ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ – ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...
