“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ...
