ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ
ਚੰਡੀਗੜ੍ਹ – ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ...
