ਤੁਹਾਡੀ ਸਿਆਸੀ ਢਕਵੰਜ ਵਾਲੀ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ-ਮੁੱਖ ਮੰਤਰੀ ਵੱਲੋਂ ਅਕਾਲੀਆਂ ਨੂੰ ਨਸੀਹਤ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
