੈਨੇਡਾ ਦੇ ਸਰੀ ‘’ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ ‘’ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਹੱਤਿਆ...
International

ਅਰੁਣਾਚਲ ਪ੍ਰਦੇਸ਼ ’ਚ ਰਾਸ਼ਟਰੀ ਰਾਜਮਾਰਗ-313 ਦਾ ਹਿੱਸਾ ਢਹਿਆ

Bunty
ਈਟਾਨਗਰ  – ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ’ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ ਹੈ। ਚੀਨ ਦੀ ਸਰਹੱਦ ਨਾਲ ਲੱਗਦੀ ਦਿਬਾਂਗ...