Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

Punjab

ਸ਼੍ਰੋਮਣੀ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ...
Punjab

ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ- ਐਡਵੋਕੇਟ ਧਾਮੀ

Bunty
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ...
India

ਕੇਂਦਰ ਨੇ 146 ਸਾਂਸਦਾਂ ਨੂੰ ਮੁਅੱਤਲ ਕਰਕੇ ਦੇਸ਼ ਦੀ 60 ਫ਼ੀਸਦੀ ਜਨਤਾ ਦਾ ਮੂੰਹ ਬੰਦ ਕੀਤਾ: ਰਾਹੁਲ

Bunty
ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਸੰਸਦ ਦੇ ਹਾਲ ਹੀ ਦੇ ਸਰਦ ਰੁੱਤ ਇਜਲਾਸ ਵਿੱਚ ਵਿਰੋਧੀ ਧਿਰ...
India

ਚੈਕ ਗਣਰਾਜ ਦੀ ਜੇਲ੍ਹ ’ਚ ਬੰਦ ਨਿਖਿਲ ਗੁਪਤਾ ਦੇ ਸੰਪਰਕ ਵਿੱਚ ਭਾਰਤ ਸਰਕਾਰ

Bunty
ਨਵੀਂ ਦਿੱਲੀ – ਵੱਖਵਾਦੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮਾਮਲਾ ਵਿਵਾਦਾਂ ’ਚ ਬਣਿਆ ਹੋਇਆ ਹੈ। ਇਸ ਮਾਮਲੇ ਦੀ ਸਾਜ਼ਿਸ਼ ਵਿਚ ਭਾਰਤੀ...
International

ਫਰਾਂਸ ਦੇ ਰਾਸ਼ਟਰਪਤੀ ਹੋਣਗੇ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ

Bunty
ਨਵੀਂ ਦਿੱਲੀ –  ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਹੋ ਸਕਦੇ ਹਨ। ਭਾਰਤ ਨੇ ਇਸ...
International

ਕਤਰ ਵਿਚ ਮੌਤ ਦੀ ਸਜ਼ਾ ਪਾਉਣ ਵਾਲੇ 8 ਭਾਰਤੀਆਂ ਦੀ ਹੋਵੇਗੀ ਵਤਨ ਵਾਪਸੀ : ਵਿਦੇਸ਼ ਮੰਤਰਾਲਾ

Bunty
ਨਵੀਂ ਦਿੱਲੀ – ਕਤਲ ਵਿਚ ਮੌਤ ਦੀ ਸਜ਼ਾ ਪਾਉਣ ਵਾਲੇ 8 ਭਾਰਤੀਆਂ ਦੀ ਜਲਦ ਵਾਪਸੀ ਹੋਵੇਗੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ...
Punjab

ਅਮਿਤ ਸ਼ਾਹ ਨੇ ਚੰਡੀਗੜ੍ਹ ਨੂੰ ਦਿੱਤੀ ਵੱਡੀ ਸੌਗਾਤ ਕਈ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

Bunty
ਚੰਡੀਗੜ੍ਹ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਚੰਡੀਗੜ੍ਹ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਨੂੰ ਕਈ ਪ੍ਰਾਜੈਕਟਾਂ ਦੀ...