ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਸਬੰਧੀ 20 ਦਸੰਬਰ ਦਾ ਦਿੱਲੀ ਪ੍ਰਦਰਸ਼ਨ ਕੀਤਾ ਮੁਲਤਵੀ ਸ. ਹਰਮੀਤ ਸਿੰਘ ਕਾਲਕਾ ਦੇ ਪੱਤਰ ’ਤੇ ਵਿਚਾਰ ਮਗਰੋਂ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਲਿਆ ਫੈਸਲਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ...
