ਰਾਜ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ 100% ਹਾਜ਼ਰੀ ਨਾਲ ਅਰੋੜਾ ਦੀ ਸ਼ਾਨਦਾਰ ਕਾਰਗੁਜ਼ਾਰੀ
ਲੁਧਿਆਣਾ – ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਰਾਜ ਸਭਾ ਦੇ ਹਾਲ ਹੀ ਵਿੱਚ ਸਮਾਪਤ ਹੋਏ ਸਰਦ ਰੁੱਤ ਸੈਸ਼ਨ ਵਿੱਚ 100% ਹਾਜ਼ਰੀ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਰਿਪੋਰਟ ਕਾਰਡ ਤੋਂ ਪਤਾ ਲੱਗਦਾ ਹੈ ਕਿ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਹਰ...
