Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indo Times No.1 Indian-Punjabi media platform in Australia and New Zealand

IndoTimes.com.au

International

ਪਾਕਿਸਤਾਨ ਚ ਹੈਪੇਟਾਈਟਸ ਬੀ ਅਤੇ ਸੀ ਦੇ ਮਾਮਲੇ ਵਧੇ

Bunty
ਇਸਲਾਮਾਬਾਦ – ਪਾਕਿਸਤਾਨ ਵਿਚ ਹੈਪੇਟਾਈਟਸ ‘ਬੀ’ ਅਤੇ ‘ਸੀ’ ਦੇ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆਏ ਹਨ। ਅਖ਼ਬਾਰ ‘ਡਾਨ’ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਰਿਪੋਰਟ...
International

ਜਿਨਪਿੰਗ ਨੇ ਅਮਰੀਕਾ ਨੂੰ ਚੀਨ ਦੇ ਸਿਧਾਂਤ ‘ਤੇ ਚੱਲਣ ਦੀ ਅਪੀਲ ,ਜੋ ਵੀ ਅੱਗ ਨਾਲ ਖੇਡੇਗਾ, ਉਹ ਸੜ ਜਾਵੇਗਾ

Bunty
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਨੇ ਤਾਈਵਾਨ ‘ਤੇ ਕਿਸੇ ਵੀ ਕਦਮ ਵਿਰੁੱਧ ਇਕ-ਦੂਜੇ ਨੂੰ ਚਿਤਾਵਨੀ ਦਿੱਤੀ ਹੈ। ਸ਼ੁੱਕਰਵਾਰ...
International

ਇੰਡੋਨੇਸ਼ੀਆ ਦੇ ਸੁਲਾਵੇਸੀ ਸੂਬੇ ਚ ਹੜ• ਕਾਰਨ 3 ਲੋਕਾਂ ਦੀ ਮੌਤ, ਚਾਰ ਲਾਪਤਾ

Bunty
ਜਕਾਰਤਾ – ਇੰਡੋਨੇਸ਼ੀਆ ਦੇ ਸੁਲਾਵੇਸੀ ਸੂਬੇ ਵਿੱਚ ਆਏ ਹੜ• ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਲਾਪਤਾ ਹੋ ਗਏ। ਸਥਾਨਕ ਡੀਜ਼ਾਟਰ ਏਜੰਸੀ...
International

ਯੂ.ਏ.ਈ- ਚ ਮੀਂਹ ਨੇ ਤੋੜਿਆ 27 ਸਾਲ ਦਾ ਰਿਕਾਰਡ, ਰੈੱਡ ਅਲਰਟ ਜਾਰੀ

Bunty
ਯੂ.ਏ.ਈ – ਕਤਰ ਅਤੇ ਸੰਯੁਕਤ ਅਰਬ ਅਮੀਰਾਤ ਵਿੱਚ ਮੋਹਲੇਧਾਰ ਮੀਂਹ ਪਿਆ ਅਤੇ ਸੜਕਾਂ ਪਾਣੀ ਨਾਲ ਭਰ ਗਈਆਂ, ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਹੋਟਲਾਂ ਵਿੱਚ...
Sport

ਐਸ਼ਲੇ ਗਾਰਡਨਰ ਦੀ ਅਰਧ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਜਿੱਤਿਆ ਆਸਟ੍ਰੇਲੀਆ

Bunty
ਬਰਮਿੰਘਮ- ਆਸਟ੍ਰੇਲੀਆ ਨੇ ਰਾਸ਼ਟਰਮੰਡਲ ਖੇਡਾਂ ਦੀ ਮਹਿਲਾ ਕ੍ਰਿਕਟ ਪ੍ਰਤੀਯੋਗਿਤਾ ‘ਚ ਭਾਰਤ ਖਿਲਾਫ਼ ਗਰੁੱਪ ਏ ਮੈਚ ‘ਚ 3 ਵਿਕਟਾਂ ਨਾਲ ਜਿੱਤ ਹਾਸਲ ਕੀਤੀ ਹੈ॥ ਪਹਿਲਾਂ ਬੱਲੇਬਾਜ਼ੀ...
International

ਰਿਪੁਦਮਨ ਹੱਤਿਆ ਕਾਂਡ ’ਚ ਦੋ ਮੁਲਜ਼ਮ ਅਦਾਲਤ ‘ਚ ਪੇਸ਼, ਮਿਲਿਆ 10 ਦਿਨ ਦਾ ਰਿਮਾਂਡ

Bunty
ਟੋਰੰਟੋ – ਕੈਨੇਡਾ ’ਚ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋਸ਼ ’ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡਾ ਪੁਲਿਸ ਨੇ ਦੋਵਾਂ ਮੁਲਜ਼ਮਾਂ...
International

7.7 ਕਰੋੜ ਸਾਲ ਦਾ ਪੁਰਾਣਾ ਡਾਇਨਾਸੌਰ ਦੇ ਪਿੰਜਰ, 6 ਕਰੋੜ ਡਾਲਰ ਵਿੱਚ ਵਿਕਿਆ

Bunty
ਨਿਊਯਾਰਕ – ਨਿਊਯਾਰਕ ਦੇ ਸੂਥਬੇ ਨਿਲਾਮੀ ਘਰ ਵਿੱਚ ਮਿਲਿਆ 77 ਮਿਲੀਅਨ ਸਾਲ ਪੁਰਾਣਾ ਡਾਇਨਾਸੌਰ ਦਾ ਪਿੰਜਰ 61 ਮਿਲੀਅਨ ਡਾਲਰ ਵਿੱਚ ਵਿਕਿਆ। ਨਿਲਾਮੀ ਘਰ ਦੇ ਸੀਨੀਅਰ...
International

ਭਾਰਤੀ ਕਾਮਿਆਂ ਦਾ ਅਪਮਾਨ ਕਰਨ ’ਤੇ ਸਿੰਗਾਪੁਰ ਵਾਸੀ ਨੂੰ ਹਫ਼ਤੇ ਦੀ ਜੇਲ•

Bunty
ਸਿੰਗਾਪੁਰ –  ਇੱਥੇ ਇਕ ਸਾਲ ਪਹਿਲਾਂ ਭਾਰਤੀ ਮੂਲ ਦੇ ਦੋ ਕਾਮਿਆਂ ਦਾ ਨਸਲੀ ਟਿੱਪਣੀਆਂ ਰਾਹੀਂ ਅਪਮਾਨ ਕਰਨ ਦੇ ਦੋਸ਼ ਹੇਠ ਅੱਜ ਸਿੰਗਾਪੁਰ ਦੇ ਇਕ ਵਿਅਕਤੀ...
International

ਜਜ਼ਬੇ ਨੂੰ ਸਲਾਮ ! ਪਾਕਿਸਤਾਨ ‘ਚ ਪਹਿਲੀ ਹਿੰਦੂ ਮਹਿਲਾ ਮਨੀਸ਼ਾ ਰੋਪੇਟਾ ਬਣੀ ਡੀਐਸਪੀ

Bunty
ਸਿੰਧ /ਜਾਕੂਬਾਬਾਦ – ਪਾਕਿਸਤਾਨ ‘ਚ ਮਨੀਸ਼ਾ ਰੋਪੇਟਾ ਨੂੰ ਪਹਿਲੀ ਹਿੰਦੂ ਮਹਿਲਾ ਡੀਐਸਪੀ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਸਿੰਧ ਲੋਕ ਸੇਵਾ ਦੀ ਪ੍ਰੀਖਿਆ ਪਾਸ...