ਸ਼ਾਹਬਾਜ਼ ਸ਼ਰੀਫ਼ ਨੇ ਪੀਐਮ ਮੋਦੀ ਦਾ ਕੀਤਾ ਧੰਨਵਾਦ, ਕਿਹਾ- ਭਾਰਤ ਨਾਲ ਬਿਹਤਰ ਸਬੰਧ ਤੇ ਵਿਵਾਦਾਂ ਨੂੰ ਚਾਹੁੰਦੇ ਹਨ ਸੁਲਝਾਉਣਾ
ਇਸਲਾਮਾਬਾਦ – ਪਾਕਿਸਤਾਨ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸ਼ੁਭਕਾਮਨਾਵਾਂ ਦੇ ਬਦਲੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ...
