ਪੰਜਵੇਂ ਦਿਨ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਹੋਇਆ ਰਵਾਨਾ ਰਸਤੇ ਵਿੱਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਕੇ ਸੰਗਤਾਂ ਨੇ ਗੁਰੂ ਸਾਹਿਬ ਨੂੰ ਕੀਤਾ ਸਤਿਕਾਰ ਭੇਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ...
