Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ ’ਚ ਬੱਸ ਅੱਡਿਆਂ ’ਤੇ ਲੋਕਾਂ ਕੀਤੀ ਚੈਕਿੰਗ

Bunty
ਚੰਡੀਗੜ੍ਹ – ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ) ਨੂੰ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਸੂਬੇ ਭਰ...
International

44 ਦਿਨਾਂ ‘ਚ ਬਰਤਾਨੀਆ ਦੀ ਪ੍ਰਧਾਨ ਮੰਤਰੀ ਲਿਜ਼ ਟ੍ਰੱਸ ਨੇ ਦਿੱਤਾ ਅਸਤੀਫਾ

Bunty
ਲੰਡਨ – ਸਿਆਸੀ ਸੰਕਟ ‘ਚੋਂ ਲੰਘ ਰਹੀ ਬਰਤਾਨੀਆ ਦੀ ਪ੍ਰਧਾਨ ਮੰਤਰੀ ਲਿਜ਼ ਟ੍ਰੱਸ ਨੇ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਭਾਰੀ ਦਬਾਅ ਕਾਰਨ ਉਨ੍ਹਾਂ ਪ੍ਰਧਾਨ...
Sport

ਈਰਾਨ ਪਰਤੀ ਬਿਨਾਂ ਹਿਜਾਬ ਮੁਕਾਬਲੇ ’ਚ ਭਾਗ ਲੈਣ ਵਾਲੀ ਪਰਬਤਾਰੋਹੀ- ਰੇਕਾਬੀ ਦਾ ਤਹਿਰਾਨ ਹਵਾਈ ਅੱਡੇ ’ਤੇ ਚੈਂਪੀਅਨਾਂ ਵਾਂਗ ਸਵਾਗਤ

Bunty
ਦੁਬਈ – ਈਰਾਨ ਦੀ ਪਰਬਤਾਰੋਹੀ ਐਲਨਾਜ਼ ਰੇਕਾਬੀ ਦਾ ਦੱਖਣ ਕੋਰੀਆ ’ਚ ਮੁਕਾਬਲੇ ਵਿਚ ਭਾਗ ਲੈਣ ਤੋਂ ਬੁੱਧਵਾਰ ਨੂੰ ਈਰਾਨ ਪੁੱਜਣ ’ਤੇ ਤਹਿਰਾਨ ਹਵਾਈ ਅੱਡੇ ’ਤੇ...
Sport

ਵਿਸ਼ਵ ਕੱਪ ‘ਚ ਭਾਰਤ ਨਾ ਆਉਣ ਦੀ ਧਮਕੀ ‘ਤੇ ਖੇਡ ਮੰਤਰੀ ਅਨੁਰਾਗ ਠਾਕੁਰ ਦਾ PCB ਨੂੰ ਜਵਾਬ ਨਵੀਂ ਦਿੱਲੀ – ਏਸ਼ੀਆ ਕੱਪ ‘ਚ ਭਾਰਤ ਦੇ ਪਾਕਿਸਤਾਨ ਨਾ ਜਾਣ ਤੋਂ ਬਾਅਦ ਬੁੱਧਵਾਰ ਨੂੰ ਪਾਕਿਸਤਾਨ ਕ੍ਰਿਕਟ ਬੋਰਡ ਦੀ ਪ੍ਰ

Bunty
ਤੀਕਿਰਿਆ ਆਈ, ਜਿਸ ‘ਚ ਕਿਹਾ ਗਿਆ ਕਿ ਇਸ ਦਾ ਅਸਰ ਵਨਡੇ ਵਿਸ਼ਵ ਕੱਪ ਤੇ ਹੋਣ ਵਾਲੇ ਆਈਸੀਸੀ ਈਵੈਂਟ ‘ਤੇ ਇਸ ਦਾ ਅਸਰ ਹੋਣ ਦੀ ਗੱਲ...
International

ਇੰਡੋਨੇਸ਼ੀਆ ਦੇ ਜਕਾਰਤਾ ‘ਚ ਇੱਕ ਮਸਜਿਦ ਦਾ ਵਿਸ਼ਾਲ ਗੁੰਬਦ ਅੱਗ ਲੱਗਣ ਤੋਂ ਬਾਅਦ ਹੋਇਆ ਢਹਿ ਢੇਰੀ

Bunty
ਜਕਾਰਤਾ – ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇਸਲਾਮਿਕ ਸੈਂਟਰ ਮਸਜਿਦ ਦਾ ਵਿਸ਼ਾਲ ਗੁੰਬਦ ਬੁੱਧਵਾਰ ਨੂੰ ਭਿਆਨਕ ਅੱਗ ਲੱਗਣ ਤੋਂ ਬਾਅਦ ਤਾਸ਼ ਦੇ ਪੱਤਿਆਂ ਵਾਂਗ ਢਹਿ ਗਿਆ।...
India

18 ਡਿਗਰੀ ‘ਤੇ AC ਦਾ ਮਜ਼ਾ ਲੈਣ ਵਾਲਿਆਂ ਨੂੰ PM ਮੋਦੀ ਦੀ ਨਸੀਹਤ

Bunty
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਵੀਰਵਾਰ ਨੂੰ ਕੇਵੜੀਆ, ਗੁਜਰਾਤ ਵਿੱਚ ਮਿਸ਼ਨ ਲਾਈਫ ਮੁਹਿੰਮ ਦੀ ਸ਼ੁਰੂਆਤ...
Punjab

ਮੰਤਰੀ ਨੇ ਪੰਜਾਬ ਅਤੇ ਨਾਈਜੀਰੀਆ ਦਰਮਿਆਨ ਮਜ਼ਬੂਤ ਸਬੰਧਾਂ ਉਤੇ ਦਿੱਤਾ ਜ਼ੋਰ

Bunty
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਭਾਰਤ...
Punjab

ਪੰਜਾਬ ਦੀਆਂ ਜੇਲਾਂ ਵਿੱਚੋਂ 6 ਮਹੀਨਿਆਂ ਦੌਰਾਨ 3600 ਫੋਨ ਬਰਾਮਦ ਕੀਤੇ – ਬੈਂਸ

Bunty
ਅੰਮਿ੍ਤਸਰ – ਜੇਲ੍ਹ ਮੰਤਰੀ ਸ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰਕੇ ਜਿੱਥੇ ਜੇਲ੍ਹ ਪ੍ਬੰਧਨ ਦੀ ਸਮੀਖਿਆ ਕੀਤੀ, ਉਥੇ ਕੈਦੀਆਂ...
Punjab

ਹਾਰ ਤੋਂ ਬੁਖਲਾਏ ਕਾਂਗਰਸੀ ਆਗੂ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਦੀ ਕਰ ਰਹੇ ਨੇ ਵਰਤੋਂ: ਮੁੱਖ ਮੰਤਰੀ

Bunty
ਮਾਨਸਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ...