Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੋਲਰ ਪੰਪਾਂ ਦੀ ਗਿਣਤੀ ਵਧਾਏਗੀ: ਅਮਨ ਅਰੋੜਾ

Bunty
ਚੰਡੀਗੜ੍ਹ – ਵਾਤਾਵਰਣ ‘ਤੇ ਗ੍ਰੀਨ ਹਾਊਸ ਗੈਸਾਂ ਦੇ ਮਾੜੇ ਪ੍ਰਭਾਵ ਨੂੰ ਘੱਟ ਕਰਨ ਅਤੇ ਸੂਬੇ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਵੀਂ ਤੇ ਨਵਿਆਉਣਯੋਗ ਊਰਜਾ...
Punjab

ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.

Bunty
ਚੰਡੀਗੜ੍ਹ – ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ – ਉਦਯੋਗਿਕ ਸਹੂਲਤ...
Punjab

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ...
Punjab

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ 

Bunty
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ...
Punjab

ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ 

Bunty
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੈਲਥਕੇਅਰ ਮਾਡਲ ‘ਆਮ ਆਦਮੀ ਕਲੀਨਿਕਸ’ ਨੂੰ ਅੰਤਰਰਾਸ਼ਟਰੀ ਮਾਨਤਾ ਮਿਲਣਾ ਭਾਰਤ ਵਾਸਤੇ...
India

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦਾ ਸਥਾਪਨਾ ਦਿਵਸ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਏ

Bunty
ਅੰਮ੍ਰਿਤਸਰ/ਸ੍ਰੀ ਹਜ਼ੂਰ ਸਾਹਿਬ ਨੰਦੇੜ – ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ...
Punjab

ਹਾਈਕੋਰਟ ਅੰਦਰ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ...
India

ਦਿੱਲੀ ਆਬਕਾਰੀ ਨੀਤੀ ਮਾਮਲਾ: ਸੁਪਰੀਮ ਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਤੇ ਕੇਂਦਰ ਅਤੇ ਈ.ਡੀ ਤੋਂ ਮੰਗਿਆ ਜਵਾਬ

Bunty
ਨਵੀਂ ਦਿੱਲੀ – ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਅਤੇ...
India

ਰਾਜਸਥਾਨ ਵਿਚ ਕਾਂਗਰਸ ਸਰਕਾਰ ਲਈ ਭ੍ਰਿਸ਼ਟਾਚਾਰ ਤੋਂ ਵੱਡਾ ਕੁਝ ਨਹੀਂ : ਪੀਐਮ ਮੋਦੀ

Bunty
ਜੈਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੋਮਵਾਰ ਨੂੰ ਦੋਸ਼ ਲਗਾਇਆ ਕਿ ਉਸ ਲਈ ਭ੍ਰਿਸ਼ਟਾਚਾਰ ਤੋਂ ਵੱਡਾ...
India

ਉੱਤਰਾਕਾਸ਼ੀ ਸੁਰੰਗ ਹਾਦਸਾ: ਪੀਐਮ ਮੋਦੀ ਨੇ ਸੀ.ਐਮ. ਧਾਮੀ ਤੋਂ ਲਈ ਫਸੇ ਮਜ਼ਦੂਰਾਂ ਨਾਲ ਜੁੜੇ ਬਚਾਅ ਕੰਮਾਂ ਦੀ ਜਾਣਕਾਰੀ

Bunty
ਦੇਹਰਾਦੂਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਕ ਵਾਰ ਫਿਰ ਮੁੱਖ ਮੰਤਰੀ ਪੁਸ਼ਕਰ ਧਾਮੀ ਨਾਲ ਫੋਨ ’ਤੇ ਗੱਲ ਕਰ ਕੇ ਉੱਤਰਾਖੰਡ ਦੇ ਉੱਤਰਾਕਾਸ਼ੀ...