ਪੰਜਾਬ ਪੁਲਿਸ ਦੀ ਏਜੀਟੀਐਫ ਨੇ ਗੈਂਗਸਟਰ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਲੁਧਿਆਣੇ ਦੇ ਜਿੰਮ ਮਾਲਕ ਅਤੇ ਦੋ ਹੋਰਨਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ...
