Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਬਾਇਓਡੀਗਰੇਡੇਬਲ ਰਹਿੰਦ ਖੂੰਹਦ ਪ੍ਰਬੰਧਨ ਲਈ ਉੱਤਰੀ ਜ਼ੋਨ ਦੇ ਭਾਰਤੀ ਰਾਜਾਂ ਵਿਚੋਂ ਪੰਜਾਬ ਨੇ ਹਾਸਿਲ ਕੀਤਾ ਪਹਿਲਾ ਸਥਾਨ

Bunty
ਚੰਡੀਗੜ੍ਹ – ਅਹਿਮ ਪ੍ਰਾਪਤੀਆਂ ਵਾਲੇ ਸੂਬਿਆਂ ’ਚ ਆਪਣਾ ਨਾਮ ਦਰਜ ਕਰਵਾਉਂਦਿਆਂ ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਅਲੱਗ-ਅਲੱਗ ਵਰਗਾਂ ਵਿਚ ਚਾਰ ਪ੍ਰਮੁੱਖ ਐਵਾਰਡ ਹਾਸਿਲ...
Sport

ਗੁਜਰਾਤ ‘ਚ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ‘ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ 3 ਗੋਲਡ

Bunty
ਚੰਡੀਗੜ੍ਹ – ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ‘ਚ ਐਤਵਾਰ ਨੂੰ ਪੰਜਾਬ ਤਰਫੋਂ ਵਿਜੇਵੀਰ ਸਿੰਘ ਸਿੱਧੂ ਨੇ ਨਿਸ਼ਾਨੇਬਾਜ਼ੀ ਦੇ 10 ਮੀਟਰ ਏਅਰ ਪਿਸਟਲ, ਉਦੇਵੀਰ...
International

ਤਾਇਵਾਨ ਸਮੇਤ ਹੋਰ ਮੁੱਦਿਆਂ ‘ਤੇ ਚੀਨ ਦੇ ਰਵੱਈਏ ਤੋਂ ਅਮਰੀਕਾ ਚਿੰਤਤ

Bunty
ਤਾਇਵਾਨ – ਏਸ਼ੀਆਈ ਖੇਤਰਾਂ ‘ਚ ਚੀਨ ਦੇ ਵਧਦੇ ਦਖ਼ਲ ਨੂੰ ਲੈ ਕੇ ਅਮਰੀਕਾ ਕਾਫੀ ਗੰਭੀਰ ਹੈ। ਅਮਰੀਕਾ ਨੇ ਚੀਨ ਦੇ ਹਮਲੇ ਅਤੇ ਉਸ ਦੀਆਂ ਵਿਸਤਾਰਵਾਦੀ...
India

ਇੰਟਰਪੋਲ ਜਨਰਲ ਅਸੈਂਬਲੀ ਤੋਂ ਪਹਿਲਾਂ ਸੀਬੀਆਈ ਨੇ ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਆਪਣੀ ਪਹਿਲੀ ਮੌਜੂਦਗੀ ਕੀਤੀ ਦਰਜ

Bunty
ਨਵੀਂ ਦਿੱਲੀ – ਸੀਬੀਆਈ ਨੇ ਆਗਾਮੀ ਇੰਟਰਪੋਲ ਜਨਰਲ ਅਸੈਂਬਲੀ ਤੋਂ ਪਹਿਲਾਂ ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪਹਿਲੀ ਮੌਜੂਦਗੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇੰਟਰਪੋਲ...
India

ਮੋਬਾਈਲ ਗੇਮਿੰਗ ਐਪ ਧੋਖਾਧੜੀ ’ਚ ਆਮਿਰ ਦੀ ਦੇਸ਼-ਵਿਦੇਸ਼ ’ਚ ਮੌਜੂਦ ਜਾਇਦਾਦ ਨੂੰ ਜ਼ਬਤ ਕਰਨ ’ਚ ਜੁਟੀ ਈਡੀ

Bunty
ਕੋਲਕਾਤਾ – ਈਡੀ ਨੇ ਮੋਬਾਈਲ ਗੇਮਿੰਗ ਰਾਹੀਂ ਵਿੱਤੀ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਮਿਰ ਖ਼ਾਨ ਦੀ ਦੇਸ਼-ਵਿਦੇਸ਼ ਵਿੱਚ ਮੌਜੂਦ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ...
India

ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਲਈ ਕਾਹਲੇ: ਮੁੱਖ ਮੰਤਰੀ

Bunty
ਰਾਜਕੋਟ (ਗੁਜਰਾਤ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ...
Punjab

ਐਸ.ਏ.ਐਸ.ਨਗਰ ਵਿੱਚ ਉਸਾਰੀ ਜਾਵੇਗੀ ਉੱਤਰੀ ਭਾਰਤ ’ਚ ਆਪਣੇ ਕਿਸਮ ਦੀ ਪਹਿਲੀ ਸੁਪਰ ਈ.ਸੀ.ਬੀ.ਸੀ. ਅਨੁਕੂਲ ਇਮਾਰਤ: ਅਮਨ ਅਰੋੜਾ

Bunty
ਚੰਡੀਗੜ੍ਹ – ਊਰਜਾ ਦੀ ਸੁਚੱਜੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ...
Punjab

ਜੌੜਾਮਾਜਰਾ ਨੇ ਜਾਂਚ ਕਮੇਟੀ ਨੂੰ ਪਠਾਨਕੋਟ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ

Bunty
ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਵਾਪਰੀ ਦਰਦਨਾਕ ਘਟਨਾ...