Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Australia & New Zealand

ਆਸਟ੍ਰੇਲੀਆ ਦੇ ਪ੍ਰਤੀਯੋਗੀ ਪਾਲ ਮਾਸਟਰ ਸ਼ੈੱਫ਼ ਦੇ ਫ਼ਾਈਨਲਿਸਟ ਡੱਗਲਸ ਨੂੰ ਬੱਚਿਆਂ ਦੇ ਜਿਣਸੀ ਸ਼ੋਸ਼ਣ ਮਾਮਲੇ ’ਚ 24 ਸਾਲ ਦੀ ਜੇਲ੍ਹ

Bunty
ਸਿਡਨੀ – ਮਸ਼ਹੂਰ ਕੁਕਿੰਗ ਸੋਅ ਮਾਸਟਰ ਸੈੱਫ਼ ਆਸਟ੍ਰੇਲੀਆ ਦੇ ਪ੍ਰਤੀਯੋਗੀ ਪਾਲ ਡਗਲਸ ਨੂੰ ਬੱਚਿਆਂ ਦੇ ਜਿਣਸੀ ਸ਼ੋਸ਼ਣ ਦਾ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਪਾਲ...
International

ਕੈਨੇਡਾ : ਟੋਰਾਂਟੋ ਦੇ ਇਤਿਹਾਸ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਬਰਾਮਦ! 7 ਗਿ੍ਰਫ਼ਤਾਰ

Bunty
ਟੋਰਾਂਟੋ – ਕੈਨੇਡਾ ਦੀ ਟੋਰਾਂਟੋ ਪੁਲਸ ਨੇ ਇਤਿਹਾਸ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਟੋਰਾਂਟੋ ਪੁਲਸ ਦਾ ਕਹਿਣਾ...
India

ਰਾਸ਼ਟਰਪਤੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਛਠ ਪੂਜਾ ਦੀਆਂ ਸ਼ੁੱਭਕਾਮਨਾਵਾਂ

Bunty
ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦੇਸ਼ ਦੇ ਨਾਗਰਿਕਾਂ ਨੂੰ ਸ਼ਨੀਵਾਰ ਨੂੰ ਛਠ ਪੂਜਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨਾਗਰਿਕਾਂ ਨੂੰ ਪਾਣੀ ਦੇ ਸਰੋਤਾਂ ਅਤੇ...
India

ਕਾਂਗਰਸ ਜਿੱਥੇ ਵੀ ਆਉਾਂਦੀ ਹੈ ਉੱਥੇ ਅੱਤਵਾਦੀ ਅਤੇ ਅਪਰਾਧੀ ਹੋ ਜਾਂਦੇ ਹਨ ਬੇਲਗਾਮ : ਪੀ.ਐਮ. ਮੋਦੀ

Bunty
ਜੈਪੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰਾਜਸਥਾਨ ਵਿਚ ਸੱਤਾਧਾਰੀ ਕਾਂਗਰਸ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕਾਂਗਰਸ ਜਿੱਥੇ ਵੀ ਆਉਾਂਦੀਹੈ ਉੱਥੇ ਅੱਤਵਾਦੀ,...
India

ਤਾਮਿਲਨਾਡੂ : ਰਾਜਪਾਲ ਵਲੋਂ ਵਾਪਸ ਕੀਤੇ ਸਾਰੇ 10 ਬਿੱਲਾਂ ਨੂੰ ਵਿਧਾਨ ਸਭਾ ਨੇ ਮੁੜ ਕੀਤਾ ਪਾਸ

Bunty
ਚੇਨਈ – ਤਾਮਿਲਨਾਡੂ ਵਿਧਾਨ ਸਭਾ ਨੇ ਸ਼ਨੀਵਾਰ ਨੂੰ ਰਾਜਪਾਲ ਵਲੋਂ ਹਾਲ ਹੀ ਵਿਚ ਵਾਪਸ ਕੀਤੇ ਸਾਰੇ 10 ਬਿੱਲਾਂ ਨੂੰ ਮੁੜ ਪਾਸ ਕਰ ਦਿੱਤਾ। ਰਾਜਪਾਲ ਰਵੀ...
India

ਜੰਮੂ ਕਸ਼ਮੀਰ ਹਾਈ ਕੋਰਟ ਨੇ ਕਸ਼ਮੀਰ ਵਾਲਾ ਦੇ ਸੰਪਾਦਕ ਫਹਾਦ ਸ਼ਾਹ ਨੂੰ ਦਿੱਤੀ ਜ਼ਮਾਨਤ

Bunty
ਸ਼੍ਰੀਨਗਰ – ਜੰਮੂ ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਨੇ ਇਕ ਸਮਾਚਾਰ ਪੋਰਟਲ ’ਕਸ਼ਮੀਰ ਵਾਲਾ’ ਦੇ ਸੰਪਾਦਕ ਫਹਾਦ ਸ਼ਾਹ ਨੂੰ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਖ਼ਿਲਾਫ਼ ਅੱਤਵਾਦੀ...
India

ਡੀਪਫੇਕ ਖ਼ਿਲਾਫ਼ ਕਦਮ ਨਹੀਂ ਚੁੱਕੇ ਤਾਂ ਸੋਸ਼ਲ ਮੀਡੀਆ ਮੰਚਾਂ ਨੂੰ ਨਹੀਂ ਮਿਲੇਗੀ ਸੁਰੱਖਿਆ

Bunty
ਨਵੀਂ ਦਿੱਲੀ – ਕੇਂਦਰੀ ਸੂਚਨਾ ਤਕਨਾਲੋਜੀ (ਆਈ.ਟੀ.) ਮੰਤਰੀ ਅਸ਼ਵਨੀ ਵੈਸ਼ਨਵ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਜਲਦ ਹੀ ਡੀਪਫੇਕ ਮੁੱਦੇ ’ਤੇ ਸੋਸ਼ਲ ਮੀਡੀਆ ਮੰਚਾਂ ਨਾਲ...
Punjab

ਜਲੰਧਰ-ਚਿੰਤਪੁਰਨੀ ਹਾਈਵੇ ਦਾ ਮੁਆਵਜਾ ਵੰਡ ਘੁਟਾਲਾ : 64 ਕਰੋੜ ਦੀ  ਘਪਲੇਬਾਜ਼ੀ ਦੇ ਦੋਸ਼ ਹੇਠ 42 ਹੋਰ ਨਵੇਂ ਦੋਸ਼ੀ ਨਾਮਜ਼ਦ

Bunty
ਚੰਡੀਗੜ – ਜਲੰਧਰ-ਚਿੰਤਪੁਰਨੀ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਲਈ ਕੇਂਦਰ ਸਰਕਾਰ ਤੋਂ ਪ੍ਰਾਪਤ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਬਹੁ-ਕਰੋੜੀ ਘਪਲੇਬਾਜ਼ੀ ਸਬੰਧੀ ਦਰਜ ਕੇਸ...
India

ਦਿੱਲੀ ਕਮੇਟੀ ਵੱਲੋਂ ‘‘ਇਤਿਹਾਸ ਵਿੱਚ ਸਿੱਖ ਬੀਬੀਆਂ” ਲੜੀ ਤਹਿਤ ਪੰਜਵਾਂ ਵਿਸ਼ੇਸ਼ ਲੈਕਚਰ ਮਾਤਾ ਖੀਵੀ ਜੀ ਵਿਸ਼ੇ ਉੱਤੇ ਕਰਵਾਇਆ ਗਿਆ

Bunty
ਨਵੀਂ ਦਿੱਲੀ – ਸਿੱਖ ਇਤਿਹਾਸ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਸਿੱਖ ਹਿਸਟਰੀ ਐਂਡ ਗੁਰਬਾਣੀ ਫ਼ੋਰਮ, ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ...