ਨਸ਼ਿਆਂ ਵਿਰੁੱਧ ਜੰਗ: ਇੱਕ ਮਹੀਨੇ ਵਿੱਚ ਫੜੇ ਗਏ 2205 ਨਸ਼ਾ ਤਸਕਰਾਂ ਵਿੱਚੋਂ 260 ਵੱਡੀਆਂ ਮੱਛੀਆਂ; 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਲਗਭਗ ਇੱਕ ਮਹੀਨਾ ਪੂਰਾ...
