ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ
ਚੰਡੀਗੜ੍ਹ – ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ...
