ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਦੌਰੇ ’ਤੇ ਸਿੰਗਾਪੁਰ ਪੁੱਜੇ ਸੈਮੀਕੰਡਕਟਰ ਸੈਕਟਰ ਵਿੱਚ ਮੈਨਪਾਵਰ ਹੁਨਰਮੰਦੀ ਵਿੱਚ ਸਹਿਯੋਗ ਲਈ ਸਮਝੌਤਿਆਂ ’ਤੇ ਹਸਤਾਖਰ ਕੀਤੇ ਜਾਣਗੇ
ਸਿੰਗਾਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਸਿੰਗਾਪੁਰ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਦੇ ਉਦੇਸ਼ ਨਾਲ ਬੁੱਧਵਾਰ ਨੂੰ ਇੱਥੇ ਦੋ ਰੋਜ਼ਾ ਦੌਰੇ ’ਤੇ ਪੁੱਜੇ ਹਨ।...
