ਸਿਖਲਾਈ ਉਪਰੰਤ ਕਿਸਾਨ 2 ਤੋਂ 20 ਦੁਧਾਰੂ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਸਬਸਿਡੀ ਹਾਸਲ ਕਰਨ ਦੇ ਯੋਗ ਹੋਣਗੇ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ...
